ਪਰਕਾਸ਼ ਬਾਦਲ ਨਾਲ ਜੁੜੀ ਆਈ ਵੱਡੀ ਖਬਰ

Uncategorized

ਪੰਜਾਬ ਵਿੱਚ ਹੋਣ ਵਾਲੀਆਂ 2022 ਦੀਆਂ ਚੋਣਾਂ ਵਿੱਚ ਬਹੁਤ ਘਟ ਸਮਾਂ ਬਾਕੀ ਬਚਿਆ ਹੈ। ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਹਰੇਕ ਪਾਰਟੀ ਜਿੱਤ ਪ੍ਰਾਪਤ ਕਰਨਾ ਚਾਹੁੰਦੀ ਹੈ। ਜਿਸ ਕਾਰਨ ਹਰੇਕ ਪਾਰਟੀ ਵਧ ਤੋਂ ਵਧ ਲੋਕਾਂ ਨੂੰ ਆਪਣੇ ਵੱਲ ਖਿੱਚਣ ਦੀ ਕੋਸ਼ਿਸ਼

ਕਰ ਰਹੀ ਹੈ। ਪਹਿਲਾਂ ਤਾਂ ਮੁਕਾਬਲਾ ਸਿਰਫ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦੱਲ ਵਿੱਚ ਹੀ ਹੁੰਦਾ ਸੀ। ਪਰੰਤੂ ਹੁਣ ਆਮ ਆਦਮੀ ਪਾਰਟੀ ਵੀ ਮੈਦਾਨ ਵਿੱਚ ਆ ਚੁੱਕੀ ਹੈ ਤੇ ਪੂਰੀ ਤਰ੍ਹਾਂ ਚੋਣਾਂ ਵਿਚ ਹਿੱਸਾ ਲੈਣ ਲਈ ਤਿਆਰ ਹੈ। ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਵੀ ਭਾਜਪਾ ਦੇ ਨਾਲ ਮਿਲ ਕੇ ਆਪਣੀ ਨਵੀਂ ਪਾਰਟੀ ਨਾਲ ਪੰਜਾਬ ਦੀਆਂ ਚੋਣਾਂ ਵਿੱਚ ਹਿੱਸਾ ਲੈਣਗੇ। ਬੀਤੇ ਦਿਨੀਂ ਕਿਸਾਨਾਂ ਵਲੋਂ ਵੀ ਆਪਣੀ ਨਵੀਂ ਪਾਰਟੀ ਦਾ ਐਲਾਨ ਕਰ ਦਿਤਾ ਗਿਆ ਹੈ ਅਤੇ ਕਿਸਾਨਾਂ ਦੀ

ਪਾਰਟੀ ਸਾਰੀਆਂ ਹੀ ਸੀਟਾਂ ਉਤੋ ਚੋਣਾਂ ਵਿੱਚ ਹਿੱਸਾ ਲਵੇਗੀ। ਜਿਸ ਕਾਰਨ ਇਸ ਵਾਰ ਕਿਸੇ ਦੀ ਵੀ ਪਾਰਟੀ ਦੀ ਜਿੱਤ ਦਾ ਅਨੁਮਾਨ ਲਗਾਉਣਾ ਬਹੁਤ ਮੁਸ਼ਕਿਲ ਹੈ। ਇਹ ਤਾਂ ਹੁਣ ਸਮਾਂ ਹੀ ਦਸੇਗਾ ਹੀ ਪੰਜਾਬ ਦੀ ਜਨਤਾ ਕਿਸ ਪਾਰਟੀ ਦੇ ਹਿੱਸੇ ਵਿੱਚ ਜਿੱਤ ਨੂੰ ਪਾਉਂਦੀ ਹੈ। ਪਰੰਤੂ ਜਿੱਤਣ ਦੀ ਕੋਸ਼ਿਸ਼ ਸਾਰੀਆਂ ਹੀ ਪਾਰਟੀਆਂ ਵੱਲੋਂ ਕੀਤੀ ਜਾ ਰਹੀ ਹੈ। ਏਸੇ ਦੌਰਾਨ ਵੱਖ ਵੱਖ ਸਿਆਸੀ ਪਾਰਟੀਆਂ ਦੇ ਲੀਡਰਾਂ ਦੇ ਵੱਲੋਂ ਵਿਰੋਧੀ ਪਾਰਟੀਆਂ ਦੇ ਲੀਡਰਾਂ ਉਤੇ ਸ਼ਬਦੀ ਵਾ-ਰ ਕੀਤੇ ਜਾ ਰਹੇ ਹਨ।

ਏਸੇ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਜੁੜੀ ਹੋਈ ਇਕ ਵੱਡੀ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਵੱਲੋਂ ਇੱਕ ਵੱਡਾ ਬਿਆਨ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਦੱਸ ਦੇਈਏ ਕਿ ਕਾਂਗਰਸ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਉਤੇ ਨ-ਸ਼ਿ-ਆਂ ਦਾ ਆ-ਰੋ-ਪ ਲਗਾਉਂਦੇ ਹੋਏ, ਉਸ ਉਤੇ ਕੇ-ਸ ਦ-ਰ-ਜ ਕਰ ਦਿੱਤਾ ਅਤੇ ਉਸਨੂੰ ਫੜ੍ਹਨ ਦੇ ਲਈ ਛਾ-ਪੇ-ਮਾ-ਰੀ ਕੀਤੀ ਜਾ ਰਹੀ ਹੈ। ਓਥੇ ਹੀ ਪ੍ਰਕਾਸ਼ ਸਿੰਘ ਬਾਦਲ ਨੇ ਕਾਂਗਰਸ ਪਾਰਟੀ ਉਤੇ ਵਾ-ਰ ਕਰਦਿਆਂ ਕਿਹਾ ਕਿ 4.5 ਸਾਲਾਂ ਦੇ ਵਿੱਚ ਕਾਂਗਰਸ ਪਾਰਟੀ ਨੇ ਕੁਛ ਵੀ ਨਹੀ ਕੀਤਾ ਅਤੇ ਹੁਣ ਚੋਣਾਂ ਦਾ ਸਮਾਂ ਨੇੜੇ ਆਉਣ ਦੇ ਕਾਰਨ ਕਾਂਗਰਸ ਪਾਰਟੀ ਵੋਟਾਂ ਲੈਣ ਦੇ ਲਈ ਇਹ ਸਭ ਕਰ ਰਹੀ ਹੈ।

Leave a Reply

Your email address will not be published.