ਪੰਜਾਬ ਦੀ ਸਿਆਸਤ ਵਿੱਚ ਆਏ ਦਿਨ ਹੀ ਹਲ ਚਲ ਦੇਖਣ ਨੂੰ ਮਿਲ ਰਹੀ ਹੈ। ਜਿੱਥੇ ਵੱਖ ਵੱਖ ਪਾਰਟੀਆਂ ਨਾਲ ਜੁੜੀਆਂ ਕਈ ਤਰ੍ਹਾਂ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਉਣ ਵਾਲੀਆਂ ਚੋਣਾਂ ਦੀ ਤਿਆਰੀ

ਪੂਰੇ ਹੋਰ ਨਾਲ ਕੀਤੀ ਜਾ ਰਹੀ ਹੈ। ਓਥੇ ਹੀ ਇਹਨਾਂ ਸਿਆਸੀ ਪਾਰਟੀਆਂ ਨੂੰ ਕਈ ਤਰ੍ਹਾਂ ਦੇ ਵੱਡੇ ਝ-ਟ-ਕੇ ਵੀ ਲਗਦੇ ਰਹਿੰਦੇ ਨੇ। ਜਿੱਥੇ ਸਿਆਸੀ ਪਾਰਟੀਆਂ ਵੱਲੋਂ ਲੋਕਾਂ ਨੂੰ ਲੁਭਾਉਣ ਦੇ ਲਈ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ਅਤੇ ਓਥੇ ਹੀ ਕਈ ਪਾਰਟੀਆਂ ਦੇ ਵਿਧਾਇਕ ਅਤੇ ਵਰਕਰ ਵੱਖ ਵੱਖ ਕਾਰਨਾਂ ਕਰਕੇ ਆਪਣੀਆਂ ਪਾਰਟੀਆਂ ਦਾ ਸਾਥ ਛੱਡ ਦਿੰਦੇ ਹਨ। ਜਿੱਥੇ ਚੋਣਾਂ ਵਿੱਚ ਕੁਛ ਸਮਾਂ ਹੀ ਬਾਕੀ ਰਹਿ

ਗਿਆ ਹੈ। ਓਥੇ ਅਜਿਹੀਆਂ ਖਬਰਾਂ ਦਾ ਆਉਣਾ ਕਿਸੇ ਵੀ ਪਾਰਟੀ ਲਈ ਚੰਗੀ ਗੱਲ ਨਹੀਂ ਹੁੰਦੀ। ਦੱਸ ਦੇਈਏ ਕਿ ਹੁਣ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਈ ਵੱਡੀ ਮਾ-ੜੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝੱ-ਟ-ਕਾ ਲੱਗਾ ਜਦੋਂ ਮੁੱਖ ਸਲਾਹਕਾਰ ਰਜਿੰਦਰ ਕੌਰ ਮਿਨਸਾ ਨੇ ਆਪਣੇ

ਅਹੁਦੇ ਤੋਂ ਅ-ਸ-ਤੀ-ਫਾ ਦੇ ਦਿੱਤਾ ਅਤੇ ਜਿਸਦੀ ਜਾਣਕਾਰੀ ਖੁਦ ਸੋਸ਼ਲ ਮੀਡੀਆ ਉੱਤੇ ਰਜਿੰਦਰ ਕੌਰ ਮਿਨਸਾ ਨੇ ਦਿੱਤੀ। ਦੱਸ ਦੇਈਏ ਕਿ ਉਹਨਾਂ ਨੇ ਸੋਸ਼ਲ ਮੀਡੀਆ ਉੱਤੇ ਪੋਸਟ ਜਾਰੀ ਕਰਦੇ ਹੋਏ ਲਿਖਿਆ ਕਿ ਉਹਨਾਂ ਵਲੋ ਇਹ ਫੈਂਸਲਾ ਆਪਣੀ ਮਰਜ਼ੀ ਦੇ ਨਾਲ ਲਿਆ ਗਿਆ ਹੈ। ਜਿਸ ਤੋਂ ਬਾਅਦ ਉਹਨਾ ਵਲੋਂ ਆਪਣੀ ਮੁਡਲੀ ਮੈਂਬਰਸ਼ਿਪ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਤੇ ਅਹੁਦੇ ਨੂੰ ਛੱਡ ਦਿੱਤਾ ਗਿਆ।