ਹਰੇਕ ਨੂੰ ਕਰਨਾ ਪਵੇਗਾ ਇਹ ਕੰਮ, ਨਹੀਂ ਤਾਂ ਫੇਰ…

Uncategorized

ਚੀਨ ਤੋਂ ਸ਼ੁਰੂ ਹੋਏ ਕੋਰੋਨਾ ਨੂੰ ਜਿੱਥੇ ਇਕ ਵਾਰ ਠਲ੍ਹ ਪਾ ਦਿੱਤੀ ਗਈ ਸੀ। ਹੁਣ ਫੇਰ ਤੋ ਉਸਨੂੰ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਓਥੇ ਹੀ ਨਵੇਂ ਵੇਰੀਏਂਟ ਦੇ ਸਾਹਮਣੇ ਆਉਣ ਦੇ ਕਾਰਨ ਹੁਣ ਸਾਰੇ ਚਿੰਤਾ ਵਿਚ ਨਜਰ ਆ ਰਹੇ ਹਨ। ਕੋਰੋਨਾ ਨੂੰ ਠਲ੍ਹ ਪਾਉਣ ਦੇ ਲਈ

ਸਾਰੇ ਹੀ ਦੇਸ਼ਾਂ ਦੀਆਂ ਸਰਕਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ। ਸਰਕਾਰਾਂ ਵੱਲੋਂ ਲੋਕਾਂ ਨੂੰ ਆਪਣੇ ਘਰਾਂ ਵਿਚ ਰਹਿਣ ਦੀ ਸਾਵਧਾਨੀ ਵਰਤਣ ਦੀ ਅਤੇ ਟੀ-ਕਾ ਕਰਨ ਕਰਵਾਉਣ ਦੀ ਅਪੀਲ ਕੀਤੀ ਜਾ ਰਹੀ ਹੈ। ਪਰੰਤੂ ਹੁਣ ਫੇਰ ਤੋ ਇੱਕ ਵਾਰ ਵਧ ਰਹੇ ਕੋਰੋਨਾ ਦੇ ਕੇਸ ਸੱਭ ਲਈ ਇੱਕ ਵੱਡਾ ਚਿੰਤਾ ਦਾ ਵਿਸ਼ਾ ਬਣ ਗਏ ਹਨ। ਪੰਜਾਬ ਸਰਕਾਰ ਕੋਰੋਨਾ ਦੀ ਤੀਜੀ ਲਹਿਰ ਨੂੰ ਰੋਕਣ ਦੇ ਲਈ ਬਹੁਤ ਸਾਰੀਆਂ

ਕੋਸ਼ਿਸ਼ਾਂ ਕਰ ਰਹੀ ਹੈ। ਦੱਸ ਦੇਈਏ ਕਿ ਸਰਕਾਰ ਵੱਲੋਂ ਲੋਕਾਂ ਨੂੰ ਇਸ ਕੋਰੋਨਾ ਤੋਂ ਬਚਾਉਣ ਦੇ ਲਈ ਅਤੇ ਲੋਕਾਂ ਦੀ ਸੁਰੱਖਿਆ ਦੇ ਲਈ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਓਥੇ ਹੀ ਸਕੂਲਾਂ ਅਤੇ ਕਾਲਜਾਂ ਦੇ ਵਿੱਚ ਬਹੁਤ ਵਿਦਿਆਰਥੀਆਂ ਇਸ ਦੇ ਪ੍ਰਭਾਵ ਹੇਠ ਆ ਰਹੇ ਹਨ। ਹੁਣੇ ਵੱਡੀ ਖਬਰ ਸਾਹਮਣੇ ਆਈ ਹੈ ਕਿ ਸੋਮਵਾਰ ਤੋਂ ਇਸ ਜਗ੍ਹਾ ਉਤੇ ਹਰੇਕ ਨੂੰ ਕਰਨਾ ਪਵੇਗਾ ਇਹ ਕੰਮ,

ਜਿਸ ਨੂੰ ਲੈਕੇ ਪੰਜਾਬ ਵਿੱਚ ਐਲਾਨ ਜਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਦੇ ਲਈ ਕਾਫੀ ਫੈਂਸਲੇ ਲਏ ਜਾ ਰਹੇ ਹਨ ਅਤੇ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਓਥੇ ਪੰਜਾਬ ਵਿਚ ਇਕ ਵਾਰ ਫੇਰ ਤੋ ਕੋਰੋਨਾ ਦੇ ਵਧ ਰਹੇ ਕੇਸਾਂ ਦੇ ਕਾਰਨ ਜ਼ੀਰਕਪੁਰ ਵਿੱਚ ਜਿਲ੍ਹਾ ਪੁ-ਲਿਸ ਮੁਖੀ ਵੱਲੋਂ ਜਿਲ੍ਹੇ ਅੰਦਰ ਹਰ ਵਿਅਕਤੀ ਨੂੰ ਮਾਸਕ ਲਗਾਉਣਾ ਜ਼ਰੂਰੀ ਕਰ ਦਿੱਤਾ ਗਿਆ ਹੈ। ਉਹਨਾਂ ਵਲੋਂ ਲੋਕਾਂ ਨੂੰ ਇਸਦੀ ਪਾਲਣਾ ਕਰਨ ਦੇ ਲਈ ਲਗਾਤਾਰ ਅਪੀਲ ਵੀ ਕੀਤੀ ਜਾ ਰਹੀ ਹੈ। ਕਿਉੰਕਿ ਹੁਣ ਢਲੋਕੀ ਵਿੱਚ ਹਰੇਕ ਲਈ ਸੋਮਵਾਰ ਤਕ ਮਾਸਕ ਲਗਾਉਣਾ ਜ਼ਰੂਰੀ ਕਰ ਦਿੱਤਾ ਗਿਆ ਹੈ। ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਪੁ-ਲਿਸ ਮੁਖੀ ਨੇ ਸਖ਼ਤ ਆਦੇਸ਼ ਜਾਰੀ ਕਰ ਦਿੱਤੇ ਹਨ। ਓਥੇ ਹੀ ਇਸਦੀ ਜਾਣਕਾਰੀ ਥਾ-ਣਾ ਢਕੋਲੀ ਮੁਖੀ ਇੰ-ਸ-ਪੈ-ਕ-ਟ-ਰ ਕੁਲਬੀਰ ਸਿੰਘ ਵੱਲੋਂ ਦਿੱਤੀ ਗਈ ਹੈ।

Leave a Reply

Your email address will not be published.