ਹੁਣੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦਾ ਹੋਇਆ ਐਲਾਨ, ਉੱਡੇ ਹੋਸ਼

Uncategorized

ਪੰਜਾਬੀ ਦੀ ਰਾਜਨਿਤੀ ਦਾ ਪਾਰਾ ਇਸ ਸਮੇਂ ਸਿਖਰ ਤੇ ਹੈ। ਕਿਉੰਕਿ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਆਉਣ ਵਾਲੀਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਦੇ ਲਈ ਪੂਰੇ ਜੋਰਾਂ ਦੇ ਨਾਲ ਪ੍ਰਚਾਰ ਕੀਤਾ ਜਾ ਰਿਹਾ ਹੈ। ਜਿੱਥੇ ਕਾਂਗਰਸ ਪਾਰਟੀ ਨੇ ਪੰਜਾਬ ਵਿਚ ਦੁਬਾਰਾ ਆਪਣੀ

ਸਰਕਾਰ ਬਣਾਉਣ ਦੇ ਲਈ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਲੋਕਾਂ ਦੇ ਅਗੇ ਪੇਸ਼ ਕੀਤਾ। ਓਥੇ ਹੀ ਆਮ ਆਦਮੀ ਪਾਰਟੀ ਵੀ ਇਸ ਵਾਰ ਚੋਣਾਂ ਜਿੱਤਣ ਦੇ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ। ਜੌ ਕਦੇ ਕਿਸੇ ਨੇ ਸੋਚਿਆ ਵੀ ਨਹੀਂ ਸੀ, ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਉਹ ਕੰਮ ਕਰ ਦਿੱਤਾ ਹੈ। ਸੂਤਰਾਂ ਦੁਆਰਾ ਪ੍ਰਾਪਤ ਜਾਣਕਾਰੀ ਅਨੁਸਾਰ ਦੱਸ ਦੇਈਏ ਕਿ ਆਮ

ਆਦਮੀ ਪਾਰਟੀ ਨੇ ਆਪਣੇ ਮੁੱਖ ਮੰਤਰੀ ਚੇਹਰੇ ਨੂੰ ਲੈਕੇ ਇੱਕ ਵੱਡਾ ਖੁਲਾਸਾ ਕੀਤਾ ਹੈ। ਇਸ ਖੁਲਾਸੇ ਦੇ ਨਾਲ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੂੰ ਇੱਕ ਵੱਡਾ ਝੱਟਕਾ ਲਗਿਆ ਹੈ। ਕਿਉੰਕਿ ਭਗਵੰਤ ਮਾਨ ਸਮੇਤ ਪੰਜਾਬ ਦੇ ਆਮ ਲੋਕਾਂ ਦਾ ਵੀ ਇਹੀ ਮੰਨਣਾ ਸੀ ਕਿ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੇ ਚੇਹਰੇ ਵਜੋਂ ਭਗਵੰਤ ਮਾਨ ਨੂੰ ਗਈ ਚੁਣਿਆ ਜਾਵੇਗਾ। ਪਰੰਤੂ ਜਿੱਦਾਂ ਕਾਂਗਰਸ

ਨੇ ਮੌਤੇ ਉਤੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਬਾਜ਼ੀ ਪਲਟੀ ਹੈ। ਉਸ ਤਰ੍ਹਾਂ ਅਰਵਿੰਦ ਕੇਜਰੀਵਾਲ ਨੇ ਵੀ ਸਾਰੀ ਬਾਜ਼ੀ ਪਲਟ ਦਿੱਤੀ। ਜਿਸ ਦੇ ਨਾਲ ਸਾਰੇ ਲੋਕ ਹੈਰਾਨ ਰਹਿ ਗਏ। ਕਿਉੰਕਿ ਅਜਿਹਾ ਹੋਣ ਦੀ ਤਾਂ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਹੋਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਆਉਣ ਵਾਲੀਆਂ ਚੋਣਾਂ ਦੇ ਲਈ ਮੁੱਖ ਮੰਤਰੀ ਦੇ ਚੇਹਰੇ ਲਈ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੂੰ ਅਗੇ ਲਿਆ ਰਹੇ ਹਨ। ਕਿਹਾ ਜਾ ਰਹਿ ਹੈ ਕਿ ਆਮ ਆਦਮੀ ਪਾਰਟੀ ਵਲੋਂ ਜੋਂ ਪੰਜਾਬ ਵਿੱਚ ਸਿੱਖ ਚੇਹਰੇ ਨੂੰ ਮੁੱਖ ਮੰਤਰੀ ਬਣਾਉਣ ਦੀ ਜੋ ਗੱਲ ਕੀਤੀ ਗਈ ਸੀ। ਉਸਨੂੰ ਪੂਰਾ ਕੀਤਾ ਜਾਵੇਗਾ। ਇਸ ਲਈ ਆਮ ਆਦਮੀ ਪਾਰਟੀ ਵੱਲੋ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੂੰ ਅਪ੍ਰੋਚ ਕੀਤੀ ਗਈ ਹੈ ਕਿ ਉਹ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚੇਹਰੇ ਵਜੋਂ ਚੋਣਾਂ ਵਿਚ ਹਿੱਸਾ ਲੈਣ। ਮਿਲੀ ਜਾਣਕਾਰੀ ਅਨੁਸਾਰ ਦੱਸ ਦੇਈਏ ਕਿ ਬਲਬੀਰ ਸਿੰਘ ਰਾਜੇਵਾਲ ਦੀ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਦਿੱਲੀ ਵਿਚ ਅਰਵਿੰਦ ਕੇਜਰੀਵਾਲ ਦੇ ਘਰ ਵਿਚ ਹੀ ਮੀਟਿੰਗ ਵੀ ਹੋਈ ਹੈ। ਜਿਸ ਤੋਂ ਬਾਅਦ ਕੁਛ ਅਜਿਹੇ ਸੰਕੇਤ ਵੀ ਦਿੱਤੇ ਗਏ ਕਿ ਜਿੱਥੇ ਮੰਨਿਆ ਜਾ ਰਿਹਾ ਹੈ ਕਿ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚੇਹਰਾ ਹੋ ਸਕਦੇ ਹਨ। ਜੇਕਰ ਅਜਿਹਾ ਹੁੰਦਾ ਹੈ ਤਾਂ ਪੰਜਾਬ ਦੀ ਸਿਆਸਤ ਵਿੱਚ ਹੁਣ ਤੱਕ ਦਾ ਸਭ ਤੋਂ ਵੱਡਾ ਐਲਾਨ ਹੋਵੇਗਾ।

Leave a Reply

Your email address will not be published.