ਕੈਪਟਨ ਨੇ ਕੀਤਾ ਹੁਣ ਤੱਕ ਦਾ ਸੱਭ ਤੋਂ ਵੱਡਾ ਐਲਾਨ, ਪਲਟੀ ਸਾਰੀ ਬਾਜ਼ੀ, ਸ਼ੇਅਰ ਕਰੋ

Uncategorized

ਪੰਜਾਬ ਦੀ ਸਿਆਸਤ ਵਿੱਚ ਹੁਣ ਕਾਫੀ ਹਲ ਚਲ ਹੋਣ ਨੂੰ ਮਿਲ ਰਹਿ ਹੈ। ਜਿੱਥੇ ਆਉਣ ਵਾਲਿਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਹੀ ਪਾਰਟੀਆਂ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਬਹੁਤ ਸਾਰੇ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਵੱਲੋਂ ਪਾਰਟੀ ਬਦਲਣ ਦੀਆਂ ਖਬਰਾਂ ਵੀ

ਸਾਹਮਣੇ ਆ ਰਹੀਆਂ ਹਨ। ਪਰੰਤੂ ਕਾਂਗਰਸ ਪਾਰਟੀ ਵਿਚ ਚੱਲ ਰਿਹਾ ਵਿਵਾਦ ਹਜੇ ਤੱਕ ਵੀ ਜਾਰੀ ਹੈ ਅਤੇ ਇਸ ਨਾਲ ਜੁੜੀਆਂ ਵੀ ਕਾਫ਼ੀ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿੱਥੇ ਪਾਰਟੀ ਨੂੰ ਛੱਡ ਕੇ ਆਪਣੀ ਨਵੀਂ ਪਾਰਟੀ ਬਣਾਉਣ ਦਾ ਐਲਾਨ ਵੀ ਕਰ ਦਿੱਤਾ ਗਿਆ ਸੀ। ਪਰੰਤੂ ਉਹਨਾਂ ਦੀਆਂ ਫੇਰ ਤੋਂ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਦੀਆਂ ਗੱਲਾਂ ਵੀ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਉਹਨਾਂ ਵਲੋਂ ਇਹਨਾਂ ਗੱਲਾਂ ਤੇ ਬਿਆਨ ਵੀ ਦਿੱਤਾ ਗਿਆ ਹੈ। ਜਿਸ ਵਿਚ ਕੈਪਟਨ

ਅਮਰਿੰਦਰ ਸਿੰਘ ਨੇ ਦਸਿਆ ਹੈ ਕਿ ਅਗਲੀਆਂ ਚੋਣਾਂ ਵਿੱਚ ਪਾਰਟੀ ਦੇ ਅਧਾਰ ਤੇ ਖੜੇ ਹੋਣਗੇ ਅਤੇ ਕਿਸੇ ਵੀ ਕੀਮਤ ਵਿੱਚ ਸ਼ਾਮਿਲ ਨਹੀਂ ਹੋਣਗੇ। ਦੱਸ ਦੇਈਏ ਕਿ ਹੁਣ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਤਿਆਰੀਆਂ ਖਿੱਚ ਲਈਆਂ ਗਈਆਂ ਹਨ। ਜਿਸ ਕਾਰਨ ਕਾਂਗਰਸ ਪਾਰਟੀ ਕਾਫੀ ਚਿੰ-ਤਾ ਵਿੱਚ ਦੇਖੀ ਜਾ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿੱਥੇ ਇਹ ਵੀ ਕਿਹਾ ਗਿਆ ਸੀ ਕਿ ਉਹਨਾਂ ਵਲੋਂ ਪਾਰਟੀ ਦੀ ਰਜਿਸਟਰੇਸ਼ਨ ਅਤੇ ਚੋਣ ਨਿਸ਼ਾਨ ਦਾ ਇੰਤਜਾਰ ਕੀਤਾ ਜਾ ਰਿਹਾ ਹੈ। ਜਿਸ ਤੋਂ

ਬਾਅਦ ਉਹਨਾਂ ਵਲੋਂ ਕਈ ਵੱਡੇ ਐਲਾਨ ਕੀਤੇ ਜਾਣਗੇ। ਓਥੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਨੂੰ ਵੱਡਾ ਝੱ-ਟ-ਕਾ ਦਿੰਦੇ ਹੋਏ ਆਪਣੀਆਂ ਰੈਲੀਆਂ ਜਲਦ ਹੀ ਸ਼ੁਰੂ ਕਰਨਗੇ। ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਹਾ ਗਿਆ ਸੀ ਕਿ ਇਸ ਸਮੇਂ ਕਾਂਗਰਸ ਵਿੱਚ ਬੇ-ਚੈ-ਨੀ ਕਾਫੀ ਵਧ ਗਈ ਹੈ ਕਿਉੰਕਿ ਕੁਛ ਆਪਸੀ ਕਾਰਨਾਂ ਕਰਕੇ ਸੀਨੀਅਰ ਲੀਡਰਾਂ ਨੂੰ ਮੰਤਰੀ ਮੰਡਲ ਵਿਚ ਬਾਹਰ ਕਰ ਦਿੱਤਾ ਗਿਆ ਹੈ। ਜਿਸ ਕਾਰਨ ਕਾਂਗਰਸ ਨੂੰ ਵੱਡਾ ਝੱ-ਟ-ਕਾ ਵੀ ਲਗ ਸਕਦਾ ਹੈ।

Leave a Reply

Your email address will not be published.