ਹੁਣੇ ਹੁਣੇ ਬਾਦਲ ਪਰਿਵਾਰ ਲਈ ਇੱਕ ਮਾ-ੜੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋ ਜਿੱਥੇ ਖੇਤੀ ਕਨੂੰਨਾਂ ਨੂੰ ਰੱ-ਦ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਓਥੇ ਹੀ ਪਿਛਲੇ ਦਿਨੀਂ ਉਹਨਾਂ ਵੱਲੋ ਦਿੱਲੀ ਜਾ ਕੇ ਪ੍ਰਧਾਨ ਮੰਤਰੀ

ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਕੀਤੀ ਗਈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਉਹਨਾਂ ਨੂੰ ਖੇਤੀ ਕਨੂੰਨਾਂ ਨੂੰ ਰੱ-ਦ ਕਰਨ ਲਈ ਅਪੀਲ ਕੀਤੀ ਅਤੇ ਨਾਲ ਹੀ ਪੰਜਾਬ ਸਰ-ਹੱਦੀ ਸੂਬਾ ਹੋਣ ਦੇ ਕਾਰਨ ਸਰ-ਹੱਦ ਉਤੇ ਸੁਰੱਖਿਆ ਨੂੰ ਵਧਾਉਣ ਦੀ ਅਪੀਲ ਵੀ ਕੀਤੀ ਗਈ ਸੀ, ਤਾਂ ਜੋਂ ਹੋਣ ਵਾਲੇ ਮਾ-ੜੇ ਕੰਮਾਂ ਨੂੰ ਬੰਦ ਕੀਤਾ ਜਾ ਸਕੇ। ਕਿਉੰਕਿ ਗਵਾਂਢੀ ਦੇਸ਼ਾਂ ਵਲੋ ਕੁਛ ਅਜਿਹੀਆਂ ਹਰ-ਕ-ਤਾਂ ਕੀਤੀਆਂ ਜਾਂਦੀਆਂ ਨੇ, ਜਿਹਨਾਂ ਨਾਲ ਲੋਕਾਂ ਦਾ ਬਹੁਤ ਹੀ ਜਿਆਦਾ ਨੁਕਸਾਨ ਹੋ ਜਾਂਦਾ ਹੈ। ਦੱਸ ਦੇਈਏ ਕਿ ਹੁਣ ਸੁਖਬੀਰ

ਬਾਦਲ ਬਾਰੇ ਇੱਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਉਹਨਾਂ ਨੂੰ ਹਿ-ਰਾ-ਸ-ਤ ਵਿੱਚ ਲਿਆ ਗਿਆ। ਸ਼੍ਰੋਮਣੀ ਅਕਾਲੀ ਦਲ ਨੇ ਬੀਤੇ ਦਿਨੀਂ ਪੰਜਾਬ ਦੀ ਕਾਂਗਰਸ ਸਰਕਾਰ ਦੇ ਲਈ ਰੋ-ਸ ਪ੍ਰਦਰਸ਼ਨ ਕੀਤਾ ਅਤੇ ਨਾਲ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਘ-ਟ ਕਰਨ ਦੀ ਮੰਗ ਵੀ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਪ੍ਰਦਰਸ਼ਨ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤੀ। ਇਸ

ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨ ਵਿੱਚ ਸ਼ਾਮਿਲ ਲੋਕਾਂ ਨੇ ਸਰਕਾਰ ਖ਼ਿ-ਲਾ-ਫ਼ ਨਾਅਰੇ-ਬਾ-ਜ਼ੀ ਕੀਤੀ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਵੱਲ ਵਧਣ ਦੀ ਕੋਸ਼ਿਸ਼ ਵੀ ਕੀਤੀ। ਪਰੰਤੂ ਪੁ-ਲਿਸ ਨੇ ਉਹਨਾਂ ਨੂੰ ਰੋਕ ਦਿੱਤਾ ਅਤੇ ਓਹਨਾ ਤੇ ਲਾ-ਠੀ ਚਾਰਜ ਵੀ ਕੀਤਾ। ਪ੍ਰਾਪਤ ਜਾਣਕਾਰੀ ਅਨੁਸਾਰ ਦੱਸ ਦੇਈਏ ਕਿ ਪੁ-ਲਿਸ ਨੇ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਮਜੀਠੀਆ ਸਮੇਤ 100 ਅਕਾਲੀ ਵਰਕਰਾਂ ਨੂੰ ਅੰਦਰ ਕਰ ਦਿੱਤਾ।