ਇਸ ਸਮੇਂ ਦੀ ਵੱਡੀ ਖਬਰ ਆਈ ਸਾਹਮਣੇ

Uncategorized

ਇੱਕ ਪਾਸੇ ਪੰਜਾਬ ਵਿੱਚ 2022 ਦੀਆਂ ਚੋਣਾਂ ਨੇੜੇ ਆ ਰਹੀਆਂ ਨੇ ਤੇ ਇਸਨੂੰ ਲੈਕੇ ਸਿਆਸਤ ਵਿੱਚ ਕਾਫੀ ਹਲ ਚਲ ਦੇਖਣ ਨੂੰ ਮਿਲ ਰਹੀ ਹੈ। ਜਿਵੇਂ ਜਿਵੇਂ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ ਉਵੇਂ ਉਵੇਂ ਹੀ ਸਿਆਸੀ ਪਾਰਟੀਆਂ ਆਪਣਾ ਪੂਰਾ ਜੋਰ ਲਗਾ ਰਹੀਆਂ ਨੇ ਤਾਂ ਜੋਂ ਓਹ ਚੋਣਾਂ

ਵਿਚ ਜਿੱਤ ਪ੍ਰਾਪਤ ਕਰ ਸਕਣ। ਜੇਕਰ ਗੱਲ ਪੰਜਾਬ ਕਾਂਗਰਸ ਦੀ ਕੀਤੀ ਜਾਵੇ ਤਾਂ ਪੰਜਾਬ ਕਾਂਗਰਸ ਵਿੱਚ ਹੁਣ ਤੱਕ ਕਈ ਵੱਡੇ ਧਮਾਕੇ ਹੋ ਚੁੱਕੇ ਨੇ। ਏਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਵੀ ਕੀਤੇ ਗਏ ਹਨ। ਇਸ ਕਾਰਨ ਹੀ ਪੰਜਾਬ ਦੇ ਲੋਕਾਂ ਵਿਚ ਹੁਣ ਖੁਸ਼ੀ ਦੇਖਣ ਨੂੰ ਮਿਲਦੀ ਹੈ ਤੇ ਪੰਜਾਬ ਦੇ ਲੋਕਾਂ ਨੇ

ਚਰਨਜੀਤ ਸਿੰਘ ਚੰਨੀ ਤੋਂ ਕਾਫੀ ਉਮੀਦਾਂ ਵੀ ਲਾ ਕੇ ਰਖੀਆਂ ਨੇ ਕੇ ਓਹ ਹੋਰ ਵੀ ਓਹਨਾ ਦੀ ਭਲਾਈ ਲਈ ਕੰਮ ਕਰਨਗੇ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲੋਕਾਂ ਦੇ ਦਿਲ ਜਿੱਤਣ ਵਿਚ ਸਫਲ ਹੁੰਦੇ ਨਜਰ ਆ ਰਹੇ ਹਨ। ਪਰੰਤੂ ਏਸੇ ਦੌਰਾਨ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਫੀ ਦੁੱਖੀ ਨਜਰ ਆਏ ਅਤੇ ਉਹਨਾ ਵੱਲੋ ਇੱਕ ਮਹਾਨ ਹਸਤੀ ਦੇ ਪਰਿਵਾਰ ਦੇ ਵਿੱਚ ਛਾਏ ਸੋਗ ਦੇ ਵਿੱਚ ਬਹੁਤ ਹੀ ਦੁੱਖ ਦਾ

ਪ੍ਰਗਟਾਵਾ ਕੀਤਾ ਗਿਆ। ਦੱਸ ਦੇਈਏ ਕਿ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੋਗਾ ਜ਼ਿਲ੍ਹਾ ਦੇ ਲੋਕ ਸੰਪਰਕ ਅਫਸਰ ਦੇ ਘਰ ਛਾਏ ਮਾਤਮ ਦਾ ਮਹੌਲ ਕਾਰਨ ਚਰਨਜੀਤ ਸਿੰਘ ਚੰਨੀ ਵੱਲੋ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਜਿਲ੍ਹਾ ਲੋਕ ਸੰਪਰਕ ਅਫਸਰ ਪਰਦੀਪ ਸਿੰਘ ਦੇ ਮਾਤਾ ਦੀ ਮੌਤ ਹੋ ਗਈ ਅਤੇ ਓਹਨਾ ਦੇ ਪਰਿਵਾਰ ਲਈ ਦੁੱਖ ਦਾ ਪ੍ਰਗਟਾਵਾ ਚਰਨਜੀਤ ਸਿੰਘ ਚੰਨੀ ਵੱਲੋ ਕੀਤਾ ਗਿਆ।

Leave a Reply

Your email address will not be published.