ਹੁਣੇ ਹੁਣੇ ਇੱਕ ਵੱਡੀ ਖੁਸ਼ਖਬਰੀ ਸਰਕਾਰ ਵੱਲੋਂ ਦਿੱਤੀ ਗਈ ਹੈ। ਸਰਕਾਰ ਨੇ ਤਿਉਹਾਰਾਂ ਦੇ ਦਿਨਾਂ ਵਿਚ ਕਈ ਲੱਖਾਂ ਲੋਕਾਂ ਲਈ ਇੱਕ ਤੋਹਫਾ ਦਿੱਤਾ ਭੇਜਿਆ ਹੈ। ਦੱਸ ਦੇਈਏ ਕਿ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਦੀਵਾਲੀ ਦੇ

ਤੋਹਫ਼ਾ ਵਜੋਂ ਵੱਡੀ ਖ਼ੁਸ਼ਖ਼ਬਰੀ ਮਿਲੀ ਹੈ। ਮੰਤਰੀ ਮੰਡਲ ਨੇ ਮ-ਹਿੰ-ਗਾਈ ਭੱਤੇ ਵਿੱਚ 3% ਵਾਧੇ ਨੂੰ ਪ੍ਰਵਾਨਗੀ ਦਿੱਤੀ ਹੈ। ਕੇਂਦਰ ਸਰਕਾਰ ਦੇ ਇਸ ਫ਼ੈਸਲੇ ਨਾਲ 50 ਲੱਖ ਕਰਮਚਾਰੀਆਂ ਨੂੰ ਲਾਭ ਹੋਵੇਗਾ। ਤੁਹਾਨੂੰ ਦੱਸ ਦੇਈਏ ਕਿ ਸਰਕਾਰ ਨੇ 1 ਜੁਲਾਈ, 2021 ਤੋਂ ਮ-ਹਿੰ-ਗਾਈ ਭੱਤੇ

ਵਿੱਚ 28 ਪ੍ਰਤੀਸ਼ਤ ਦਾ ਵਾਧਾ ਕੀਤਾ ਸੀ, ਜੋ ਉਸ ਸਮੇਂ 17 ਪ੍ਰਤੀਸ਼ਤ ਤੋਂ 11 ਪ੍ਰਤੀਸ਼ਤ ਵੱਧ ਸੀ। ਪਰ 1 ਜਨਵਰੀ, 2020 ਤੋਂ 30 ਜੂਨ, 2021 ਦੀ ਮਿਆਦ ਲਈ, ਮ-ਹਿੰ-ਗਾਈ ਭੱਤਾ ਸਿਰਫ 17 ਫੀਸਦੀ ਰੱਖਣ ਦਾ ਫੈਸਲਾ ਕੀਤਾ ਗਿਆ ਸੀ। ਸਰਕਾਰ ਨੇ ਡੀ-ਏ ਵਿੱਚ ਵਾਧਾ ਕੀਤਾ, ਭਾਵ ਪਿਛਲੀਆਂ ਕਿਸ਼ਤਾਂ ਨੂੰ

ਛੱਡ ਕੇ, ਇਹ ਵਾਧਾ ਅਗਲੀਆਂ ਕਿਸ਼ਤਾਂ ਵਿੱਚ ਲਾਗੂ ਕੀਤਾ ਗਿਆ ਹੈ। ਮ-ਹਿੰ-ਗਾਈ ਭੱਤਾ ਕਰਮਚਾਰੀਆਂ ਦੀ ਤਨਖਾਹ ਦੇ ਅਧਾਰ ਤੇ ਦਿੱਤਾ ਜਾਂਦਾ ਹੈ। ਸ਼ਹਿਰੀ, ਅਰਧ-ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਕੰਮ ਕਰਨ ਵਾਲੇ ਸਰਕਾਰੀ ਕਰਮਚਾਰੀਆਂ ਲਈ ਮ-ਹਿੰ-ਗਾਈ ਭੱਤਾ ਵੱਖਰਾ-ਵੱਖਰਾ ਹੁੰਦਾ ਹੈ। ਮ-ਹਿੰ-ਗਾਈ ਭੱਤੇ ਦੀ ਗਣਨਾ ਮੁੱਢਲੀ ਤਨਖਾਹ ਦੇ ਆਧਾਰ ‘ਤੇ ਕੀਤੀ ਜਾਂਦੀ ਹੈ। ਮ-ਹਿੰ-ਗਾਈ ਭੱਤੇ ਦੀ ਗਣਨਾ ਲਈ ਇੱਕ ਫਾਰਮੂਲਾ ਤੈਅ ਕੀਤਾ ਗਿਆ ਹੈ, ਜੋ ਕਿ ਉਪ-ਭੋਗਤਾ ਮੁੱਲ ਸੂ-ਚ-ਕਾਂਕ ਦੁਆਰਾ ਨਿਰਧਾਰਤ ਕੀਤਾ ਜਾਂਦਾ ਹੈ। ਮ-ਹਿੰ-ਗਾਈ ਵਧਣ ਕਾਰਣ ਕਰਮਚਾਰੀਆਂ ਦੇ ਜੀਵਨ ਦੇ ਪੱਧਰ ਨੂੰ ਸੁਧਾਰਨ ਲਈ ਵਿੱਤੀ ਸਹਾਇਤਾ ਵਜੋਂ ਇਸ ਨੂੰ ਵਧਾਇਆ ਜਾਂਦਾ ਹੈ। ਇਹ ਭੱਤਾ ਸਰਕਾਰੀ ਕਰਮਚਾਰੀਆਂ, ਜਨਤਕ ਖੇਤਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਦਿੱਤਾ ਜਾਂਦਾ ਹੈ।