ਜਿੱਥੇ ਹੁਣ ਪੰਜਾਬ ਦੇ ਵਿੱਚ ਚੋਣਾਂ ਸਿਰ ਤੇ ਆ ਚੁੱਕੀਆਂ ਨੇ, ਓਥੇ ਹੀ ਹੁਣ ਹਰ ਇੱਕ ਸਿਆਸੀ ਪਾਰਟੀ ਪੂਰਾ ਹੋਰ ਲਾ ਰਹੀ ਤਾਂ ਜੋਂ ਕਿ ਉਹ 2022 ਦੀਆਂ ਚੋਣਾਂ ਵਿੱਚ ਆਪਣੀ ਸਰਕਾਰ ਬਣਾ ਸਕੇ। ਪੰਜਾਬ ਦੀ ਕਾਂਗਰਸ ਪਾਰਟੀ ਵਿੱਚ ਜਿੱਥੇ ਹੁਣ ਆਪਸੀ ਕ-ਲੇ-ਸ਼ ਚੱਲ ਰਿਹਾ ਹੈ।

ਇਸ ਪਾਰਟੀ ਦੇ ਹੀ ਮੰਤਰੀ ਜਿੱਥੇ ਇੱਕ ਦੂਜੇ ਉਤੇ ਸ਼ਬਦੀ ਵਾ-ਰ ਕਰ ਰਹੇ ਨੇ। ਓਥੇ ਹੁਣ ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਐਕਸ਼ਨ ਵਿੱਚ ਨਜਰ ਆ ਰਹੇ ਹਨ। ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਵੱਲੋ ਹੁਣ ਤੱਕ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕਾਫੀ ਵੱਡੇ ਵੱਡੇ ਐਲਾਨ ਕਰ ਦਿੱਤੇ ਗਏ ਨੇ। ਇਸ ਦੇ ਚਲਦਿਆਂ ਹੁਣ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋ ਇੱਕ ਅਜਿਹਾ ਐਲਾਨ ਕਰ ਦਿੱਤਾ ਗਿਆ ਹੈ, ਜਿਸਦੀ ਚਰਚਾ ਪੂਰੇ ਹੀ ਪੰਜਾਬ ਵਿੱਚ ਹੋ ਰਹੀ ਹੈ। ਦੱਸ ਦੇਈਏ ਕਿ 7 ਨਵੰਬਰ ਨੂੰ ਮੁੱਖ ਮੰਤਰੀ

ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਬੈਠਕ ਵਿੱਚ ਵੱਡਾ ਫੈਂਸਲਾ ਲਿਆ ਗਿਆ ਹੈ। ਪੰਜਾਬ ਦੇ ਸਾਰੇ ਸਰਕਾਰੀ ਦਫਤਰਾਂ ਵਿੱਚ ਹੁਣ ਲਾ-ਜ-ਮੀ ਤੌਰ ਤੇ ਪੰਜਾਬੀ ਭਾਸ਼ਾ ਵਿਚ ਕੋਈ ਵੀ ਕੰਮ ਹੋਵੇਗਾ। ਇਸ ਤਹਿਤ ਕੋਈ ਵੀ ਅਧਿਕਾਰੀ ਜੋਂ ਪੰਜਾਬੀ ਵਿਚ ਸਰਕਾਰੀ ਕੰਮ ਕਾਜ ਨਹੀਂ ਕਰੇਗਾ, ਉਸਨੂੰ ਸ-ਜ਼ਾ ਦੇ ਨਾਲ ਨਾਲ 50 ਹਜਾਰ ਦਾ ਜੁ-ਰ-ਮਾਨਾ ਕੀਤਾ ਜਾਵੇਗਾ। ਪੰਜਾਬ ਦਾ ਹਰ ਸਰਕਾਰੀ

ਅਧਿਕਾਰੀ ਇਹ ਯਕੀਨੀ ਕਰੇ ਕਿ ਦਫਤਰ ਦਾ ਹਰ ਕੰਮ ਪੰਜਾਬੀ ਭਾਸ਼ਾ ਵਿਚ ਹੋਵੇ। ਦਸਣਯੋਗ ਹੋ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਉੱਤੇ ਵੀ ਪੰਜਾਬ ਸਰਕਾਰ ਦੁਆਰਾ ਸ-ਖ਼-ਤੀ ਵਧਾ ਦਿੱਤੀ ਗਈ ਹੈ। ਖਾਸ ਕਰਕੇ ਪਹਿਲੀ ਤੋ ਦਸਵੀਂ ਜਮਾਤ ਤੱਕ ਪੰਜਾਬੀ ਭਾਸ਼ਾ ਨੂੰ ਲਾ-ਜ-ਮੀ ਕਰਨਾ ਹੋਵੇਗਾ। ਪ੍ਰਾਪਤ ਜਾਣਕਾਰੀ ਮੁਤਾਬਕ ਦੱਸ ਦੇਈਏ ਕਿ ਇਸ ਸਬੰਧੀ ਪੰਜਾਬ ਵਿੱਚ ਪਹਿਲਾ ਹੀ ਇੱਕ ਐ-ਕ-ਟ ਬਣਾਇਆ ਜਾ ਚੁੱਕਿਆ ਹੈ।