ਭਾਰਤ ਦੇਸ਼ ਵਿਚ ਬਹੁਤ ਸਾਰੇ ਤਿਉਹਾਰ ਮਨਾਏ ਜਾਂਦੇ ਹਨ। ਏਥੇ ਵੱਖ ਵੱਖ ਧਰਮਾਂ ਦੇ ਲੋਕ ਆਪਸ ਵਿੱਚ ਮਿਲ ਕੇ ਪਿਆਰ ਨਾਲ ਰਹਿੰਦੇ ਹਨ ਅਤੇ ਇਕ ਦੂਜੇ ਦੇ ਤਿਉਹਾਰਾਂ ਨੂੰ ਖੁਸ਼ੀ ਖੁਸ਼ੀ ਮਨਾਉਂਦੇ ਹਨ। ਏਸੇ ਤਰ੍ਹਾਂ ਪੰਜਾਬ ਵਿੱਚ ਵੀ ਵੱਖ ਵੱਖ ਲੋਕਾਂ ਵੱਲੋਂ ਬਹੁਤ ਸਾਰੇ ਤਿਉਹਾਰ

ਮਨਾਏ ਜਾਂਦੇ ਹਨ। ਗੁਰੂਆਂ ਪੀਰਾਂ ਦੀ ਇਸ ਧਰਤੀ ਉੱਤੇ ਉਹਨਾਂ ਦੇ ਜਨਮ ਦਿਹਾੜੇ ਵੀ ਮਨਾਏ ਜਾਂਦੇ ਹਨ ਅਤੇ ਉਹਨਾਂ ਦੇ ਸ਼-ਹੀ-ਦੀ ਦਿਹਾੜੇ ਉਤੇ ਉਹਨਾਂ ਨੂੰ ਯਾਦ ਕੀਤਾ ਜਾਂਦਾ ਹੈ। ਦੱਸ ਦੇਈਏ ਕਿ ਇਸ ਤਰ੍ਹਾਂ ਦੇ ਕਈ ਦਿਨਾਂ ਉਤੇ ਸਰਕਾਰ ਵੱਲੋਂ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਜਾਂਦਾ ਹੈ। ਪਰੰਤੂ ਕਈ ਵਾਰ ਸਰਕਾਰ ਵੱਲੋਂ ਕੁਛ ਖਾਸ ਇਲਾਕਿਆਂ ਵਿਚ ਵੀ ਕਿਸੇ ਖਾਸ ਛੁੱਟੀ ਦਾ ਐਲਾਨ ਕੀਤਾ ਜਾਂਦਾ ਹੈ। ਜਿਸ ਤੋਂ

ਬਾਅਦ ਲੋਕਾਂ ਵੱਲੋਂ ਉਸ ਦਿਨ ਦੇ ਸਮਾਗਮ ਵਿੱਚ ਸ਼ਾਮਿਲ ਹੋ ਕੇ ਆਪਣਾ ਤਿਉਹਾਰ ਮਨਾਇਆ ਜਾਂਦਾ ਹੈ। ਦੱਸ ਦੇਈਏ ਕਿ ਹੁਣ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਕਿ ਇਸ ਦਿਨ ਦੀ ਛੁੱਟੀ ਦਾ ਐਲਾਨ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਦੱਸ ਦੇਈਏ ਕਿ ਜਿੱਥੇ ਸਰਕਾਰ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਇਤਿਹਾਸ ਨੂੰ ਦੇਖਦੇ ਹੋਏ ਬਹੁਤ ਸਾਰੇ ਐਲਾਨ ਕਰਦੀ ਰਹਿੰਦੀ ਹੈ। ਓਥੇ ਹੀ ਸਰਕਾਰ

ਵੱਲੋਂ ਵੱਖ ਵੱਖ ਜਿਲ੍ਹਾ ਅਧਿਕਾਰੀਆਂ ਨੂੰ ਵੱਖ ਵੱਖ ਤਰ੍ਹਾਂ ਦੇ ਅਧਿਕਾਰ ਦਿੱਤੇ ਜਾਂਦੇ ਹਨ ਅਤੇ ਫੇਰ ਜਿਸ ਤੋਂ ਬਾਅਦ ਜਿਲ੍ਹਾ ਅਧਿਕਾਰੀ ਉਹਨਾਂ ਅਧਿਕਾਰਾਂ ਨੂੰ ਇਸਤੇਮਾਲ ਕਰਦੇ ਹੋਏ ਵੱਖ ਵੱਖ ਫੈਂਸਲੇ ਲੈਂਦੇ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਦੱਸ ਦੇਈਏ ਕਿ ਹੁਣ ਫ਼ਤਹਿਗੜ੍ਹ ਸਾਹਿਬ ਵਿੱਚ 27 ਦਸੰਬਰ ਦੀ ਸਰਕਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਦੱਸ ਦੇਈਏ ਕਿ 27 ਦਸੰਬਰ ਨੂੰ ਫ਼ਤਹਿਗੜ੍ਹ ਸਾਹਿਬ ਵਿੱਚ ਨਗਰ ਕੀਰਤਨ ਸਜਾਇਆ ਜਾਵੇਗਾ। ਜਿਸ ਵਿਚ ਹੁਣ ਲੋਕ ਸ਼ਾਮਿਲ ਹੋ ਸਕਦੇ ਹਨ। ਲੋਕਾਂ ਦੀਆਂ ਆਪਣੇ ਆਪਣੇ ਧਰਮ ਦੇ ਪ੍ਰਤੀ ਭਾਵਨਾਵਾਂ ਦਾ ਸਰਕਾਰ ਪੂਰਾ ਧਿਆਨ ਰੱਖਦੀ ਹੈ। ਜੌ ਕਿ ਇੱਕ ਚੰਗੀ ਗੱਲ ਹੈ।