ਕੈਪਟਨ ਅਮਰਿੰਦਰ ਨੇ ਦਿਖਾਇਆ ਆਪਣੇ ਤਜ਼ੁਰਬੇ ਦਾ ਕਮਾਲ, ਸ਼ੇਅਰ ਕਰੋ

Uncategorized

ਅੱਜ ਕੱਲ ਹਰ ਪਾਸੇ ਇੱਕ ਹੀ ਚਰਚਾ ਚੱਲ ਰਹੀ ਹੈ ਜੌ ਹੈ 2022 ਦੀਆਂ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ। ਇਹਨਾਂ ਚੋਣਾਂ ਦਾ ਸਮਾਂ ਨੇੜੇ ਆਉਣ ਦੇ ਕਾਰਨ ਸਾਰੀਆਂ ਹੀ ਸਿਆਸੀ ਪਾਰਟੀਆਂ ਸਰਗਰਮ ਨਜਰ ਆ ਰਹੀਆਂ ਹਨ। ਪਾਰਟੀਆਂ ਵੱਲੋਂ ਆਪਣੀ ਮਜ਼ਬੂਤੀ

ਦੇ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਨਵੀਆਂ ਰਣਨੀਤੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ। ਓਥੇ ਹੀ ਸਿਆਸੀ ਪਾਰਟੀਆਂ ਵੱਲੋਂ ਲਗਾਤਾਰ ਕਈ ਮਸ਼ਹੂਰ ਸ਼ਖਸੀਅਤਾਂ ਨੂੰ ਆਪਣੀ ਪਾਰਟੀ ਵਿਚ ਸ਼ਾਮਿਲ ਕੀਤਾ ਜਾ ਰਿਹਾ ਹੈ ਤਾਂ ਜੋਂ ਕਿ ਜਿੱਤ ਅਸਾਨੀ ਦੇ ਨਾਲ ਉਹਨਾਂ ਦੇ ਹਿੱਸੇ ਆ ਸਕੇ। ਸ਼੍ਰੋਮਣੀ ਅਕਾਲੀ ਦੱਲ ਵੀ ਹੁਣ ਪੂਰੀ ਤਰ੍ਹਾਂ ਤੇਜੀ ਦੇ ਵਿੱਚ ਨਜਰ ਆ ਰਹੀ ਹੈ। ਦੂਜੇ ਪਾਸੇ ਆਮ

ਆਦਮੀ ਪਾਰਟੀ ਵੱਲੋ ਵੀ ਵੱਖ ਵੱਖ ਇਲਾਕਿਆਂ ਦੇ ਵਿੱਚ ਆਪਣੇ ਉਮੀਦਵਾਰਾਂ ਦੇ ਨਾਮ ਐਲਾਨੇ ਜਾ ਰਹੇ ਹਨ। ਓਥੇ ਹੀ ਕਾਂਗਰਸ ਪਾਰਟੀ ਵਿਚ ਚਲਿਆ ਆ ਰਿਹਾ ਕ-ਲੇ-ਸ਼ ਕਾਂਗਰਸ ਪਾਰਟੀ ਲਈ ਇੱਕ ਵੱਡੀ ਮੁਸ਼ਕਿਲ ਬਣਿਆ ਹੋਇਆ ਹੈ। ਦੱਸ ਦੇਈਏ ਕਿ ਹੁਣ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਪੰਜਾਬ ਕਾਂਗਰਸ ਨੂੰ ਇੱਕ ਵੱਡਾ ਝੱਟਕਾ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੱਸ ਦੇਈਏ

ਕਿ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਨੂੰ ਛੱਡ ਕੇ ਜਿੱਥੇ ਆਪਣੀ ਨਵੀਂ ਪਾਰਟੀ ਬਣਾ ਕੇ ਚੋਣਾਂ ਵਿਚ ਹਿੱਸਾ ਲੈਣ ਦਾ ਐਲਾਨ ਕਰ ਦਿੱਤਾ ਸੀ ਅਤੇ ਕਾਂਗਰਸ ਦੇ ਕਈ ਲੀਡਰਾਂ ਅਤੇ ਵਿਧਾਇਕਾਂ ਨੂੰ ਵੀ ਲੁਭਾ ਲਿਆ ਸੀ। ਓਥੇ ਹੀ ਹੁਣ ਉਹਨਾਂ ਨੇ ਆਪਣੇ ਦਫਤਰ ਦਾ ਉਦਘਾਟਨ ਵੀ ਬੀਤੇ ਦਿਨੀਂ ਚੰਡੀਗੜ ਵਿੱਚ ਕੀਤਾ। ਓਹਨਾਂ ਵੱਲੋਂ ਲਗਾਤਾਰ ਕਈ ਹਸਤੀਆਂ ਨੂੰ ਆਪਣੀ ਪਾਰਟੀ ਵਿਚ ਸ਼ਾਮਿਲ ਕੀਤਾ ਜਾ ਰਿਹਾ ਹੈ। ਸਭ ਤੋਂ ਵੱਧ ਕਾਂਗਰਸ ਪਾਰਟੀ ਦੀਆਂ ਹਸਤੀਆਂ ਉਹਨਾਂ ਦੀ ਪਾਰਟੀ ਵਿਚ ਸ਼ਾਮਿਲ ਹੋ ਰਹੀਆਂ ਹਨ। ਦੱਸ ਦੇਈਏ ਕਿ ਹੁਣ ਕਾਂਗਰਸ ਪਾਰਟੀ ਨੂੰ ਉਸ ਸਮੇਂ ਇੱਕ ਵੱਡਾ ਝੱਟਕਾ ਲਗਿਆ ਜਦੋਂ ਕਾਂਗਰਸ ਪਾਰਟੀ ਦੇ ਸਾਬਕਾ ਸਕੱਤਰ ਬੁਲਾਰੇ ਅਤੇ ਪੰਜਾਬ ਯੂਥ ਵਿਕਾਸ ਬੋਰਡ ਦੇ ਸੀਨੀਅਰ ਉੱਪ ਪ੍ਰਧਾਨ ਪ੍ਰਿੰਸ ਖੁੱਲਰ ਨੇ ਕਾਂਗਰਸ ਪਾਰਟੀ ਨੂੰ ਛੱਡ ਕੇ ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਪਾਰਟੀ ਦਾ ਹੱਥ ਫੜ੍ਹਿਆ। ਦੱਸ ਦੇਈਏ ਕਿ ਪ੍ਰਿੰਸ ਖੁੱਲਰ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ। ਓਥੇ ਹੀ ਕੈਪਟਨ ਅਮਰਿੰਦਰ ਸਿੰਘ ਦੇ ਹੋਰ ਵੀ ਕਈ ਹਮਾਇਤੀ ਕਾਂਗਰਸ ਵਿੱਚ ਸਨ ਜੋਂ ਓਹ ਕਾਂਗਰਸ ਨੂੰ ਛੱਡ ਕੇ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ।

Leave a Reply

Your email address will not be published.