ਹੁਣੇ ਆਈ ਬਹੁਤ ਹੀ ਵੱਡੀ ਖਬਰ, ਸ਼ੇਅਰ ਕਰੋ

Uncategorized

ਇਸ ਸਮੇਂ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਮੁੱਖ ਰੱਖਦੇ ਹੋਏ ਪੂਰੇ ਜੋਰ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਨਾਲ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਵੀ ਕੀਤੇ ਜਾ ਰਹੇ ਹਨ। ਸਾਰੀਆਂ ਹੀ

ਸਿਆਸੀ ਪਾਰਟੀਆਂ ਵੱਲੋਂ ਜਿੱਥੇ ਆਪਣੀ ਪਾਰਟੀ ਦੀ ਮਜ਼ਬੂਤੀ ਲਈ ਬਹੁਤ ਸਾਰੇ ਕਦਮ ਚੁੱਕੇ ਜਾ ਰਹੇ ਹਨ। ਓਥੇ ਹੀ ਬਹੁਤ ਸਾਰੀਆਂ ਪਾਰਟੀਆਂ ਵਿਚ ਵਿਧਾਇਕਾਂ ਅਤੇ ਵਰਕਰਾਂ ਵੱਲੋਂ ਆਪਣੀ ਪਾਰਟੀ ਨੂੰ ਛੱਡ ਕੇ ਹੋਰ ਪਾਰਟੀਆਂ ਵਿਚ ਜਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਿੱਥੇ ਵੱਖ ਵੱਖ ਇਲਾਕਿਆਂ ਅੰਦਰ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਓਥੇ ਹੀ ਕਾਂਗਰਸ ਵਿੱਚ ਚਲਿਆ ਆ ਰਿਹਾ ਕ-ਲੇ-ਸ਼ ਹਜੇ ਤੱਕ ਬੰਦ ਨਹੀਂ ਹੋਇਆ ਅਤੇ

ਹਜੇ ਤੱਕ ਵੀ ਜਾਰੀ ਹੈ। ਏਸੇ ਦੌਰਾਨ ਹੁਣ ਮੁੱਖ ਮੰਤਰੀ ਦੇ ਚੇਹਰੇ ਨੂੰ ਲੈਕੇ ਮਾ-ਮ-ਲਾ ਪੂਰਾ ਗ-ਰ-ਮ ਹੈ। ਹੁਣ ਪੰਜਾਬ ਦੇ ਮੁੱਖ ਮੰਤਰੀ ਦੇ ਚੇਹਰੇ ਨੂੰ ਲੈਕੇ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਾਰਟੀ ਦੇ ਵਿਧਾਇਕ ਵੱਲੋਂ ਪਾਰਟੀ ਦੇ ਮੁੱਖ ਮੰਤਰੀ ਦੇ ਨਾਮ ਦਾ ਐਲਾਨ ਕੀਤੇ ਜਾਣ ਲਈ ਨਵੀਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਪੀਲ ਕੀਤੀ ਗਈ ਸੀ। ਹੁਣ ਓਥੇ ਹੀ ਹਲਕਾ ਤਲਵੰਡੀ ਸਾਬੋ ਤੋਂ ਆਪ ਦੀ ਨੈਸ਼ਨਲ ਕਾਉਂਸਿਲ ਮੈਂਬਰ ਵਿਧਾਇਕਾ ਪ੍ਰੋਫੈਸਰ ਬਲਜਿੰਦਰ

ਕੌਰ ਵਲੋਂ ਪੰਜਾਬ ਵਿੱਚ ਮੁੱਖ ਮੰਤਰੀ ਦੇ ਚੇਹਰੇ ਨੂੰ ਲੈਕੇ ਇੱਕ ਵੱਡਾ ਖੁਲਾਸਾ ਕੀਤਾ। ਉਹਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿੱਥੇ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਤੋਂ ਦੁੱ-ਖੀ ਹੋ ਚੁੱਕੇ ਹਨ। ਓਥੇ ਹੀ ਪੰਜਾਬ ਦੇ ਲੋਕਾਂ ਵੱਲੋਂ ਹੁਣ ਤੀਜੀ ਪਾਰਟੀ ਨੂੰ ਮੌਕਾ ਦੇਣਾ ਚਾਹੀਦਾ ਹੈ, ਤਾਂ ਜੋਂ ਕਿ ਪੰਜਾਬ ਦਾ ਵਿਕਾਸ ਹੋ ਸਕੇ। ਜਿਸ ਵਿਚ ਪੰਜਾਬ ਦੇ ਲੋਕਾਂ ਵੱਲੋਂ ਆਉਣ ਵਾਲੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਸਤਾ ਵਿੱਚ ਲਿਆਂਦਾ ਜਾਵੇਗਾ।

Leave a Reply

Your email address will not be published.