ਦੇਖੋ 7 ਦਸੰਬਰ ਲਈ ਹੋਗਿਆ ਵੱਡਾ ਐਲਾਨ, ਸ਼ੇਅਰ ਕਰੋ

Uncategorized

ਜਿਸ ਤਰ੍ਹਾਂ ਚੋਣਾਂ ਦਾ ਸਮਾਂ ਦਿਨੋ ਸਿਨੀ ਨਜਦੀਕ ਆਉਂਦਾ ਜਾ ਰਿਹਾ ਹੈ। ਓਵੇਂ ਓਵੇਂ ਸਾਰੀਆਂ ਹੀ ਪਾਰਟੀਆਂ ਵੱਲੋਂ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ। ਓਥੇ ਹੀ ਮੌਜੂਦਾ ਸਰਕਾਰ ਵੱਲੋਂ ਵੀ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ

ਸਿੰਘ ਚੰਨੀ ਵੀ ਅਏ ਦਿਨ ਕੋਈ ਨਾ ਕੋਈ ਨਵਾਂ ਐਲਾਨ ਕਰ ਦਿੰਦੇ ਹਨ। ਉਹਨਾਂ ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਅਤੇ ਹੋਰ ਕਈ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਓਥੇ ਹੀ ਵੱਖ ਵੱਖ ਵਿਭਾਗਾਂ ਵਿੱਚ ਤੈਨਾਤ ਕੱਚੇ ਕਰਮਚਾਰੀਆਂ ਵੱਲੋਂ ਉਹਨਾਂ ਨੂੰ ਉਹਨਾਂ ਦੇ ਵਿਭਾਗ ਵਿਚ ਪਕੇ ਕਰਨ ਦੀ ਮੰਗ ਲਗਾਤਾਰ ਸਰਕਾਰ ਤੋਂ ਕੀਤੀ ਜਾ ਰਹੀ ਹੈ। ਓਥੇ ਹੀ

ਸਰਕਾਰ ਵੱਲੋਂ ਵੀ ਉਹਨਾਂ ਨੂੰ ਭਰੋਸਾ ਦਵਾਇਆ ਜਾ ਰਿਹਾ ਹੈ ਕਿ ਉਹਨਾਂ ਦੀਆਂ ਮੰਗਾਂ ਜਲਦ ਤੋ ਜਲਦ ਮੰਨ ਲਈਆਂ ਜਾਣਗੀਆਂ। ਓਥੇ ਹੀ ਸਰਕਾਰ ਵੱਲੋਂ ਕੀਤੀ ਜਾ ਰਹੀ ਦੇਰੀ ਨੂੰ ਦੇਖਦੇ ਹੋਏ ਠੇ-ਕੇ ਤੇ ਤੈਨਾਤ ਕਰਮਚਾਰੀਆਂ ਵੱਲੋਂ ਪ੍ਰਦਰਸ਼ਨ ਦਾ ਰਸਤਾ ਚੁਣਿਆ ਗਿਆ ਹੈ। ਹੁਣ ਪੰਜਾਬ ਵਿੱਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਮਾ-ੜੀ ਖ਼ਬਰ ਨਿਕਲ ਕੇ ਆਈ ਹੈ। ਦੱਸ ਦੇਈਏ ਕਿ ਉਹਨਾਂ ਵੱਲੋਂ ਹੁਣ ਚੱਕਾ ਜਾਮ ਕਰਨ

ਦਾ ਐਲਾਨ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੱਸ ਦੇਈਏ ਕਿ ਪੰਜਾਬ ਵਿੱਚ prtc ਅਤੇ ਪਨਬਸ ਦੇ ਠੇ-ਕੇ ਉਤੇ ਕੰਮ ਕਰ ਰਹੇ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਕਲ੍ਹ ਤੋ ਅਣਮਿੱਥੇ ਸਮੇਂ ਲਈ 2100 ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਜਾ ਰਹੇ ਹਨ। ਦੱਸ ਦੇਈਏ ਕਿ ਪਹਿਲਾ ਬੱਸ ਸਟੈਂਡ ਬੰਦ ਕਰਕੇ 3 ਦਸੰਬਰ ਨੂੰ ਕਰਮਚਾਰੀ ਯੂਨੀਅਨ ਦੇ ਕਰਮਚਾਰੀਆਂ ਉਤੇ ਪੁ-ਲਿਸ ਨੇ ਕੇਸ ਦਰਜ ਕਰ ਦਿੱਤੇ ਸਨ। ਇਸ ਦਾ ਵਿਰੋਧ ਕਰਦੇ ਹੋਏ ਹੁਣ ਇਹਨਾਂ ਵੱਲੋਂ ਹੰਗਾਮੀ ਮੀਟਿੰਗ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੱਸ ਦੇਈਏ ਕਿ ਯੂਨੀਅਨ ਨੇ ਕਿਹਾ ਹੈ ਕਿ ਉਹਨਾਂ ਨੂੰ ਕੇਸ ਕਰਕੇ ਅੰਦਰ ਕਰਕੇ ਦਵਾਇਆ ਨਹੀਂ ਜਾ ਸਕਦਾ। ਉਹ ਆਪਣੇ ਹੱਕਾਂ ਦੀ ਆਵਾਜ਼ ਨੂੰ ਉਠਾਉਂਦੇ ਰਹਿਣਗੇ।

Leave a Reply

Your email address will not be published.