ਸਰਕਾਰ ਨੇ ਇਸ ਦਿਨ ਦੀ ਛੁੱਟੀ ਦਾ ਕੀਤਾ ਐਲਾਨ, ਵੱਡੀ ਖੁਸ਼ਖਬਰੀ, ਸ਼ੇਅਰ ਕਰੋ

Uncategorized

ਪੰਜਾਬ ਵਿੱਚ ਜਿੱਥੇ ਵੱਖ ਵੱਖ ਧਰਮਾਂ ਦੇ ਲੋਕ ਆਪਸ ਵਿੱਚ ਮਿਲ ਕੇ ਪਿਆਰ ਨਾਲ ਰਹਿੰਦੇ ਨੇ। ਓਥੇ ਹੀ ਪੰਜਾਬ ਵਿੱਚ ਦਿਨ ਤਿਉਹਾਰਾਂ ਨੂੰ ਵੀ ਸਾਰੇ ਹੀ ਲੋਕਾਂ ਵਲੋ ਆਪਸੀ ਪਿਆਰ ਅਤੇ ਸਾਂਝ ਨਾਲ ਖੁਸ਼ੀ ਖੁਸ਼ੀ ਮਨਾਇਆ ਜਾਂਦਾ ਹੈ। ਜਿਵੇਂ ਕਿ ਤੁਹਾਨੂੰ ਪਤਾ ਹੀ ਹੀ ਕਿ

ਪੰਜਾਬ ਵਿੱਚ ਇਸ ਸਮੇਂ ਤਿਉਹਾਰਾਂ ਦਾ ਸੀਜਨ ਚੱਲ ਰਿਹਾ ਹੈ ਤੇ ਇੱਕ ਤੋਂ ਬਾਅਦ ਇੱਕ ਲਗਾਤਾਰ ਖੁਸ਼ੀ ਦੇ ਤਿਉਹਾਰ ਆ ਰਹੇ ਹਨ। ਓਥੇ ਹੀ ਕਈ ਜਿਲ੍ਹਿਆਂ ਅੰਦਰ ਖਾਸ ਖੁਸ਼ੀ ਦੇ ਮੌਕਿਆਂ ਨੂੰ ਦੇਖਦੇ ਹੋਏ ਜਿਲ੍ਹਾ ਅਧਿਕਾਰੀਆਂ ਵੱਲੋ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਖਾਸ ਛੁੱਟੀ ਦਾ ਐਲਾਨ ਵੀ ਕਰ ਦਿੱਤਾ ਜਾਂਦਾ ਹੈ। ਦੱਸ ਦੇਈਏ ਕਿ ਹੁਣ ਕਲ੍ਹ ਨੂੰ ਪੰਜਾਬ ਦੇ ਇਸ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਹੋਗਿਆ ਹੈ। ਜਿਸ ਬਾਰੇ ਹੁਣ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੱਸ ਦੇਈਏ ਕਿ ਕਲ੍ਹ ਨੂੰ ਜਿਲ੍ਹਾ ਗੁਰਦਾਸਪੁਰ ਵਿੱਚ ਡਿਪਟੀ ਕਮਿਸ਼ਨਰ ਦੇ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸਨੂੰ ਸੁਣਦੇ ਹੀ ਲੋਕਾਂ ਦੇ ਵਿੱਚ ਖੁਸ਼ੀ ਦੀ ਲਹਿਰ ਫੈਲ ਗਈ। ਦੱਸ ਦੇਈਏ ਕਿ ਗੁਰਦਾਸਪੁਰ ਜਿਲੇ ਅੰਦਰ ਕਲ੍ਹ 12 ਨਵੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ

ਦਿੰਦੇ ਹੋਏ ਜਿਲ੍ਹਾ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨੇ ਦਸਿਆ ਹੈ ਕਿ ਇਹ ਛੁੱਟੀ ਸ਼੍ਰੀ ਅਚਲੇਸ਼ਵਰ ਧਾਮ ਦੀ ਨੋਮੀ ਵਾਲੇ ਦਿਨ ਕੀਤੀ ਜਾ ਰਹੀ ਹੈ। ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਵੱਲੋ ਜਾਰੀ ਨੋਟੀਫਿਕੇਸ਼ਨ ਵਿੱਚ ਦਸਿਆ ਗਿਆ ਹੈ ਕਿ ਇਹ ਛੁੱਟੀ ਉੱਪ ਮੰਡਲ ਮਜਿਸਟ੍ਰੇਟ ਬਟਾਲਾ ਵਿਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਦਫਤਰ ਅਤੇ ਵਿਦਿਅੱਕ ਸਰਕਾਰੀ ਅਤੇ ਪ੍ਰਾਈਵੇਟ ਸੰਥਾਵਾਂ ਸ਼ਾਮਿਲ ਹਨ, ਉਹਨਾਂ ਨੂੰ ਛੁੱਟੀ ਐਲਾਨ ਗਈ ਹੈ।

Leave a Reply

Your email address will not be published.