ਆਉਣ ਵਾਲੀਆਂ ਚੋਣਾਂ ਦੇ ਚਲਦਿਆਂ ਜਿੱਥੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਸਰਗਰਮ ਨਜਰ ਆ ਰਹੀ ਹੈ। ਓਥੇ ਹੀ ਆਏ ਦਿਨ ਕਿਸੇ ਨਾ ਕਿਸੇ ਸਿਆਸੀ ਪਾਰਟੀ ਨਾਲ ਜੁੜੀ ਕੋਈ ਨੇ ਕੋਈ ਵੱਡੀ ਖਬਰ ਸਾਹਮਣੇ ਆ ਹੀ ਜਾਂਦੀ ਹੈ। ਇਹਨਾਂ ਸਿਆਸੀ ਪਾਰਟੀਆਂ ਦੇ ਵੱਡੇ ਲੀਡਰਾਂ

ਅਤੇ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਬਾਰੇ ਆਉਣ ਵਾਲੀਆਂ ਵੱਡੀਆਂ ਖਬਰਾਂ ਦੇ ਨਾਲ ਲੋਕਾਂ ਉਤੇ ਗਹਿਰਾ ਅਸਰ ਪੈਂਦਾ ਹੈ। ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਆਉਣ ਵਾਲੀਆਂ ਚੋਣਾਂ ਲਈ ਤਿਆਰੀਆਂ ਪੂਰੀਆਂ ਜੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਪਰੰਤੂ ਕਈ ਵਾਰ ਕੋਈ ਅਜਿਹੀ ਗੱਲ ਵੀ ਹੀ ਜਾਂਦੀ ਹੈ ਜਿਸਦੀ ਕਦੇ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਹੁੰਦੀ। ਅਜਿਹੀਆਂ ਆਉਣ ਵਾਲੀਆਂ ਦੁੱ-ਖ ਵਾਲੀਆਂ ਖ਼ਬਰਾਂ

ਦੇ ਨਾਲ ਇਲਾਕੇ ਮਹੌਲ ਵੀ ਸੋ-ਗ ਵਾਲਾ ਹੋ ਜਾਂਦਾ ਹੈ। ਜਿੱਥੇ ਬਹੁਤ ਸਾਰੀਆਂ ਮਹਾਨ ਅਤੇ ਮਸ਼ਹੂਰ ਹਸਤੀਆਂ ਕੋਰੋਨਾ ਦੇ ਕਾਰਨ ਇਸ ਸੰਸਾਰ ਨੂੰ ਅਲਵਿਦਾ ਕਹਿ ਗਈਆਂ। ਓਥੇ ਹੀ ਹੋਰ ਕਈ ਵੱਖ ਵੱਖ ਕਾਰਨਾਂ ਦੇ ਕਰਕੇ ਅਤੇ ਦਿਨ ਕਿਸੇ ਨੇ ਕਿਸੇ ਮਸ਼ਹੂਰ ਹਸਤੀ ਦੀ ਮੌ-ਤ ਦੀ ਖ਼ਬਰ ਸਾਹਮਣੇ ਆ ਜਾਂਦੀ ਹੈ। ਹੁਣ ਇਸ ਖਬਰ ਦੇ ਆਉਣ ਨਾਲ ਪੰਜਾਬ ਵਿੱਚ ਦੁੱ-ਖ ਛਾ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਦੱਸ

ਦੇਈਏ ਕਿ ਆਪ ਲਾਗੂ ਭਗਵੰਤ ਮਾਨ ਨੂੰ ਇੱਕ ਵੱਡਾ ਝੱਟਕਾ ਲਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਦੀ ਵੱਡੀ ਭੂਆ ਦਾ ਪੁੱਤਰ ਗੁਰਮੇਲ ਸਿੰਘ ਇਸ ਸੰਸਾਰ ਨੂੰ ਛੱਡ ਕੇ ਹਮੇਸ਼ਾ ਲਈ ਚਲਾ ਗਿਆ। ਦੱਸ ਦੇਈਏ ਕਿ ਇਸ ਦੀ ਜਾਣਕਾਰੀ ਖੁਦ ਭਗਵੰਤ ਮਾਨ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਉਤੇ ਸਾਂਝੀ ਕੀਤੀ ਗਈ। ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਪੋਸਟ ਸਾਂਝੀ ਕਰਦੇ ਹੋਏ ਕਿਹਾ ਕਿ ਉਸ ਨਾਲ ਭਗਵੰਤ ਮਾਨ ਦੇ ਬਚਪਨ ਦੀਆਂ ਬਹੁਤ ਸਾਰੀਆਂ ਕਦੇ ਨਾ ਭੁੱਲਣ ਵਾਲੀਆਂ ਯਾਦਾਂ ਜੁੜੀਆਂ ਹੋਈਆਂ ਹਨ। ਬਾਕੀ ਹੁਣ ਦੇਖਣਾ ਹੋਵੇਗਾ ਕਿ ਚੋਣਾਂ ਵਿੱਚ ਇਸ ਵਾਰ ਕਿ ਬਣ ਦਾ ਹੈ। ਕਿਉੰਕਿ ਸਾਰੀਆਂ ਹੀ ਪਾਰਟੀਆਂ ਚੋਣਾਂ ਲਈ ਪੂਰੀ ਤਿਆਰੀ ਕਰ ਰਹੀਆਂ ਹਨ ਅਤੇ ਹਰ ਪਾਰਟੀ ਕਿਸੇ ਵੀ ਤਰੀਕੇ ਦੇ ਨਾਲ ਜਿੱਤ ਪ੍ਰਾਪਤ ਕਰਕੇ ਸੱਤਾ ਦੇ ਵਿੱਚ ਆਉਣਾ ਚਾਹੁੰਦੀ ਹੈ। ਇਸ ਲਈ ਸਾਰੀਆਂ ਸਿਆਸੀ ਪਾਰਟੀਆਂ ਵਧ ਤੋਂ ਵਧ ਲੋਕਾਂ ਨੂੰ ਆਪਣੇ ਨਾਲ ਜੋੜਨ ਦੀ ਕੋਸ਼ਿਸ਼ ਕਰ ਰਹੀਆਂ ਹਨ।