ਪੰਜਾਬ ਸਰਕਾਰ ਵੱਲੋਂ ਜਿੱਥੇ ਲੋਕਾਂ ਦੇ ਹਿੱਤਾਂ ਨੂੰ ਦੇਖਦੇ ਹੋਏ ਆਏ ਦਿਨ ਕੋਈ ਨਾ ਕੋਈ ਐਲਾਨ ਕੀਤਾ ਜਾਂਦਾ ਹੈ। ਓਥੇ ਹੀ ਓਹਨਾ ਵੱਲੋ ਬਿਤੀ ਰਾਤ ਸੂਬੇ ਅੰਦਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬਹੁਤ ਕ-ਟੌ-ਤੀ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਬੀਤੇ ਦਿਨੀਂ

ਹੀ ਉਹਨਾਂ ਵੱਲੋ ਬੇ-ਰੋਜਗਾਰ ਨੌਜਵਾਨਾ ਨੂੰ ਰੋਜ਼ਗਾਰ ਦਵਾਉਣ ਦਾ ਭਰੋਸਾ ਵੀ ਦਵਾਇਆ ਗਿਆ ਸੀ ਅਤੇ ਨਾਲ ਹੀ ਪਿਛਲੇ ਸਮੇਂ ਵਿੱਚ ਜੋਂ ਕਿਸਾਨਾਂ ਦੀ ਫਸਲ ਦਾ ਨੁ-ਕ-ਸਾ-ਨ ਹੋਇਆ ਹੈ ਉਸਦਾ ਵੀ ਮੁ-ਆ-ਵ-ਜਾ ਦੇਣ ਦੀ ਗੱਲ ਕਹੀ ਗਈ ਸੀ। ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਨੂੰ ਖੇਤੀ ਕਨੂੰਨਾਂ ਨੂੰ ਰੱ-ਦ ਕਰਵਾਉਣ ਦੀ ਅਪੀਲ ਵੀ ਕੀਤੀ ਗਈ ਹੈ। ਜਿਸ ਦੇ ਕਾਰਨ ਹੁਣ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਿਸਾਨਾਂ ਦੇ ਹਿਤੈਸ਼ੀ ਵੀ ਕਿਹਾ ਜਾਂਦਾ ਹੈ ਅਤੇ ਕਿਸਾਨਾਂ ਦੀਆਂ ਮੁ-ਸ਼-ਕਿ-ਲਾਂ ਦਾ ਹੱਲ ਕਰਨ

ਵਾਲੇ ਮੁੱਖ ਮੰਤਰੀ ਵਜੋਂ ਦੇਖਿਆ ਜਾ ਰਿਹਾ ਹੈ। ਦੱਸ ਦੇਈਏ ਕਿ ਹੁਣ ਪੰਜਾਬ ਵਿੱਚ ਇਸ ਰੂਟ ਉੱਤੇ ਜਾਣ ਵਾਲੇ ਸਾ-ਵ-ਧਾ-ਨ ਰਹਿਣ ਕਿਉੰਕਿ ਇਸ ਰੂਟ ਨੂੰ ਜਾ-ਮ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਖਬਰ ਖਰੜ ਤੋਂ ਸਾਹਮਣੇ ਆਈ ਹੈ, ਜਿੱਥੇ ਕਿ ਖਰੜ ਤੋਂ ਚੰਡੀਗੜ ਜਾਣ ਵਾਲੇ ਹਾਈਵੇਅ ਨੂੰ ਆਪਣੀਆਂ ਮੰਗਾਂ ਮਨਵਾਉਣ ਲਈ ਪੰਜਾਬ ਦੀਆਂ ਆਂਗਨਵਾੜੀ ਵਰਕਰਾਂ ਵੱਲੋਂ ਪੂਰੀ ਤਰ੍ਹਾਂ ਜਾ-ਮ ਕਰ ਦਿੱਤਾ

ਗਿਆ ਹੈ। ਜਿਸ ਦੇ ਚਲਦੇ ਰਸਤਾ ਬੰਦ ਹੋਣ ਕਾਰਨ ਵਾਹਨ ਚਾਲਕਾਂ ਨੂੰ ਕਾਫੀ ਮੁ-ਸ਼-ਕਿ-ਲਾਂ ਦਾ ਸਾਹਮਣਾ ਕਰਨਾ ਪਵੇਗਾ। ਦੱਸ ਦੇਈਏ ਕਿ ਓਥੇ ਕਾਫੀ ਲੰਬਾ ਜਾ-ਮ ਲੱਗ ਚੁੱਕਿਆ ਹੈਂ। ਕਿਉੰਕਿ ਕਾਫੀ ਸਾਰੇ ਵਰਕਰਾਂ ਵੱਲੋਂ ਪੰਜਾਬ ਸਰਕਾਰ ਖ਼ਿ-ਲਾ–ਫ਼ ਆਪਣੀਆਂ ਮੰਗਾਂ ਮਨਵਾਉਣ ਲਈ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਨਾਲ ਹੀ ਬਹੁਤ ਸਾਰੇ ਮੁਲਾਜ਼ਮਾਂ ਵੱਲੋਂ ਉਹਨਾਂ ਨੂੰ ਪਕੇ ਕੀਤੇ ਜਾਣ ਦੀ ਮੰਗ ਵੀ ਕੀਤੀ ਜਾ ਰਹੀ ਹੈ।