ਲਗਾਤਾਰ ਏਨੀਆਂ ਛੁੱਟੀਆਂ ਦਾ ਹੋਇਆ ਐਲਾਨ, ਸ਼ੇਅਰ ਕਰੋ

Uncategorized

ਕੋਰੋਨਾ ਨੇ ਸਾਰੇ ਹੀ ਦੇਸ਼ਾਂ ਵਿਦੇਸ਼ਾਂ ਵਿੱਚ ਬਹੁਤ ਜਿਸਦਾ ਨੁਕਸਾਨ ਕੀਤਾ। ਹਰ ਵਰਗ ਦੇ ਲੋਕਾਂ ਉਤੇ ਹੀ ਇਸਦਾ ਏਸੇ ਦੇਖਣ ਨੂੰ ਮਿਲਿਆ ਅਤੇ ਸਾਰੇ ਵਿਭਾਗਾਂ ਨੂੰ ਇਸਦੇ ਕਾਰਨ ਬਹੁਤ ਆਰਥਿਕ ਨੁਕਸਾਨ ਹੋਇਆ। ਜਿਸਦੇ ਕਾਰਨ ਸਥਿਤੀ ਹਜੇ ਤੱਕ ਵੀ ਠੀਕ ਨਹੀਂ ਹੀ ਸਕੀ।

ਜਦੋਂ ਇਸਦਾ ਟੀ-ਕਾ-ਕਰਨ ਹੋਣਾਂ ਸ਼ੁਰੂ ਹੋਇਆ ਫੇਰ ਇਸਨੂੰ ਕਾਬੂ ਕੀਤਾ ਗਿਆ ਅਤੇ ਕੇਸਾਂ ਵਿਚ ਗਿਰਾਵਟ ਆਉਣੀ ਸ਼ੁਰੂ ਹੋਈ। ਸਰਕਾਰ ਵੱਲੋਂ ਵਧ ਤੋਂ ਵਧ ਲੋਕਾਂ ਨੂੰ ਟੀ-ਕਾ-ਕਰਨ ਕਰਵਾਉਣ ਦੀ ਅਪੀਲ ਕੀਤੀ ਗਈ। ਸਰਕਾਰ ਨੇ ਹੋਰ ਵੀ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਸਨ, ਤਾਂ ਜੋਂ ਕਿ ਲੋਕਾਂ ਦਾ ਬਚਾਅ ਹੋ ਸਕੇ। ਦੱਸ ਦੇਈਏ ਕਿ ਵਿਸ਼ਵ ਸਿਹਤ ਸੰਗਠਨ ਵੱਲੋਂ ਦਸਿਆ ਗਿਆ ਹੈ

ਕਿ ਦਖਣੀ ਅਫਰੀਕਾ ਵਾਲਾ ਵੈਰੀਏਂਟ ਬਹੁਤ ਜਿਆਦਾ ਖਤ-ਰ-ਨਾ-ਕ ਹੈ ਅਤੇ ਬਹੁਤ ਸਾਰੇ ਦੇਸ਼ਾਂ ਵਿਦੇਸ਼ਾਂ ਵਿਚ ਫੈਲ ਵੀ ਗਿਆ ਹੈ। ਹੁਣ ਉਸਦੇ ਕੇਸ ਭਾਰਤ ਵਿਚ ਵੀ ਪਾਏ ਜਾ ਚੁੱਕੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਦੱਸ ਦੇਈਏ ਕਿ ਪੰਜਾਬ ਵਿੱਚ ਵੀ ਇਸ ਵੈਰੀਏਂਟ ਦੇ ਕੇਸ ਪਾਏ ਗਏ ਹਨ ਅਤੇ ਜਿਹਨਾਂ ਕਰਕੇ ਇਕ ਵਾਰ ਫੇਰ ਸੁਰੱਖਿਆ ਵਿਚ ਵਾਧਾ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਹੁਣ ਸਰਦੀ ਦੇ

ਕਾਰਨ ਲੋਕਾਂ ਵਿਚ ਛੁੱਟੀਆਂ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਦੱਸ ਦੇਈਏ ਕਿ ਪੰਜਾਬ ਵਿੱਚ ਏਨੀ ਤਰੀਕ ਤੋ ਹੁਣ ਛੁੱਟੀਆਂ ਹੋਣ ਜਾ ਰਹੀਆਂ ਹਨ। ਦੱਸ ਦੇਈਏ ਕਿ ਪੰਜਾਬ ਵਿੱਚ ਇੱਕ ਵਾਰ ਫੇਰ ਕੋਰੋਨਾ ਕੇਸਾਂ ਦਾ ਵਾਧਾ ਹੁੰਦਾ ਦੇਖਿਆ ਜਾ ਰਿਹਾ ਹੈ। ਓਥੇ ਹੀ ਪੰਜਾਬ ਦੇ ਸਕੂਲਾਂ ਵਿਚ ਬਹੁਤ ਸਾਰੇ ਬੱਚਿਆਂ ਦੇ ਕੋਰੋਨਾ ਟੈਸਟ ਵੀ ਕੀਤੇ ਜਾ ਰਹੇ ਹਨ। ਦੱਸ ਦੇਈਏ ਕਿ ਟੈਸਟ ਕਰਵਾਉਣ ਮਗਰੋਂ ਬੱਚੇ ਕੋਰੋਨਾ ਪਾਜ਼ਿਟਿਵ ਪਾਏ ਗਏ ਹਨ। ਜਿਸ ਕਾਰਨ ਹੁਣ ਚੰਡੀਗੜ੍ਹ ਪ੍ਰਸ਼ਾਸਨ ਨੇ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਿਦਿਅਕ ਅਦਾਰਿਆਂ ਨੂੰ ਛੁੱਟੀਆਂ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸਦਾ ਇੱਕ ਕਾਰਨ ਸਰਦੀਆਂ ਦਾ ਵਧਣਾ ਵੀ ਦਸਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੱਸ ਦੇਈਏ ਕਿ ਹੁਣ 9 ਜਨਵਰੀ ਤੱਕ ਬਚਿਆਂ ਨੂੰ ਛੁੱਟੀਆਂ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਖਬਰ ਦੇ ਆਉਣ ਨਾਲ ਬੱਚਿਆਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ।

Leave a Reply

Your email address will not be published.