ਇਸ ਸਮੇਂ ਦੀ ਸਭ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਹ ਖਬਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਲ ਜੁੜੀ ਹੋਈ ਹੈ। ਜਿਵੇਂ ਕਿ ਆਪਾਂ ਜਾਣਦੇ ਹਾਂ 2022 ਦੀਆਂ ਚੋਣਾਂ ਵਿੱਚ ਬਹੁਤ ਘ-ਟ ਸਮਾਂ ਰਹਿ ਗਿਆ ਹੈ ਤੇ ਵੱਖ ਵੱਖ ਪਾਰਟੀਆਂ ਵਲੋਂ ਆਪਣਾ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੇ ਚਲਦਿਆਂ ਆਪਾਂ ਪਿਛਲੇ

ਕਾਫੀ ਦਿਨਾਂ ਤੋਂ ਦੇਖ ਰਹੇ ਹਾਂ ਕਿ ਕਾਂਗਰਸ ਪਾਰਟੀ ਦੇ ਉਮਦਵਾਰਾਂ ਤੇ ਵਰਕਰਾਂ ਵਿਚ ਕਾਫੀ ਮ-ਤ-ਭੇ-ਦ ਚਲ ਰਹੇ ਨੇ। ਜਿਵੇਂ ਕਿ ਆਪਾਂ ਜਾਣਦੇ ਹਾਂ ਸਿਆਸੀ ਪਾਰਟੀਆਂ ਵਿਚ ਉਮੀਦਾਵਰਾਂ ਦਾ ਪਾਰਟੀ ਛੱਡ ਕੇ ਜਾਣਾ ਤੇ ਹੋਰ ਪਾਰਟੀਆਂ ਵਿਚ ਸ਼ਾਮਿਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਓਥੇ ਹੀ ਕਾਂਗਰਸ ਪਾਰਟੀ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅ-ਸ-ਤੀ-ਫ਼ਾ ਦਿੱਤੇ ਜਾਣ ਤੋਂ ਬਾਅਦ ਸਰਬ

ਸਹਮਤੀ ਨਾਲ ਚਰਣਜੀਤ ਸਿੰਘ ਚੰਨੀ ਜੀ ਨੂੰ ਪੰਜਾਬ ਦੇ ਨਵੇਂ ਮੁਖ ਮੰਤਰੀ ਬਣਾਇਆ ਗਿਆ ਹੈ। ਹੁਣ ਕਾਂਗਰਸ ਪਾਰਟੀ ਦੇ ਪ੍ਰਦਾਨ ਸਿੱਧੂ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਬਹੁਤ ਵਡਾ ਝੱ-ਟ-ਕਾ ਦਿੱਤਾ ਹੈ। ਜਿਵੇਂ ਕਿ ਆਪਾਂ ਜਾਣਦੇ ਹਾਂ ਚਰਨਜੀਤ ਸਿੰਘ ਚੰਨੀ ਜੀ ਪੰਜਾਬ ਦੇ ਲੋਕਾਂ ਲਈ ਨਵੀਆਂ ਨਵੀਆਂ ਸਕੀਮਾਂ ਲਹਿ ਕੇ ਆ ਰਹੇ ਨੇ ਜਿੰਨਾ ਵਿਚ ਓਹਨਾ ਸਰਕਾਰੀ ਇਸ਼ਤਿਹਾਰਾਂ ਵਿਚ ਇਕ ਘਰ ਘਰ ਬਿਜਲੀ ਗਲ ਕਰਤਾ

ਮੁੱਖ ਮੰਤਰੀ ਚੰਨੀ ਮ-ਸ-ਲੇ ਦਾ ਹਲ਼ ਨੂੰ ਲਾਗੂ ਕੀਤਾ ਗਿਆ ਸੀ ਉੱਥੇ ਹੀ ਵਰਤੇ ਜਾਣ ਵਾਲੇ ਇਸ ਆਨਲਾਈਨ ਸਲੋਗਣ ਨੂੰ ਹਟਾ ਦਿੱਤਾ ਗਿਆ ਹੈ। ਓਥੇ ਮੁੱਖ ਮੰਤਰੀ ਹ-ਟਾ ਕੇ ਪੰਜਾਬ ਸਰਕਾਰ ਕੇ ਦਿੱਤਾ ਗਿਆ ਹੈ ਤੇ ਹੁਣ ਹਰ ਵਿਕਾਸ ਯੋਜਨਾ ਵਿੱਚ ਪੰਜਾਬ ਸਰਕਾਰ ਦਾ ਨਾਮ ਆਵੇਗਾ। ਇਸ ਦੇ ਚਲਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਡਾ ਝ-ਟ-ਕਾ ਲੱਗਿਆ ਹੈ ਤੇ ਸਿੱਧੂ ਵਲੋਂ ਮੁੱਖ ਮੰਤਰੀ ਨੂੰ ਇਸ਼ਾਰਿਆਂ ਵਿਚ ਕਮਜ਼ੋਰ ਵੀ ਕਿਹਾ ਗਿਆ।