ਹੁਣੇ ਪੰਜਾਬ ‘ਚ ਵੋਟਾਂ ਪੈਣ ਲਈ ਹੋਇਆ ਵੱਡਾ ਐਲਾਨ, ਸ਼ੇਅਰ ਕਰੋ

Uncategorized

ਜਿੱਥੇ ਆਉਣ ਵਾਲੀਆਂ ਚੋਣਾਂ ਦੀ ਤਿਆਰੀ ਸਿਆਸੀ ਪਾਰਟੀਆਂ ਵੱਲੋਂ ਕੀਤੀ ਜਾ ਰਹੀ ਹੈ। ਓਥੇ ਹੀ ਹੁਣ ਚੋਣ ਕਮਿਸ਼ਨ ਵੱਲੋਂ ਵੀ ਵੱਖ ਵੱਖ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਚੋਣ ਕਮਿਸ਼ਨ ਵੱਲੋਂ ਪੂਰੇ ਯਤਨ ਕੀਤੇ ਜਾ ਰਹੇ ਹਨ ਤਾਂ ਜੋਂ ਕਿ ਆਉਣ ਵਾਲੀਆਂ ਚੋਣਾਂ

ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਰੁਕਾਵਟ ਪੈਦਾ ਨਾ ਹੋਵੇ। ਚੋਣ ਕਮਿਸ਼ਨ ਦੀ ਹਮੇਸ਼ਾ ਹੀ ਕੋਸ਼ਿਸ਼ ਰਹਿੰਦੀ ਹੈ ਕਿ ਚੋਣਾਂ ਨੂੰ ਸ਼ਾਂਤ ਮਈ ਤਰੀਕੇ ਨਾਲ ਕਰਵਾਇਆ ਜਾਵੇ। ਦੱਸ ਦੇਈਏ ਕਿ ਹੁਣ ਚੋਣ ਕਮਿਸ਼ਨ ਵੱਲੋਂ ਕਈ ਤਰ੍ਹਾਂ ਦੇ ਐਲਾਨ ਕੀਤੇ ਗਏ ਹਨ। ਜਿਸ ਵਿੱਚੋ ਇੱਕ ਐਲਾਨ ਦੇ ਨਾਲ ਤਾਂ ਵਿਦੇਸ਼ਾਂ ਵਿਚ ਬੈਠੇ ਸਾਡੇ ਭਰਾਵਾਂ ਅਤੇ ਭੈਣਾਂ ਵਿਚ ਖੁਸ਼ੀ ਦੀ ਲਹਿਰ ਛਾ ਗਈ ਸੀ। ਦੱਸ ਦੇਈਏ ਕਿ ਚੋਣ ਕਮਿਸ਼ਨ ਨੇ

ਉਹਨਾਂ ਨੂੰ ਆਨਲਾਈਨ ਵੋਟਿੰਗ ਕਰਨ ਦਾ ਅਧਿਕਾਰ ਦੇਕੇ ਇੱਕ ਵੱਡੀ ਸੁਵਿਧਾ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੱਸ ਦੇਈਏ ਕਿ ਪੰਜਾਬ ਵਿੱਚ ਵੋਟਾਂ ਪੈਣ ਨੂੰ ਲੈਕੇ ਇੱਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਬਾਰੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਦੱਸ ਦੇਈਏ ਕਿ ਆਉਣ ਵਾਲੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਿੱਥੇ ਚੋਣ ਕਮਿਸ਼ਨ ਵੱਲੋਂ ਬਹੁਤ ਸਾਰੇ ਫੈਂਸਲੇ

ਲਏ ਜਾ ਰਹੇ ਹਨ। ਓਥੇ ਹੀ ਲੋਕਾਂ ਦੀ ਸੁਰੱਖਿਆ ਦਾ ਵੀ ਪੂਰਾ ਧਿਆਨ ਰਖਿਆ ਜਾ ਰਿਹਾ ਹੈ। ਕਿਉੰਕਿ ਹੁਣ ਇਸ ਸਮੇਂ ਕੋਰੋਨਾ ਦੇ ਕੇਸਾਂ ਵਿਚ ਵੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਜਿਸ ਕਾਰਨ ਸਾਵਧਾਨੀ ਵਰਤਣ ਦੀ ਲੋੜ ਹੈ। ਜਿਸ ਲਈ ਹੁਣ ਚੌਕਸੀ ਨੂੰ ਵਧਾ ਦਿੱਤਾ ਗਿਆ ਹੈ। ਦੱਸ ਦੇਈਏ ਕਿ ਚੋਣਾਂ ਦੌਰਾਨ ਤੈਨਾਤ ਕੀਤੇ ਜਾਣ ਵਾਲੇ ਅਧਿਕਾਰੀਆਂ ਨੂੰ ਲੈਕੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਡਿਊਟੀ ਨਿਭਾ ਰਹੇ ਸਟਾਫ਼ ਦਾ ਕੋਰੋਨਾ ਟੀ-ਕਾਕਰਨ ਜਰੂਰੀ ਕਰ ਦਿੱਤਾ ਗਿਆ ਹੈ। ਜਿਸ ਲਈ ਹੁਣ ਵਿਸ਼ੇਸ਼ ਕੈਂਪ ਲਗਾਉਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਜਿਸ ਨਾਲ ਸਾਰੇ ਅਧਿਕਾਰੀਆਂ ਦਾ ਟੀ-ਕਾਕਰਨ ਕਰਵਾਇਆ ਜਾਵੇਗਾ।

Leave a Reply

Your email address will not be published.