ਹੋਈ ਇੱਕ ਨਵੇਂ ਪ੍ਰਦਰਸ਼ਨ ਦੀ ਸ਼ੁਰੂਆਤ, ਸ਼ੇਅਰ ਕਰੇ

Uncategorized

ਕੇਂਦਰ ਸਰਕਾਰ ਨੇ ਖੇਤੀ ਕਨੂੰਨਾਂ ਨੂੰ ਲਾਗੂ ਕੀਤਾ ਜਿਸ ਕਾਰਨ ਕਿਸਾਨਾਂ ਨੂੰ ਦਿੱਲੀ ਦੇ ਬਾਰਡਰਾਂ ਉੱਤੇ ਬੈਠ ਕੇ ਪ੍ਰਦਰਸ਼ਨ ਕਰਨਾ ਪਿਆ। ਓਥੇ ਹੀ ਕਿਸਾਨਾਂ ਵੱਲੋਂ ਵੀ ਇਹਨਾਂ ਖੇਤੀ ਕਨੂੰਨਾਂ ਨੂੰ ਰੱਦ ਕਰਨ ਦੀ ਕੇਂਦਰ ਸਰਕਾਰ ਕੋਲ ਮੰਗ ਲਗਾਤਾਰ ਕੀਤੀ ਗਈ। ਪਰੰਤੂ

ਕੇਂਦਰ ਸਰਕਾਰ ਵੀ ਲਗਾਤਾਰ ਆਪਣੀ ਗੱਲ ਉਤੇ ਅੜੀ ਹੋਈ ਸੀ। ਉਹ ਇਹਨਾਂ ਖੇਤੀ ਕਨੂੰਨਾਂ ਨੂੰ ਰੱਦ ਨਹੀ ਕਰ ਰਹੀ ਸੀ। ਜਿਸ ਕਾਰਨ ਸਰਕਾਰ ਨੂੰ ਦੇਸ਼ ਵਿਦੇਸ਼ ਵਿਚ ਵੱਡੇ ਵਿਰੋਧ ਦਾ ਸਾਹਮਣਾ ਵੀ ਕਰਨਾ ਪਿਆ। ਇਸ ਕਿਸਾਨੀ ਪ੍ਰਦਰਸ਼ਨ ਨੂੰ ਦੇਖਦੇ ਹੋਏ ਬਹੁਤ ਸਾਰੇ ਲੋਕਾਂ ਵੱਲੋਂ ਇਸ ਕਿਸਾਨੀ ਪ੍ਰਦਰਸ਼ਨ ਦਾ ਸਾਥ ਦਿੱਤਾ ਗਿਆ। ਹੁਣ ਵੀ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਬਹੁਤ ਸਾਰੇ ਫੈਂਸਲੇ ਲੋਕ ਵਿਰੋਧੀ

ਸਾਬਿਤ ਹੋ ਰਹੇ ਹਨ। ਜਿਸ ਕਾਰਨ ਕੇਂਦਰ ਸਰਕਾਰ ਅਏ ਦਿਨ ਹੀ ਵਿਵਾਦਾਂ ਵਿੱਚ ਘਿਰ ਰਹੀ ਹੈ। ਕੇਂਦਰ ਸਰਕਾਰ ਵੱਲੋਂ ਜਿੱਥੇ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਤੇ ਇਹਨਾਂ ਖੇਤੀ ਕਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਸੀ। ਓਥੇ ਹੀ ਕਿਸਾਨਾਂ ਵੱਲੋਂ ਪਾਰਲੀਮੈਂਟ ਵਿਚ ਇਹਨਾਂ ਖੇਤੀ ਕਨੂੰਨਾਂ ਨੂੰ ਰੱਦ ਕੀਤੇ ਜਾਣ ਦਾ ਕਨੂੰਨ ਬਣਾਏ ਜਾਣ ਦੀ ਗੱਲ ਕਹੀ ਗਈ ਸੀ। ਜਿੱਥੇ ਹੁਣ ਮੋਦੀ ਸਰਕਾਰ ਵੱਲੋਂ ਇੱਕ ਵੱਡੀ ਮਾ-ੜੀ ਖ਼ਬਰ

ਸਾਹਮਣੇ ਆਈ ਹੈ। ਜਿੱਥੇ ਹੁਣ ਕਿਸਾਨਾਂ ਦੇ ਪ੍ਰਦਰਸ਼ਨ ਤੋ ਬਾਅਦ ਲੋਕਾਂ ਵੱਲੋਂ ਅਚਾਨਕ ਵੱਡਾ ਐਲਾਨ ਕਰ ਦਿੱਤਾ ਗਿਆ। ਅੱਜ ਦੇਸ਼ ਦੀ ਰਾਜਧਾਨੀ ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਦਾ ਪ੍ਰਦਰਸ਼ਨ ਖਤਮ ਨਹੀਂ ਹੋਇਆ ਓਥੇ ਹੀ ਹੁਣ ਕੇਂਦਰ ਸਰਕਾਰ ਨੂੰ ਸਾਧੂ ਸੰਤਾਂ ਵੱਲੋਂ ਦੇਸ਼ ਪਧਰੀ ਅੰ-ਦੋ-ਲ-ਨ ਕੀਤੇ ਜਾਣ ਦੀ ਚੇਤਾਵਨੀ ਦਿੱਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਆਯੋਜਕ ਸੁਰਿੰਦਰ ਨਾਥ ਅਵਧੂਤ ਨੇ ਦਸਿਆ ਕਿ ਓਹਨਾਂ ਵੱਲੋਂ ਆਪਣੇ ਪ੍ਰਦਰਸ਼ਨ ਲਈ ਕੇਂਦਰ ਸਰਕਾਰ ਨੂੰ ਇੱਕ ਚਿੱਠੀ ਭੇਜੀ ਜਾ ਰਹੀ ਹੈ। ਜਿਸ ਵਿਚ ਓਹਨਾਂ ਵੱਲੋਂ ਆਪਣੀ ਸਾਰੀ ਸਥਿਤੀ ਦਸੀ ਗਈ ਹੈ। ਪਰੰਤੂ ਕੇਂਦਰ ਸਰਕਾਰ ਜੇਕਰ ਕੇਂਦਰ ਸਰਕਾਰ ਓਹਨਾਂ ਦੀਆਂ ਮੰਗਾਂ ਪੂਰੀਆਂ ਕਰ ਦਿੰਦੀ ਹੈ ਤਾਂ ਉਹ ਪ੍ਰਧਾਨ ਮੰਤਰੀ ਦੇ ਧਨਵਾਦੀ ਹੋਣਗੇ।

Leave a Reply

Your email address will not be published.