ਪੰਜਾਬ ਸਰਕਾਰ ਵੱਲੋਂ ਜਿੱਥੇ ਲੋਕਾਂ ਦੇ ਬਚਾਅ ਨੂੰ ਦੇਖਦੇ ਹੋਏ, ਕੋਰੋਨਾ ਦੇ ਚਲਦੇ ਬਹੁਤ ਸਾਰੀਆਂ ਪਾ-ਬੰ-ਦੀਆਂ ਲਾਗੂ ਕੀਤੀਆਂ ਗਈਆਂ ਸਨ। ਉਸ ਸਮੇਂ ਲੋਕਾਂ ਨੂੰ ਵੀ ਕਾਫੀ ਮੁ-ਸ਼-ਕਿ-ਲਾਂ ਦਾ ਸਾਹਮਣਾ ਕਰਨਾ ਪਿਆ ਸੀ। ਜਿਸ ਤੋਂ ਬਾਅਦ ਕੋਰੋਨਾ ਕੇਸਾਂ ਦੇ ਵਿੱਚ ਆਈ ਕ-ਮੀ ਨੂੰ ਦੇਖਦੇ ਹੋਏ, ਸਰਕਾਰ ਵੱਲੋਂ ਕੋਰੋਨਾ ਸਬੰਧੀ ਲਗਾਈਆਂ

ਪਾ-ਬੰ-ਦੀਆਂ ਨੂੰ ਹ-ਟਾ ਦਿੱਤਾ ਗਿਆ ਸੀ, ਤਾਂ ਜੋਂ ਲੋਕਾਂ ਦੀ ਜ਼ਿੰਦਗੀ ਫੇਰ ਤੋ ਨੌਰਮਲ ਹੋ ਸਕੇ। ਸਰਕਾਰ ਵੱਲੋਂ ਜਿੱਥੇ ਸੂਬੇ ਵਿੱਚ ਅਮਨ ਅਤੇ ਸ਼ਾਂਤੀ ਨੂੰ ਬਣਾਏ ਰਖਣ ਲਈ ਸਰਕਾਰ ਵੱਲੋਂ ਹੋਰ ਵੀ ਬਹੁਤ ਸਾਰੇ ਆਦੇਸ਼ ਜਾਰੀ ਕੀਤੇ ਜਾਂਦੇ ਹਨ ਅਤੇ ਇਹਨਾਂ ਆਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ। ਓਥੇ ਹੀ ਜਿਲ੍ਹਾ ਅਧਿਕਾਰੀਆਂ ਨੂੰ ਵੀ ਇਹ ਅਧਿਕਾਰ ਦਿੱਤਾ ਗਿਆ ਹੈ ਕਿ ਉਹ ਜ਼ਿਲ੍ਹੇ ਅੰਦਰ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ

ਫੈਂਸਲੇ ਕਰ ਸਕਦੇ ਹਨ। ਦਾ ਦੇਈਏ ਕਿ ਹੁਣ ਪੰਜਾਬ ਵਿੱਚ ਇਹ ਪਾ-ਬੰ-ਦੀ ਲਗਾ ਦਿੱਤੀ ਗਈ ਹੈ, ਜਿਸਨੂੰ ਨਾ ਮੰਨਣ ਵਾਲਿਆਂ ਤੇ ਹੋਵੇਗੀ ਵੱਡੀ ਕਾਰ-ਵਾਈ। ਪ੍ਰਾਪਤ ਜਾਣਕਾਰੀ ਮੁਤਾਬਕ ਇਹ ਖਬਰ ਜਿਲ੍ਹਾ ਜਲੰਧਰ ਨਾਲ ਸਬੰਧਿਤ ਹੈ। ਜਿੱਥੇ ਜਿਲ੍ਹਾ ਜਲੰਧਰ ਦੇ ਵਧੀਕ ਜਿਲ੍ਹਾ ਮੈਜਿਸਟਰੇਟ ਸ਼੍ਰੀ ਅਮਰਜੀਤ ਸਿੰਘ ਬੈਂਸ ਵੱਲੋਂ ਜ਼ਿਲ੍ਹੇ ਦੀ ਹੱ-ਦ ਅੰਦਰ ਲੋਕਾਂ ਸੀ ਸੁਰੱਖਿਆ ਨੂੰ ਦੇਖਦੇ ਹੋਏ ਕੁਛ ਆਦੇਸ਼ ਜਾਰੀ ਕੀਤੇ ਗਏ ਹਨ। ਉਹਨਾਂ ਵਲੋਂ ਲਾਗੂ ਕੀਤੀਆਂ

ਇਹ ਪਾ-ਬੰ-ਦੀਆਂ ਅਗਲੇ ਸਾਲ 9 ਜਨਵਰੀ 2022 ਤੱਕ ਜਾਰੀ ਰਹਿਣਗੀਆਂ। ਇਹ ਫੈਂਸਲਾ ਫੌ-ਜ-ਦਾ-ਰੀ ਜਾਬਤਾ ਦੀ ਧਾਰਾ 144 ਦੇ ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਲਾਗੂ ਕੀਤਾ। ਜਿਲ੍ਹਾ ਜਲੰਧਰ ਦੀ ਹੱ-ਦ ਅੰਦਰ ਆਪਣੇ ਪਸ਼ੂਆਂ ਨੂੰ ਸੜਕਾਂ ਤੇ ਜਨਤਕ ਥਾਵਾਂ ਉਤੇ ਛੱਡਣ ਉਤੇ ਪੂਰਨ ਤੌਰ ਤੇ ਪਾ-ਬੰ-ਦੀ ਲਗਾਈ ਗਈ ਹੈ। ਕਿਉੰਕਿ ਬਹੁਤ ਸਾਰੇ ਲੋਕਾਂ ਵੱਲੋਂ ਇਸ ਤਰ੍ਹਾਂ ਆਪਣੇ ਪਸ਼ੂਆਂ ਨੂੰ ਸੜਕਾਂ ਉਤੇ ਛੱਡ ਦਿੱਤਾ ਜਾਂਦਾ ਹੈ।