ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਰ ਦਿੱਤਾ ਓਹੀ ਕੰਮ, ਸ਼ੇਅਰ ਕਰੋ

Uncategorized

ਕਿਸਾਨਾਂ ਦੇ ਇੱਕ ਸਾਲ ਤੋਂ ਵੱਧ ਦੇ ਸਮੇਂ ਤੱਕ ਚਲੇ ਪ੍ਰਦਰਸ਼ਨ ਤੋ ਬਾਅਦ ਤਿੰਨੇ ਖੇਤੀ ਕਨੂੰਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ ਅਤੇ ਸਾਰੇ ਕਿਸਾਨ ਦਿੱਲੀ ਦੇ ਬਾਰਡਰਾਂ ਤੋ ਉੱਠ ਕੇ ਆਪਣੇ ਘਰਾਂ ਨੂੰ ਵਾਪਿਸ ਆ ਚੁੱਕੇ ਹਨ। ਦੱਸ ਦੇਈਏ ਕਿ ਹੁਣ ਇਹਨਾਂ ਖੇਤੀ ਕਨੂੰਨਾਂ ਦੀ ਵਾਪਸੀ

ਬਾਰੇ ਖੇਤੀ ਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਵੱਲੋਂ ਇੱਕ ਵੱਡਾ ਬਿਆਨ ਦਿੱਤਾ ਗਿਆ ਹੈ। ਦੱਸ ਦੇਈਏ ਕਿ ਖੇਤੀ ਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਕਨੂੰਨ ਭਾਵੇਂ ਰੱਦ ਕਰ ਦਿੱਤੇ ਗਏ ਹਨ। ਪਰੰਤੂ ਭਾਜਪਾ ਦੇ ਵਰਕਰ ਇਹਨਾਂ ਕਨੂੰਨਾਂ ਦੇ ਫਾਇਦੇ ਨੂੰ ਸਮਝਾਉਣਾ ਜਾਰੀ ਰੱਖਣਗੇ। ਇਸ ਦੇ ਨਾਲ ਹੀ ਖੇਤੀ ਬਾੜੀ ਮੰਤਰੀ ਨਰਿੰਦਰ ਤੋਮਰ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਖੇਤੀ ਬਾੜੀ

ਕਨੂੰਨਾਂ ਦੀ ਵਾਪਸੀ ਦਾ ਜੌ ਫੈਂਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਿਆ ਹੈ, ਉਹ ਇੱਕ ਇਤਿਹਾਸਿਕ ਫੈਂਸਲਾ ਹੈ। ਦੱਸ ਦੇਈਏ ਕਿ ਖੇਤੀ ਬਾੜੀ ਮੰਤਰੀ ਨਰਿੰਦਰ ਤੋਮਰ ਨੇ ਗੁਰਗ੍ਰਾਮ ਵਿੱਚ ਐਂਤਵਾਰ ਨੂੰ ਭਾਜਪਾ ਦੀ ਕਿਸਾਨ ਮੋਰਚਾ ਮੀਟਿੰਗ ਨੂੰ ਸੰਬੋਧਨ ਕਰਕੇ ਮੀਡੀਆ ਨਾਲ ਗੱਲ ਬਾਤ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਦੱਸ ਦੇਈਏ ਕਿ ਖੇਤੀ ਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਮੀਡੀਆ ਨਾਲ

ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਹਮੇਸ਼ਾ ਕਿਸਾਨਾਂ ਦੀ ਭਲਾਈ ਅਤੇ ਉਹਨਾਂ ਦੇ ਹਿਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੰਮ ਕੀਤੇ ਹਨ। ਨਰਿੰਦਰ ਤੋਮਰ ਨੇ ਕਿਹਾ ਕਿ ਅਸੀਂ ਕਨੂੰਨ ਕਿਸਾਨਾਂ ਦੇ ਕਰਕੇ ਰੱਦ ਕਰ ਦਿੱਤੇ ਹਨ। ਪਰੰਤੂ ਇਹਨਾਂ ਕਨੂੰਨਾਂ ਦੇ ਜੋਂ ਫਾਇਦੇ ਹਨ ਉਹ ਸਾਡੇ ਵਰਕਰ ਹਮੇਸ਼ਾ ਕਿਸਾਨਾਂ ਨੂੰ ਜਾ ਜਾ ਕੇ ਦਸਣਾ ਜਾਰੀ ਰੱਖਣਗੇ। ਦੱਸ ਦੇਈਏ ਕਿ ਇਸ ਤੋਂ ਇਲਾਵਾ ਖੇਤੀ ਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਕਿ msp ਦੀ ਸਰਕਾਰ ਨੇ ਫ਼ਸਲ ਦੀ ਲਾਗਤ ਤੇ ਡੇਢ ਗੁਣਾ ਵਧਾ ਦਿੱਤੀ ਹੈ। ਜਦਕਿ ਖੇਤੀ ਦਾ ਜੌ ਬੁਨਿਆਦੀ ਢਾਂਚਾ ਹੈ, ਉਸ ਲਈ ਇੱਕ ਲੱਖ ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ ਅਤੇ ਕਿਸਾਨਾਂ ਨੂੰ 16 ਲੱਖ ਕਰੋੜ ਰੁਪਏ ਦੇ ਫ਼ਸਲੀ ਮੁਆਵਜੇ ਮੁਹਈਆ ਕਰਵਾ ਦਿੱਤੇ ਗਏ ਹਨ। ਨਰਿੰਦਰ ਤੋਮਰ ਨੇ ਕਿਹਾ ਕਿ ਸਾਡੀ ਸਰਕਾਰ ਕਿਸਾਨਾਂ ਦੀ ਭਲਾਈ ਅਤੇ ਕਿਸਾਨਾਂ ਦੇ ਵਿਕਾਸ ਲਈ ਸਮੇਂ ਸਮੇਂ ਉਤੇ ਕਦਮ ਚੁੱਕਦੀ ਰਹੇਗੀ। ਦੱਸ ਦੇਈਏ ਕਿ ਕੇਂਦਰੀ ਮੰਤਰੀ ਦੇ ਦੁਆਵੇ ਅਨੁਸਾਰ ਕਿਸਾਨ ਅੰਦੋਲਨ ਦਾ ਪੰਜਾਬ ਪੰਜ ਸੂਬਿਆਂ ਵਿਚ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਕੋਈ ਵੀ ਅਸਰ ਨਵੀਂ ਪਉਗਾ। ਦੱਸ ਦੇਈਏ ਕਿ ਉਹਨਾਂ ਨੇ ਕਿਹਾ ਹੈ ਕਿ ਭਾਜਪਾ ਉਤਰ ਪ੍ਰਦੇਸ਼ ਉਤਰਾਖੰਡ ਪੰਜਾਬ ਮਣੀਪੁਰ ਅਤੇ ਗੋਆ ਦੇ ਵਿੱਚ ਵੋਟਾਂ ਦੀ ਵੱਡੀ ਗਿਣਤੀ ਦੇ ਨਾਲ ਜਿੱਤ ਨੂੰ ਆਪਣੇ ਹਿੱਸੇ ਵਿੱਚ ਦ-ਰ-ਜ ਕਰੇਗੀ।

Leave a Reply

Your email address will not be published.