ਹੁਣੇ ਹੁਣੇ ਆਈ ਵੱਡੀ ਖ਼ਬਰ

Uncategorized

ਇੱਕ ਪਾਸੇ ਪੰਜਾਬ ਦੀ ਸਿਆਸਤ ਪੂਰੀ ਤੇਜੀ ਫੜ੍ਹ ਚੁੱਕੀ ਹੈ ਤੇ ਆਏ ਦਿਨ ਹੀ ਕੋਈ ਨਾ ਕੋਈ ਹਲ ਚਲ ਦੇਖਣ ਨੂੰ ਮਿਲਦੀ ਹੈ। ਚੋਣਾਂ ਦਾ ਸਮਾਂ ਵੀ ਦਿਨੋ ਦਿਨ ਨੇੜੇ ਆਉਂਦਾ ਜਾ ਰਿਹਾ ਹੈ। ਸਾਰੀਆਂ ਹੀ ਪਾਰਟੀਆਂ ਜਿੱਤਣ ਲਈ ਪੂਰੀ ਕੋਸ਼ਿਸ਼ ਕਰ ਰਹੀਆਂ ਨੇ। ਜੇਕਰ ਗੱਲ ਪੰਜਾਬ ਕਾਂਗਰਸ ਦੀ ਕੀਤੀ ਜਾਵੇ ਤਾਂ

ਪਾਰਟੀ ਦੇ ਵਿੱਚ ਆਏ ਦਿਨ ਹੀ ਵੱਡੇ ਉਤਾਰ ਚ-ੜਾ-ਵ ਦੇਖਣ ਨੂੰ ਮਿਲ ਰਹੇ ਹਨ। ਕਾਫੀ ਲੰਬੇ ਸਮੇਂ ਤੋਂ ਪੰਜਾਬ ਕਾਂਗਰਸ ਵਿੱਚ ਕ-ਲੇ-ਸ਼ ਚੱਲ ਰਿਹਾ ਹੈ। ਇਸ ਕਾਰਨ ਹੀ ਕਾਂਗਰਸ ਦੇ ਮੰਤਰੀ ਇੱਕ ਦੂਜੇ ਨੂੰ ਆਪਸ ਵਿੱਚ ਹੀ ਘੇਰਨ ਦੀ ਕੋਸ਼ਿਸ਼ ਕਰਦੇ ਰਹਿੰਦੇ ਨੇ ਅਤੇ ਇੱਕ ਦੂਜੇ ਦੇ ਲਈ ਵੱਡੀ ਬਿਆਨ ਬਾਜ਼ੀ ਕਰਦੇ ਰਹਿੰਦੇ ਨੇ। ਪਾਰਟੀ ਵਿਚ ਏਸੇ ਕ-ਲੇ-ਸ਼ ਦੇ ਚਲਦੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਅ-ਸ-ਤੀ-ਫਾ ਦੇ ਦਿੱਤਾ

ਗਿਆ ਸੀ ਅਤੇ ਪਾਰਟੀ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਬਣਾ ਦਿੱਤਾ ਗਿਆ ਸੀ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋ ਹੁਣ ਤੱਕ ਕਾਫੀ ਵੱਡੇ ਐਲਾਨ ਕਰ ਦਿੱਤੇ ਗਏ ਹਨ। ਪਰੰਤੂ ਮੁੱਖ ਮੰਤਰੀ ਦੇ ਕੀਤੇ ਇਹਨਾ ਐਲਾਨ ਕਰਕੇ ਹੀ ਪਾਰਟੀ ਦੇ ਕਈ ਦੂਜੇ ਲੀਡਰ ਮੁੱਖ ਮੰਤਰੀ ਨੂੰ ਘੇਰਨ ਦੀ ਕੋਸ਼ਿਸ਼ ਵੀ ਕਰਦੇ ਰਹਿੰਦੇ ਹਨ। ਦੂਜੇ ਪਾਸੇ ਜੇਕਰ ਗੱਲ ਸੁਨੀਲ ਜਾਖੜ ਦੀ ਕਰੀਏ ਤਾਂ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਜਿੱਥੇ ਆਪਣੀ

ਪਾਰਟੀ ਦੇ ਖਿ-ਲਾ-ਫ ਬਿਆਨ ਬਾਜ਼ੀ ਕੀਤੀ ਜਾ ਰਹੀ ਹੈ। ਉਹਨਾਂ ਵੱਲੋਂ ਕੁਛ ਹੀ ਦਿਨ ਪਹਿਲਾ ਚਰਨਜੀਤ ਸਿੰਘ ਚੰਨੀ ਨੂੰ ਏ ਜੀ ਦੇ ਮਾ-ਮ-ਲੇ ਵਿਚ ਘੇਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਇਸ ਦੇ ਚਲਦੇ ਸੁਨੀਲ ਜਾਖੜ ਦੇ ਪਰਿਵਾਰ ਵਿੱਚ ਇੱਕ ਵੱਡੀ ਦੁੱ-ਖ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਜਿਸ ਕਾਰਨ ਇਲਾਕੇ ਵਿਚ ਸੋ-ਗ ਦੀ ਲਹਿਰ ਛਾ ਗਈ ਹੈ। ਦੱਸ ਦੇਈਏ ਕਿ ਸੁਨੀਲ ਜਾਖੜ ਦੀ ਭੈਣ ਸੁਮਿਤਰਾ ਦੇਵੀ ਦੀ ਰਾਤ ਸ਼ਹਿਰ ਮਲੋਟ ਵਿਚ ਮੌ-ਤ ਹੋਣ ਦੀ ਖਬਰ ਸਾਹਮਣੇ ਆਈ ਹੈ।

Leave a Reply

Your email address will not be published.