ਏਥੇ ਸਕੂਲਾਂ ਅਤੇ ਦਫਤਰਾਂ ਨੂੰ ਬੰਦ ਰੱਖਣ ਦਾ ਹੋ ਗਿਆ ਵੱਡਾ ਐਲਾਨ

Uncategorized

ਜਿੱਥੇ ਪਹਿਲਾ ਕੋਰੋਨਾ ਦੇ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਇੱਕ ਸਾਲ ਤੋਂ ਵੀ ਵਧ ਸਮੇਂ ਤੱਕ ਲੋਕਾਂ ਨੂੰ ਆਪਣੇ ਘਰਾਂ ਵਿਚ ਬੰਦ ਰਹਿਣਾ ਪਿਆ ਅਤੇ ਇਸ ਕੋਰੋਨਾ ਦੇ ਕਾਰਨ ਬਹੁਤ ਸਾਰਾ ਜਾਨੀ ਨੁਕਸਾਨ ਵੀ ਹੋਇਆ ਅਤੇ ਆਰਥਿਕ ਸਥਿਤੀ

ਵੀ ਬਹੁਤ ਥਲੇ ਚਕੀ ਗਈ। ਹੁਣ ਓਥੇ ਹੀ ਆਉਣ ਵਾਲੀਆਂ ਨਵੀਆਂ ਕੁਦਰਤੀ ਆਫ਼ਤਾਂ ਵੀ ਅਏ ਦਿਨ ਲੋਕਾਂ ਲਈ ਨਵੀਂ ਮੁਸ਼ਕਿਲ ਖੜ੍ਹੀ ਕਰ ਦਿੰਦੀਆਂ ਹਨ। ਦੱਸ ਦੇਈਏ ਕਿ ਹੁਣ ਦਖਣੀ ਅਫਰੀਕਾ ਦੇ ਵਿੱਚ ਨਵੇਂ ਵਾਇਰਸ ਦੇ ਪੈਦਾ ਹੋਣ ਦੇ ਕਾਰਨ ਲੋਕਾਂ ਵਿਚ ਫੇਰ ਤੋ ਡਰ ਪੈਦਾ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੱਸ ਦੇਈਏ ਕਿ ਹੁਣ ਬਹੁਤ ਸਾਰੇ ਦੇਸ਼ਾਂ ਵੱਲੋਂ ਓਥੇ ਹੋਣ ਵਾਲੀਆਂ ਹਵਾਈ ਉਡਾਣਾਂ ਉਤੇ ਵੀ

ਪਾਬੰਧੀ ਲਗਾ ਦਿੱਤੀ ਗਈ ਹੈ। ਓਥੇ ਹੀ ਦਿੱਲੀ ਦੇ ਵਿੱਚ ਲੋਕਾਂ ਨੂੰ ਵਧ ਰਹੇ ਪ੍ਰਦੂਸ਼ਣ ਦੇ ਕਾਰਨ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸ ਦੇਈਏ ਕਿ ਦਿੱਲੀ ਵਿਚ ਪ੍ਰਦੂਸ਼ਣ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਵਧ ਰਿਹਾ ਹੈ। ਜਿਸ ਕਾਰਨ ਲੋਕਾਂ ਵੱਲੋਂ ਲੋਕਾਂ ਦੀ ਸਿਹਤ ਨੂੰ ਦੇਖਦੇ ਹੋਏ ਕਈ ਤਰ੍ਹਾਂ ਦੇ ਫੈਂਸਲੇ ਲਏ ਜਾ ਰਹੇ ਹਨ। ਦੱਸ ਦੇਈਏ ਕਿ ਦਿੱਲੀ ਸਰਕਾਰ ਵੱਲੋਂ ਪਹਿਲਾ ਵੀ ਵਿਦਿਅਕ ਅਦਾਰਿਆਂ

ਨੂੰ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਓਥੇ ਹੀ ਡੀਜਲ ਅਤੇ ਪੈਟਰੋਲ ਵਾਲੀਆਂ ਗੱਡੀਆਂ ਦੇ ਦਿੱਲੀ ਵਿਚ ਦਾਖਲ ਹੋਣ ਤੇ ਪਾਬੰਦੀ ਲਗਾ ਦਿੱਤੀ ਗਈ ਸੀ। ਦੱਸ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਇਹਨਾਂ 4 ਜਿਲ੍ਹਿਆਂ ਵਿੱਚ ਸਕੂਲਾਂ ਨੂੰ ਬੰਦ ਰੱਖਣ ਦਾ ਐਲਾਨ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਦੱਸ ਦੇਈਏ ਕਿ ਹਰਿਆਣੇ ਦੇ ਸਰਹੱਦੀ ਜਿਲ੍ਹਿਆਂ ਵਿੱਚ ਵਿਦਿਅਕ ਅਦਾਰਿਆਂ ਨੂੰ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਦੱਸ ਦੇਈਏ ਕਿ ਦਿੱਲੀ ਦੇ ਨਾਲ ਲੱਗਣ ਵਾਲੇ 4 ਸਰਹੱਦੀ ਜ਼ਿਲ੍ਹਿਆਂ ਵਿੱਚ ਸਰਕਾਰ ਦੇ ਅਗਲੇ ਹੁਕਮਾਂ ਤੱਕ ਸਕੂਲ ਬੰਦ ਰਹਿਣਗੇ। ਸਕੂਲਾਂ ਨੂੰ ਮਜਬੂਰੀ ਵਿੱਚ ਬੰਦ ਜਰੂਰ ਰਖਿਆ ਜਾ ਰਿਹਾ ਹੈ। ਪਰੰਤੂ ਸਕੂਲਾਂ ਦਾ ਜਲਦ ਹੀ ਖੁੱਲਣਾ ਬਹੁਤ ਹੀ ਜਿਆਦਾ ਜਰੂਰੀ ਹੈ। ਕਿਉੰਕਿ ਸਕੂਲਾਂ ਵਿਚ ਹੀ ਬਚਿਆਂ ਦਾ ਇੱਕ ਚੰਗਾ ਭਵਿਖ ਬਣਦਾ ਹੈ। ਬੱਚੇ ਘਰੇ ਰਹਿ ਕੇ ਪੜ੍ਹਾਈ ਵਿਚ ਕਮਜੋਰ ਹੋ ਜਾਂਦੇ ਹਨ। ਜੌ ਕਿ ਇੱਕ ਚੰਗੀ ਗੱਲ ਨਹੀਂ ਹੈ। ਇਸ ਕਾਰਨ ਸਕੂਲਾਂ ਨੂੰ ਜਲਦ ਖੋਲਣਾ ਬਹੁਤ ਜਿਆਦਾ ਜਰੂਰੀ ਹੈ।

Leave a Reply

Your email address will not be published.