ਹੁਣੇ ਹੋਇਆ ਪੰਜਾਬ ਵਿੱਚ ਮੁੱਖ ਮੰਤਰੀ ਚੇਹਰੇ ਦਾ ਖੁਲਾਸਾ, ਹੋਗਿਆ ਓਹੀ ਕੰਮ

Uncategorized

ਅਗਲੇ ਸਾਲ 2022 ਦੀਆਂ ਚੋਣਾਂ ਦਿਨੋ ਦਿਨੀਂ ਨੇੜੇ ਆ ਰਹੀਆਂ ਹਨ। ਜਿਸ ਕਾਰਨ ਪੰਜਾਬ ਸਿਆਸਤ ਹੁਣ ਪੂਰੀ ਗਰਮ ਨਜਰ ਆ ਰਹੀ ਹੈ। ਜਿੱਥੇ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਆਉਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਪੂਰੇ ਜੋਰਾਂ ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਓਥੇ ਹੀ ਬਹੁਤ ਸਾਰੀਆਂ ਪਾਰਟੀਆਂ ਵਿਚ ਆਪਸੀ ਕ-ਲੇ-ਸ਼ ਵੀ

ਦੇਖਣ ਨੂੰ ਮਿਲ ਰਿਹਾ ਹੈ। ਜਿਸ ਕਾਰਨ ਵਿਧਾਇਕ ਲੀਡਰ ਅਤੇ ਵਰਕਰ ਆਪਣੀ ਪਾਰਟੀ ਨੂੰ ਛੱਡ ਕੇ ਕਿਸੇ ਹੋਰ ਦੂਜੀ ਪਾਰਟੀ ਵਿਚ ਸ਼ਾਮਿਲ ਹੋ ਜਾਂਦੇ ਹਨ। ਦੱਸ ਦੇਈਏ ਕਿ ਵੱਖ ਵੱਖ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਲਈ ਵੱਖ ਵੱਖ ਚੋਣ ਹਲਕੀਆਂ ਤੋਂ ਵਿਧਾਇਕਾਂ ਦੇ ਨਾਮ ਵੀ ਐਲਾਨੇ ਜਾ ਰਹੇ ਹਨ। ਦੱਸ ਦੇਈਏ ਕਿ ਕਾਂਗਰਸ ਪਾਰਟੀ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਕੀਤੇ ਗਏ ਕੰਮਾਂ ਨੂੰ ਦੇਖਦੇ ਹੋਏ ਉਹਨਾਂ ਦੀ ਸੱਭ ਵੱਲੋਂ ਹੀ ਬਹੁਤ ਤਰੀਫ ਕੀਤੀ ਜਾ ਰਹੀ ਹੈ। ਓਥੇ ਹੀ ਕਾਂਗਰਸ

ਪਾਰਟੀ ਦੇ ਬਹੁਤ ਸਾਰੇ ਵਿਧਾਇਕਾਂ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਮ ਨੂੰ ਲੈਕੇ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਵਿੱਚ ਮੁੱਖ ਮੰਤਰੀ ਵਜੋਂ ਐਲਾਨ ਕੀਤੇ ਜਾਣ ਦੀ ਮੰਗ ਵੀ ਕੀਤੀ ਜਾ ਰਹੀ ਹੈ। ਪੰਜਾਬ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਹਨਾਂ ਨੂੰ ਕਿਸਾਨਾਂ ਦੇ ਹਿ-ਤੈ-ਸ਼ੀ ਅਤੇ ਲੋਕਾਂ ਦੀਆਂ ਮੁ-ਸ਼-ਕਿ-ਲਾਂ ਦਾ ਹੱਲ ਕਰਨ ਵਾਲੇ ਮੁੱਖ ਮੰਤਰੀ ਵੀ ਕਿਹਾ ਜਾ ਰਿਹਾ ਹੈ। ਦੱਸ ਦੇਈਏ ਕਿ ਹੁਣ ਪੰਜਾਬ ਵਿਚ ਕਾਂਗਰਸ ਵੱਲੋਂ ਮੁੱਖ ਮੰਤਰੀ ਦੇ ਚੇਹਰੇ ਨੂੰ ਲੈਕੇ ਇੱਕ ਵੱਡੀ ਖਬਰ ਸਾਹਮਣੇ ਆਈ

ਹੈ। ਜਿੱਥੇ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਵੱਲੋਂ ਇਹ ਬਿਆਨ ਦਿੱਤਾ ਗਿਆ ਹੈ ਕਿ ਨਵਜੋਤ ਸਿੰਘ ਸਿੱਧੂ ਵੱਲੋਂ ਜਿੱਥੇ ਵਾਪਿਸ ਆਪਣਾ ਅਹੁਦਾ ਸੰਭਾਲਿਆ ਗਿਆ। ਓਥੇ ਹੀ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਵੀ ਨਵਜੋਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਕਰਵਾਏ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਬਾਰੇ ਜਾਣਕਾਰੀ ਦਿੰਦੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਦਸਿਆ ਕਿ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਬਿਨਾਂ ਮੁੱਖ ਮੰਤਰੀ ਦੇ ਚੇਹਰੇ ਤੋਂ ਕਰਵਾਈਆਂ ਜਾਣਗੀਆਂ ਅਤੇ ਓਥੇ ਹੀ ਉਹਨਾਂ ਨੇ ਇਹ ਵੀ ਦਸਿਆ ਕਿ ਵੱਖ ਵੱਖ ਚੋਣ ਹਲਕੀਆਂ ਵਿੱਚ ਟਿਕਟਾਂ ਵੀ ਪਾਰਟੀ ਵੱਲੋਂ ਸਰਵੇ ਕਰਕੇ ਜਾਰੀ ਕੀਤੀਆਂ ਜਾਣਗੀਆਂ।

Leave a Reply

Your email address will not be published.