ਇਸ ਸਮੇਂ ਦੀ ਸਭ ਤੋ ਵੱਡੀ ਖਬਰ ਸਾਹਮਣੇ ਆਈ ਹੈ। ਜਿਵੇਂ ਜਿਵੇਂ 2022 ਦੀਆਂ ਚੋਣਾਂ ਨੇੜੇ ਆ ਰਹੀਆਂ ਹਨ ਓਵੇਂ ਹੀ ਵੱਖ ਵੱਖ ਸਿਆਸੀ ਪਾਰਟੀਆਂ ਆਪਣੇ ਉਮੀਦਵਾਰਾਂ ਦੇ ਨਾਮ ਦਾ ਐਲਾਨ ਕਰ ਰਹੀਆਂ ਹਨ। ਦਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ

ਵਲੋਂ 4 ਹੋਰ ਉਮੀਦਵਾਰਾਂ ਦੇ ਨਾਮ ਦਾ ਐਲਾਨ ਦਿੱਤਾ ਗਿਆ ਹੈ। ਦਸ ਦੇਇਏ ਕਿ ਭਾਈ ਗੋਬਿੰਦ ਸਿੰਘ ਲੌਂਗੋਵਾਲ ਜੌ ਕੇ ਸ਼੍ਰੋਮਣੀ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਨੇ ਓਹਨਾ ਨੂੰ ਲਹਿਰਾ ਗਾਗਾ ਤੋਂ ਪਾਰਟੀ ਦਾ ਉਮੀਵਾਰ ਐਲਾਨਿਆ ਗਿਆ ਹੈ। ਅਤੇ ਪਾਰਟੀ ਦੇ ਸਾਬਕਾ ਮੰਤਰੀ

ਬਲਦੇਵ ਸਿੰਘ ਮਾਨ ਨੂੰ ਸੁਨਾਮ ਤੋਂ ਉਮੀਦਵਾਰ ਐਲਾਨਿਆ ਗਿਆ। ਸਬ ਤੋਂ ਅਹਿਮ ਸੀਟ ਮਨੀ ਜਾ ਰਹੀ ਪਟਿਆਲੇ ਤੋਂ ਪਟਿਆਲਾ ਸ਼ਹਰੀ ਤੋਂ ਹਰਪਾਲ ਜੁਨੇਜਾ ਨੂੰ ਉਮੀਦਵਾਰ ਐਲਾਨ ਦਿੱਤਾ ਗਿਆ ਹੈ ਨਾਲ ਹੀ ਬੱਲੂਆਣੇ ਤੋਂ ਹਰਦੇਵ ਸਿੰਘ ਮੇਘ ਗੋਬਿੰਦਗੜ੍ਹ ਨੂੰ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਦਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਨੇ

ਬਸਪਾ ਨਾਲ ਗੱਠ-ਜੋੜ ਕੀਤਾ ਹੈ ਤੇ ਓਹਨਾ ਕਿਹਾ ਕਿ ਆਉਣ ਵਾਲੀਆਂ 2022 ਦੀਆਂ ਚੋਣਾਂ ਵਿਚ ਜਿੱਤ ਹਾਸਲ ਕਰੇਗਾ। ਇਸ ਤੋਂ ਪਹਿਲਾਂ ਭਾਜਪਾ ਨਾਲ ਸ਼੍ਰੋਮਣੀ ਅਕਾਲੀ ਦਲ ਦਾ ਗੱਠ-ਜੋੜ ਸੀ ਤੇ ਓਹਨਾ ਨੇ ਜਿੱਤ ਪ੍ਰਾਪਤ ਕੀਤੀ ਸੀ ਹੁਣ ਸਬ ਦੀਆਂ ਉਮੀਦਾਂ ਇਸ ਤੇ ਹਨ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗੱਠ-ਜੋੜ ਕਿੰਨਾ ਕੁ ਕਮਜ਼ਾਬ ਹੁੰਦਾ ਹੈ।ਹੁਣ ਦੇਖਣਾ ਹੋਵੇਗਾ ਕਿ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਨੂੰ ਕਿੰਨੀਆਂ ਵੋਟਾਂ ਨਾਲ ਜਿੱਤ ਹਾਸਲ ਕਰਵੋਂਦੇ ਹਨ। ਹੁਣ ਦੇਖਣਾ ਹੋਵੇਗਾ ਕਿ ਪੰਜਾਬ ਦੀ ਜਨਤਾ ਇਹਨਾ ਉਮੀਦਵਾਰਾਂ ਨੂੰ ਕਿੰਨੀ ਕੂ ਤ੍ਰ-ਹਿ-ਜ਼ ਦਿੰਦੀ ਹੈ ਤੇ ਪੰਜਾਬ ਵਿਚ ਕਿਸ ਪਾਰਟੀ ਦੇ ਹੱਥ ਸਰਕਾਰ ਆਉਂਦੀ ਹੈ ।