ਬਾਦਲ ਪਰਿਵਾਰ ਬਾਰੇ ਵੱਡੀ ਖਬਰ, ਸ਼ੇਅਰ ਕਰੋ

Uncategorized

ਚੋਣਾਂ ਦਾ ਸਮਾਂ ਆਏ ਦਿਨ ਹੀ ਹੋਰ ਨਜਦੀਕ ਆ ਰਿਹਾ ਹੈ। ਜਿਸ ਦੇ ਚਲਦਿਆਂ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਆਪਣੇ ਉਮੀਦਵਾਰਾਂ ਦੇ ਨਾਮ ਵੀ ਐਲਾਨੇ ਜਾ ਰਹੇ ਹਨ। ਪਰੰਤੂ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਪਾਰਟੀ ਅਤੇ ਆਮ

ਆਦਮੀ ਪਾਰਟੀ ਇਹਨਾਂ ਵਿੱਚੋ ਕਿਸੇ ਨੇ ਵੀ ਹਜੇ ਤੱਕ ਅਪਣਾ ਮੁੱਖ ਮੰਤਰੀ ਦਾ ਚੇਹਰਾ ਨਹੀਂ ਐਲਾਨਿਆਂ, ਜਿਸ ਨੂੰ ਲੈਕੇ ਲੋਕਾਂ ਵੱਡੀ ਉਕਸੁਕਤਾ ਬਣੀ ਹੋਈ ਹੈ। ਹੁਣ ਤਿਉਹਾਰਾਂ ਦਾ ਸੀਜਨ ਚਲ ਰਿਹਾ ਹੈ ਅਤੇ ਬਹੁਤ ਸਾਰੇ ਤਿਉਹਾਰ ਆ ਰਹੇ ਹਨ। ਜਿਹਨਾਂ ਨੂੰ ਲੋਕਾਂ ਵੱਲੋਂ ਮਨਾਇਆ ਜਾਂਦਾ ਹੈ। ਇਹਨਾਂ ਵਿਚੋਂ ਬਹੁਤ ਸਾਰੇ ਦਿਨ ਸਿੱਖ ਧਰਮ ਦੇ ਨਾਲ ਜੁੜੇ ਹੋਏ ਹਨ। ਗੁਰੂ ਸਾਹਿਬਾਨ ਦੇ ਗੁਰਪੂਰਬ ਲੋਕਾਂ ਵੱਲੋਂ ਪੂਰੀ

ਸ਼ਰਧਾ ਦੇ ਨਾਲ ਮਨਾਇਆ ਜਾਂਦਾ ਹੈ। ਦੱਸ ਦੇਈਏ ਕਿ ਇਹਨਾਂ ਦਿਨਾਂ ਵਿਚ ਪੰਜਾਬ ਅਤੇ ਸਿੱਖ ਧਰਮ ਦੇ ਲੋਕ ਗੁਰੂਦਆਰਾ ਸਾਹਿਬ ਵਿੱਚ ਜਾ ਕੇ ਮੱਥਾ ਟੇਕਦੇ ਹਨ। ਓਥੇ ਹੀ ਕਈ ਮਸ਼ਹੂਰ ਹਸਤੀਆਂ ਵੀ ਫ਼ਤਹਿਗੜ੍ਹ ਸਾਹਿਬ ਵਿੱਚ ਹੋਣ ਵਾਲੇ ਸ਼-ਹੀ-ਦੀ ਸਮਾਗਮਾਂ ਵਿੱਚ ਸ਼ਿਰਕਤ ਕਰ ਰਹੀਆਂ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਦੱਸ ਦੇਈਏ ਕਿ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ 27

ਦਸੰਬਰ ਨੂੰ ਸਰਕਾਰ ਨੇ ਫ਼ਤਹਿਗੜ੍ਹ ਸਾਹਿਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਵੀ ਕੀਤਾ ਹੈ। ਦੱਸ ਦੇਈਏ ਕਿ ਹੁਣ ਬਾਦਲ ਪਰਿਵਾਰ ਬਾਰੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਪਰਿਵਾਰ ਸਮੇਤ ਫ਼ਤਹਿਗੜ੍ਹ ਸਾਹਿਬ ਵਿਖੇ ਗੁਰੂਦੁਆਰਾ ਸਾਹਿਬ ਵਿੱਚ ਜਾ ਕੇ ਨਮਸਤਕ ਹੋਏ। ਦੱਸ ਦੇਈਏ ਕਿ ਇਹਨਾਂ ਦਿਨਾਂ ਵਿਚ ਫ਼ਤਹਿਗੜ੍ਹ ਸਾਹਿਬ ਵਿੱਚ ਛੋਟੇ ਸਾਹਿਬਜ਼ਾਦਿਆਂ ਦੀ ਸ਼-ਹਾ-ਦ-ਤ ਨੂੰ ਯਾਦ ਕਰਦਿਆਂ ਸ਼-ਹੀ-ਦੀ ਸਮਾਗਮ ਚੱਲ ਰਹੇ ਹਨ। ਜਿੱਥੇ ਵੱਡੀ ਗਿਣਤੀ ਦੇ ਵਿੱਚ ਸੰਗਤ ਪਹੁੰਚ ਰਹੀ ਹੈ।

Leave a Reply

Your email address will not be published.