ਹੁਣੇ ਹੁਣੇ ਕੈਪਟਨ ਨੇ ਕੀਤਾ ਵੱਡਾ ਐਲਾਨ

Uncategorized

ਪੰਜਾਬ ਦੀ ਸਿਆਸਤ ਵਿੱਚ ਆਏ ਦਿਨ ਹੀ ਕੁਛ ਨਾ ਕੁਛ ਵੱਖਰਾ ਦੇਖਣ ਨੂੰ ਮਿਲ ਰਿਹਾ ਹੈ। 2022 ਵਿੱਚ ਹੋਣ ਵਾਲੀਆਂ ਚੋਣਾਂ ਲਈ ਸਾਰੀਆਂ ਹੀ ਪਾਰਟੀਆਂ ਵੱਲੋਂ ਪੂਰਾ ਜੋਰ ਲਗਾ ਕੇ ਆਪਣੀ ਜਿੱਤ ਨੂੰ ਪਕੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਓਥੇ ਹੀ ਵੱਖ ਵੱਖ ਪਾਰਟੀਆਂ ਵੱਲੋਂ ਲੋਕਾਂ ਨੂੰ ਲੁ-ਭਾ-ਉ-ਣ ਲਈ ਕਈ ਤਰ੍ਹਾਂ ਦੇ ਵੱਡੇ ਐਲਾਨ ਵੀ

ਕੀਤੇ ਜਾ ਰਹੇ ਹਨ। ਜਿੱਥੇ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਖ ਵੱਖ ਹਲਕੀਆਂ ਅੰਦਰ ਆਪਣੇ ਚੋਣ ਉਮੀਦਵਾਰਾਂ ਦੇ ਨਾਮ ਐਲਨ ਕੀਤੇ ਜਾ ਰਹੇ ਹਨ। ਓਥੇ ਹੀ ਆਮ ਆਦਮੀ ਪਾਰਟੀ ਵਿੱਚ ਮੁੱਖ ਮੰਤਰੀ ਦੇ ਚੇਹਰੇ ਦਾ ਮੁੱਦਾ ਵੀ ਕਾਫੀ ਚਰਚਾ ਵਿਚ ਚੱਲ ਰਿਹਾ ਹੈ। ਕਾਂਗਰਸ ਪਾਰਟੀ ਵਿਚ ਚਲ ਰਿਹਾ ਕ-ਲੇ-ਸ਼ ਵੀ ਲਗਾਤਾਰ ਜਾਰੀ ਹੈ। ਹੁਣ ਪੰਜਾਬ ਦੀ ਸਿਆਸਤ ਵਿੱਚ ਕੈਪਟਨ ਅਮਰਿੰਦਰ ਸਿੰਘ ਵਲੋਂ ਇੱਕ ਵੱਡਾ ਧ-ਮਾ-ਕਾ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਕੈਪਟਨ ਅਮਰਿੰਦਰ ਸਿੰਘ ਵੱਲੋਂ

ਬਾ-ਗੀ ਵਿਧਾਇਕਾਂ ਦੇ ਵਿ-ਰੋ-ਧ ਵਿਚ ਮੁੱਖ ਮੰਤਰੀ ਦੇ ਅਹੁਦੇ ਤੋਂ ਅ-ਸ-ਤੀ-ਫਾ ਦਿੱਤਾ ਗਿਆ। ਜਿਸ ਤੋਂ ਬਾਅਦ ਉਹਨਾਂ ਨੇ ਆਪਣੀ ਵੱਖਰੀ ਪਾਰਟੀ ਬਣਾਈ ਜਾਣ ਦਾ ਐਲਾਨ ਕੀਤਾ। ਜਿਸ ਨੂੰ ਲੈਕੇ ਉਹਨਾਂ ਵੱਲੋਂ ਦਿੱਲੀ ਜਾ ਕੇ ਭਾਜਪਾ ਨਾਲ ਗਲ ਬਾਤ ਕੀਤੀ ਗਈ ਅਤੇ ਜਿਸ ਵਿਚ ਕਿਸਾਨੀ ਪ੍ਰਦਰਸ਼ਨ ਦਾ ਮੁੱ-ਦਾ ਵੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਾਮਿਲ ਕੀਤਾ। ਇਸ ਦੇ ਨਾਲ ਹੀ ਹੁਣ ਇੱਕ ਵੱਡੀ ਖਬਰ ਕੈਪਟਨ ਅਮਰਿੰਦਰ ਸਿੰਘ ਨੂੰ ਲੈਕੇ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੱਸ ਦੇਈਏ ਕਿ

ਕੈਪਟਨ ਅਮਰਿੰਦਰ ਸਿੰਘ ਵੱਲੋਂ ਦਸਿਆ ਗਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਫੇਰ ਤੋ ਕਾਂਗਰਸ ਪਾਰਟੀ ਵਿਚ ਹੀ ਸ਼ਾਮਿਲ ਹੀ ਸਕਦੇ ਨੇ। ਜਿੱਥੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਵਿਧਾਨ ਸਭਾ ਸੈਸ਼ਨ ਦੇ ਵਿਸ਼ੇਸ਼ ਇ-ਜ-ਲਾ-ਸ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰੀਫ ਕੀਤੀ ਅਤੇ ਓਥੇ ਹੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਨੇਤਾ ਰਾਹੁਲ ਗਾਂਧੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਗੱਲ ਬਾਤ ਕਰਨ ਲਈ ਮਹਾਂਰਾਣੀ ਪਰਨੀਤ ਕੌਰ ਦੀ ਰਿਹਾਇਸ਼ ਤੇ ਆ ਰਹੇ ਹਨ।

Leave a Reply

Your email address will not be published.