ਜਿਸ ਸਮੇਂ ਪਿਛਲੇ ਸਾਲ ਖੇਤੀ ਕਨੂੰਨਾਂ ਨੂੰ ਲਾਗੂ ਕੀਤਾ ਗਿਆ ਸੀ, ਤਾਂ ਉਸ ਸਮੇਂ ਹੀ ਕਿਸਾਨਾਂ ਵੱਲੋਂ ਆਪਣੇ ਸੂਬੇ ਵਿਚ ਰੋ-ਸ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਗਿਆ ਸੀ। ਸਰਕਾਰ ਦਾ ਵਿ-ਰੋ-ਧ ਵੀ ਕੀਤਾ ਗਿਆ। ਪਰੰਤੂ ਜਦੋਂ ਸਰਕਾਰ ਵੱਲੋਂ ਇਹਨਾਂ ਖੇਤੀ ਕਨੂੰਨਾਂ ਨੂੰ ਰ-ਦ ਕਰਨ ਤੋਂ ਨਾਂ-ਹ ਕਰ ਦਿੱਤੀ ਗਈ, ਤਾਂ

26 ਨਵੰਬਰ ਨੂੰ ਦਿੱਲੀ ਦੇ ਬਾਰਡਰਾਂ ਉੱਤੇ ਆ ਕੇ ਕਿਸਾਨਾਂ ਵਲੋਂ ਬੈਠਣ ਦਾ ਫੈਂਸਲਾ ਕੀਤਾ ਗਿਆ। ਜਿੱਥੇ ਉਹਨਾਂ ਵਲੋਂ ਕੇਂਦਰ ਸਰਕਾਰ ਦਾ ਲਗਾਤਾਰ ਵਿ-ਰੋ-ਧ ਕਰਦੇ ਹੋਏ 26 ਨਵੰਬਰ ਨੂੰ ਇੱਕ ਸਾਲ ਸਮਾਂ ਪੂਰਾ ਹੋ ਜਾਣਾ ਸੀ। ਇਸ ਲੰਬੇ ਸਮੇਂ ਤੱਕ ਚਲੇ ਪ੍ਰਦਰਸ਼ਨ ਦੌਰਾਨ ਬਹੁਤ ਸਾਰੇ ਕਿਸਾਨ ਵੀਰ ਸ਼-ਹੀ-ਦ ਵੀ ਹੋਏ। ਕਲ੍ਹ ਜਿੱਥੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਨ ਪੂਰੀ ਹੀ ਦੁਨੀਆਂ ਬਹੁਤ ਹੀ ਖੁਸ਼ੀ ਨਾਲ ਮਨਾਇਆ ਜਾ

ਰਿਹਾ ਸੀ। ਉਸ ਸਮੇਂ ਕਲ੍ਹ ਸਵੇਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਰੇ ਦੇਸ਼ ਦੇ ਲੋਕਾਂ ਨੂੰ ਇਸ ਮੌਕੇ ਤੇ ਵਧਾਈ ਦਿੰਦੇ ਹੋਏ ਤਿੰਨੇ ਖੇਤੀ ਕਨੂੰਨਾਂ ਨੂੰ ਰੱ-ਦ ਕਰਨ ਦਾ ਐਲਾਨ ਕਰ ਦਿੱਤਾ ਗਿਆ। ਇਸ ਖਬਰ ਦੇ ਆਉਣ ਨਾਲ ਸਾਰੇ ਹੀ ਦੇਸ਼ ਵਿਦੇਸ਼ ਦੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਛਾ ਗਈ। ਕਲ੍ਹ ਦਿੱਲੀ ਦੇ ਬਾਰਡਰਾਂ ਉੱਤੇ ਬੈਠੇ ਕਿਸਾਨਾਂ ਵੱਲੋਂ ਖੁਸ਼ੀ ਦੇ ਵਿੱਚ ਜਸ਼ਨ ਮਨਾਇਆ ਗਿਆ। ਦੱਸ ਦੇਈਏ ਕਿ ਹੁਣ ਮੋਦੀ ਵੱਲੋਂ ਖੇਤੀ ਕਨੂੰਨਾਂ ਨੂੰ

ਵਾਪਿਸ ਲੈਣ ਤੋ ਬਾਅਦ ਦਿੱਲੀ ਵਿੱਚ ਪ੍ਰਦਰਸ਼ਨ ਤੋਂ ਵੱਡੀ ਮਾ-ੜੀ ਖਬਰ ਸਾਹਮਣੇ ਆਈ ਹੈ। ਦਿੱਲੀ ਦੇ ਬਾਰਡਰਾਂ ਉੱਤੇ ਚੱਲ ਰਹੇ ਪ੍ਰਦਰਸ਼ਨ ਦੌਰਾਨ ਜਿੱਥੇ ਬਹੁਤ ਸਾਰੇ ਕਿਸਾਨ ਸ਼-ਹੀ-ਦ ਹੋ ਚੁੱਕੇ ਹਨ। ਓਥੇ ਹੀ ਬਿਤੀ ਰਾਤ ਦਿੱਲੀ ਦੇ ਟਿਕਰੀ ਬਾਰਡਰ ਉੱਤੇ ਵੀ ਇੱਕ ਕਿਸਾਨ ਦੀ ਦਿਲ ਦਾ ਦੌ-ਰਾ ਪੈਣ ਕਾਰਨ ਮੌ-ਤ ਹੋ ਗਈ। ਦੱਸ ਦੇਈਏ ਕਿ ਇਹ ਕਿਸਾਨ ਜਸਵਿੰਦਰ ਸਿੰਘ ਨਿਵਾਸੀ ਪਿੰਡ ਨੰਦਗੜ ਤਹਿਸੀਲ ਮੰਡੀ ਲਖੇਵਾਲੀ ਜਿਲ੍ਹਾ ਮੁਕਤਸਰ ਸਾਹਿਬ ਦਾ ਰਹਿਣ ਵਾਲਾ ਸੀ।