ਦੇਖੋ ਸਰਕਾਰ ਦਾ ਵੱਡਾ ਐਲਾਨ, ਹੁਣ ਹਫਤੇ ਵਿੱਚ ਇੱਕ ਦਿਨ ਹੋਇਆ ਕਰੇਗੀ ਛੁੱਟੀ

Uncategorized

ਇਸ ਸਮੇਂ ਦੀ ਸਭ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਜਿਵੇਂ ਕਿ ਆਪਾਂ ਜਾਣਦੇ ਹਾਂ ਕਿ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਬਣਿਆ ਇਕ ਮਹੀਨਾ ਹੋਗਿਆ ਹੈ ਤੇ ਉਹ ਆਮ ਲੋਕਾਂ ਦੀ ਭਲਾਈ ਲਈ ਵੱਖ ਵੱਖ ਐਲਾਨ ਕਰ ਰਹੇ ਹਨ। ਦਸ ਦੇਈਏ

ਚਰਨਜੀਤ ਸਿੰਘ ਚੰਨੀ ਜੀ ਆਮ ਲੋਕਾਂ ਵਿਚ ਵਿਚ ਕੇ ਓਹਨਾ ਦੀਆਂ ਮੁ-ਸ਼-ਕਿ-ਲਾਂ ਦਾ ਨਿ-ਪ-ਟਾ-ਰਾ ਕਰ ਰਹੇ ਹਨ ਅਤੇ ਲੋਕ ਵੀ ਓਹਨਾ ਦੇ ਕੰਮਾਂ ਤੋਂ ਖੁਸ਼ ਦਿਖਾਈ ਦੇ ਰਹੇ ਹਨ। ਜਿਵੇਂ ਕਿ ਆਪਾਂ ਦੇਖ ਰਹੇ ਹਾਂ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਾਰੇ

ਸੰਸਾਰ ਵਿੱਚ ਬੜੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਜਿੱਥੇ ਕਿ ਵੱਖ ਵੱਖ ਸਿਆਸੀ ਪਾਰਟੀਆਂ ਵਲੋਂ ਭਗਵਾਨ ਵਾਲਮੀਕਿ ਜੀ ਦੇ ਧਾਰਮਿਕ ਸਥਾਨਾਂ ਤੇ ਪਹੁੰਚ ਕੇ ਸੰਗਤਾਂ ਨੂੰ ਸੰਬੋਧਨ ਕੀਤਾ ਗਿਆ ਤੇ ਓਹਨਾ ਨਾਲ ਭਗਵਾਨ ਵਾਲਮੀਕਿ ਜੀ ਦੇ ਵਿਚਾਰ ਸਾਂਝੇ ਕੀਤੇ ਗਏ। ਓਥੇ ਹੀ

ਗਲ ਕਰੀਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਅੰਮ੍ਰਿਤਸਰ ਵਿਖੇ ਭਗਵਾਨ ਵਾਲਮੀਕਿ ਜੀ ਦੇ ਧਾਰਮਿਕ ਸਥਾਨ ਤੇ ਪਹੁੰਚ ਤੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਓਹਨਾ ਨੇ ਉੱਥੋ ਦੇ ਸਿਫਾਈ ਕਰਮਚਾਰੀਆਂ ਲਈ ਇਕ ਅ-ਹਿ-ਮ ਐਲਾਨ ਕੀਤਾ ਗਿਆ। ਦਸ ਦੇਈਏ ਕੇ ਚਰਨਜੀਤ ਸਿੰਘ ਚੰਨੀ ਨੇ ਓਹਨਾ ਲਈ ਹਫਤੇ ਵਿਚ ਇਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੇ ਚਲਦਿਆਂ ਚਰਨਜੀਤ ਸਿੰਘ ਚੰਨੀ ਹਰ ਵਰਗ ਦੇ ਲੋਕਾਂ ਲਈ ਦਿਨੋਂ ਦੇਣ ਨਵੇਂ ਐਲਾਨ ਕਰ ਰਹੇ ਹਨ ਅਤੇ ਹੁਣ ਸਫਾਈ ਕਰਮਚਾਰੀਆਂ ਨੂੰ ਇਹ ਤੋਹਫਾ ਦਿੱਤਾ ਹੈ।

Leave a Reply

Your email address will not be published.