ਜਦੋਂ ਕੋਰੋਨਾ ਦੀ ਸ਼ੁਰੂਆਤ ਹੋਈ ਸੀ ਤਾਂ ਉਸ ਸਮੇਂ ਹੀ ਸਰਕਾਰ ਨੇ ਕਾਫੀ ਪਾ-ਬੰਦੀਆਂ ਲਗਾ ਦਿੱਤੀਆਂ ਸਨ ਤਾਂ ਜੋਂ ਇਸ ਦੇ ਪ੍ਰਭਾਵ ਹੇਠ ਆਉਣ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ। ਇਹਨਾਂ ਪਾਬੰ-ਦੀਆਂ ਦੇ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼-ਕਿਲਾਂ ਦਾ ਵੀ ਸਾਹਮਣਾ ਕਰਨਾ ਪਿਆ। ਕਿਉੰਕਿ ਲੋਕ ਆਪਣੇ ਘਰਾਂ ਵਿੱਚ ਬੰਦ ਹੋ ਗਏ ਸਨ ਤਾਂ ਲੋਕਾਂ ਨੂੰ ਕਾਫੀ ਮੁਸ਼ਕਿ-ਲਾਂ ਆਉਂਦੀਆਂ ਸਨ। ਪੂਰਾ 1.5 ਸਾਲ ਲੋਕਾਂ ਨੇ ਆਪਣੇ ਘਰਾਂ ਵਿੱਚ ਬੰਦ ਰਹਿ ਕੇ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕੀਤੀ।

ਕੋਰੋਨਾ ਦੇ ਇਸ ਔਖੇ ਸਮੇਂ ਨੂੰ ਸੱਭ ਵੱਲੋਂ ਮਿਲ ਕੇ ਹੌਂਸਲੇ ਨਾਲ ਲੰਘਾਇਆ ਗਿਆ। ਇਸ ਕੋਰੋਨਾ ਨੇ ਜਿੱਥੇ ਲੋਕਾਂ ਦੀਆਂ ਜਾ-ਨਾਂ ਲਈਆਂ ਓਥੇ ਹੀ ਲੋਕਾਂ ਦੀ ਆਰਥਿਕ ਸਥਿਤੀ ਵੀ ਕਾਫੀ ਥਲੇ ਆ ਗਈ। ਪਰੰਤੂ ਹੁਣ ਜਿਵੇਂ ਜਿਵੇਂ ਦੇਸ਼ ਭਰ ਦੇ ਵਿੱਚ ਕੋਰੋਨਾ ਦੇ ਕੇਸ ਘਟ ਰਹੇ ਹਨ। ਉਸ ਦੇ ਚਲਦੇ ਸਰਕਾਰ ਵੱਲੋਂ ਲਗਾਈਆਂ ਗਈਆਂ ਪਾ-ਬੰਦੀਆਂ ਨੂੰ ਵੀ ਹਟਾਇਆ ਜਾ ਰਿਹਾ ਹੈ। ਲੋਕ ਫੇਰ ਤੋ ਆਪਣੇ ਕੰਮਾਂ ਦੇ ਵਿੱਚ ਵਿਅਸਤ ਹੋ ਗਏ ਨੇ।

ਓਥੇ ਹੀ ਸਫਰਾਂ ਦੇ ਸ਼ੌਕੀਨ ਲੋਕ ਵੀ ਵੱਖ ਵੱਖ ਤਰੀਕਿਆਂ ਨਾਲ ਸਫ਼ਰ ਦਾ ਅਨੰਦ ਮਾਣ ਰਹੇ ਨੇ। ਕੋਈ ਹਵਾਈ ਯਾਤਰਾ ਕਰ ਰਿਹਾ ਹੈ ਤੇ ਕੋਈ ਆਪਣੇ ਨਿੱਜੀ ਵਾਹਨਾਂ ਉਤੇ ਇਕ ਥਾਂ ਤੋਂ ਦੂਜੀ ਥਾਂ ਤੇ ਜਾ ਰਿਹਾ ਹੈ। ਹੁਣ ਇਸ ਵਿਚਕਾਰ ਹੀ ਸਫ਼ਰ ਕਰਨ ਵਾਲਿਆਂ ਦੇ ਲਈ ਅਚਾਨਕ ਇੱਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਦੀ ਚਰਚਾ ਹੁਣ ਚਾਰੇ ਪਾਸੇ ਹੋ ਰਹੀ ਹੈ।

ਦੱਸ ਦੇਈਏ ਕਿ ਦਿੱਲੀ ਦੇ ਵਿੱਚ ਵੱਧ ਰਹੇ ਪ੍ਰਦੂਸ਼ਣ ਨੂੰ ਦੇਖਦੇ ਹੋਏ ਦਿੱਲੀ ਆਫ਼ਤ ਪ੍ਰਬੰਧਨ ਕਮੇਟੀ ਵੱਲੋਂ ਹੁਣ ਮੈਟਰੋ ਟ੍ਰੇਨ ਅਤੇ ਬੱਸਾਂ ਦੇ ਵਿੱਚ ਸਫ਼ਰ ਕਰਨ ਵਾਲੇ ਯਾਤਰੀਆਂ ਦੇ ਲਈ ਇੱਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ। Ddma ਵੱਲੋਂ ਹੁਣ ਮੈਟਰੋ ਟ੍ਰੇਨ ਅਤੇ ਬੱਸਾਂ ਦੇ ਵਿੱਚ ਖੜੇ ਹੋ ਕੇ ਯਾਤਰਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਪ੍ਰਵਾਨਗੀ ਨੂੰ ਦੇਣ ਦਾ ਸਭ ਤੋ ਵੱਡਾ ਕਾਰਨ ਇਹ ਹੈ ਕਿ ਵੱਧ ਤੋਂ ਵੱਧ ਲੋਕਾਂ ਨੂੰ ਨਿੱਜੀ ਵਾਹਨਾਂ ਦੀ ਵਰਤੋਂ ਕਰਨ ਤੋਂ ਰੋਕਿਆ ਜਾ ਸਕੇ ਅਤੇ ਸਾਵਰਜਨਿਕ ਟਰਾਂਸਪੋਰਟ ਦੇ ਸਾਧਨਾਂ ਨੂੰ ਵਰਤ ਸਕਣ।