ਹੁਣੇ ਹੁਣੇ ਅਚਾਨਕ ਆਈ ਵੱਡੀ ਖਬਰ, ਸ਼ੇਅਰ ਕਰੋ

Uncategorized

ਦੇਸ਼ ਦੀ ਸਿਆਸਤ ਉਤੇ ਸਾਰਾ ਦੇਸ਼ ਨਿਰਭਰ ਕਰਦਾ ਹੁੰਦਾ ਹੈ। ਜੇਕਰ ਇੱਕ ਦੇਸ਼ ਦੇ ਵਿੱਚ ਸਿਆਸਤ ਚੰਗੀ ਹੋਵੇ ਤਾਂ ਉਹ ਦੇਸ਼ ਵਿਕਾਸ ਤੇ ਰਾਹ ਤੇ ਤੁਰ ਪੈਂਦਾ ਹੈ ਅਤੇ ਜੇਕਰ ਸਿਆਸਤ ਖਰਾਬ ਹੋਵੇ ਤਾਂ ਹਾਲ ਖਰਾਬ ਹੋ ਜਾਂਦਾ ਹੈ। ਏਸੇ ਤਰ੍ਹਾਂ ਹੀ ਹੁਣ ਪੰਜਾਬ ਦੇ ਵਿੱਚ ਚੋਣਾਂ

ਨਜਦੀਕ ਆਉਣ ਦੇ ਕਾਰਨ ਸਿਆਸਤ ਪੂਰੀ ਤਰ੍ਹਾਂ ਸਰਗਰਮ ਨਜਰ ਆ ਰਹੀ ਹੈ। ਜਿਸ ਦੌਰਾਨ ਸਿਆਸੀ ਪਾਰਟੀਆਂ ਦੇ ਲੀਡਰ ਇੱਕ ਦੂਜੇ ਉਤੇ ਵਾ-ਰ ਕਰਦੇ ਨਜਰ ਆ ਰਹੇ ਹਨ। ਹਰੇਕ ਪਾਰਟੀ ਦਾ ਲੀਡਰ ਆਪਣੇ ਆਪ ਨੂੰ ਚੰਗਾ ਅਤੇ ਦੂਜੀ ਪਾਰਟੀ ਦੇ ਲੀਡਰ ਨੂੰ ਮਾ-ੜਾ ਸਾਬਿਤ ਕਰਨ ਦੀ ਕੋਸ਼ਿਸ਼ ਵਿਚ ਲੱਗਾ ਹੋਇਆ ਹੈ। ਜਿੱਥੇ ਸਾਰੀਆਂ ਹੀ ਪਾਰਟੀਆਂ ਚੋਣਾਂ ਦੀ ਤਿਆਰੀ ਵਿਚ ਲੱਗੀਆਂ ਹੋਈਆਂ ਹਨ।

ਏਸੇ ਦੌਰਾਨ ਸਿਆਸਤ ਨਾਲ ਜੁੜੀ ਇੱਕ ਵੱਡੀ ਮਾ-ੜੀ ਖ਼ਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਇਸ ਮਸ਼ਹੂਰ ਲੀਡਰ ਉਤੇ ਵੱਡਾ ਹ-ਮ-ਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਦਾ ਪ੍ਰਚਾਰ ਜ਼ੋਰਾਂ ਸ਼ੋਰਾਂ ਨਾਲ ਕੀਤਾ ਜਾ ਰਿਹਾ ਹੈ। ਓਥੇ ਹੀ ਬੀਤੇ ਦਿਨੀਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਸਿੰਘ ਰੋੜੀ ਉਤੇ ਕੁਛ ਅਣਪਛਾਤੇ ਵਿਅਕਤੀਆਂ ਨੇ ਹ-ਮ-

ਲਾ ਕਰ ਦਿੱਤਾ। ਪ੍ਰਾਪਤ ਜਾਣਕਾਰੀ ਮੁਤਾਬਕ ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਸਿੰਘ ਰੋੜੀ ਦੇ ਉਤੇ ਇਹ ਹਮਲਾ ਤੇ-ਜ -ਧਾ-ਰ ਹ- ਥਿ-ਆ-ਰਾਂ ਦੇ ਨਾਲ ਕੀਤਾ ਗਿਆ। ਦੱਸ ਦੇਈਏ ਕਿ ਇਸ ਹ-ਮ-ਲੇ ਦੀਆਂ ਤਸਵੀਰਾਂ ਬਹੁਤ ਹੀ ਤੇਜੀ ਦੇ ਨਾਲ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀਆਂ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਦੱਸ ਦੇਈਏ ਕਿ ਇਸ ਬਾਰੇ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਸਿੰਘ ਰੋੜੀ ਨੇ ਦਸਿਆ ਹੈ ਕਿ ਉਹ ਆਪਣੇ ਸਾਥੀਆਂ ਦੇ ਨਾਲ ਆਪਣੀ ਗੱਡੀ ਵਿਚ ਜਾ ਰਹੇ ਸਨ। ਉਸ ਦੌਰਾਨ ਉਹਨਾਂ ਉਤੇ ਇਹ ਹ-ਮ-ਲਾ ਕੀਤਾ ਗਿਆ ਸੀ। ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਇਨਸਾਫ ਮਿਲਣਾ ਚਾਹੀਦਾ ਹੈ। ਹੁਣ ਦੇਖਣਾ ਹੋਵੇਗਾ ਕਿ ਆਮ ਆਦਮੀ ਪਾਰਟੀ ਇਸ ਮਾਮਲੇ ਤੋ ਬਾਅਦ ਕੀ ਫੈਂਸਲਾ ਲੈਂਦੀ ਹੈ।

Leave a Reply

Your email address will not be published.