ਇਸ ਮਹੀਨੇ ਦੇ ਵਿੱਚ ਬੇ-ਅਦਬੀ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਜਿਹਨਾਂ ਦੇ ਆਉਣ ਨਾਲ ਮਹੌਲ ਕਾਫੀ ਖਰਾਬ ਹੋਇਆ ਹੈ। ਪਹਿਲਾ ਸ਼੍ਰੀ ਅੰਮ੍ਰਿਤਸਰ ਸਹਿਬ ਵਿਖੇ ਸ਼੍ਰੀ ਦਰਬਾਰ ਸਾਹਿਬ ਵਿੱਚ ਹੋਈ ਘਟਨਾ ਅਤੇ ਫੇਰ ਉਸ ਤੋਂ ਅਗਲੇ ਹੀ ਦਿਨ ਕਪੂਰਥਲਾ ਵਿੱਚ।

ਇਹਨਾਂ ਖਬਰਾਂ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵਿਚ ਬਹੁਤ ਜਿਆਦਾ ਰੋ-ਸ ਦੇਖਿਆ ਜਾ ਰਿਹਾ ਹੈ ਅਤੇ ਪੂਰੀ ਤਰ੍ਹਾਂ ਇਸ ਮਾਮਲੇ ਦੀ ਜਾਂਚ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਅਗੋ ਸਰਕਾਰ ਦੇ ਵੱਲੋਂ ਵੀ ਭਰੋਸਾ ਦਵਾਇਆ ਗਿਆ ਸੀ ਕਿ ਇਸ ਮਾਮਲੇ ਦੇ ਜਾਂਚ ਪੂਰੀ ਤਹਿ ਤੱਕ ਕੀਤੀ ਜਾਵੇਗੀ ਅਤੇ ਜਿਸ ਦਾ ਵੀ ਇਹ ਕੰਮ ਹੈ ਉਸਨੂੰ ਸਖ਼ਤ ਤੋਂ ਸਖ਼ਤ ਸ-ਜ਼ਾ ਦਿੱਤੀ ਜਾਵੇਗੀ। ਦੱਸ ਦੇਈਏ ਕਿ ਇਹਨਾਂ

ਨੌਜਵਾਨਾਂ ਦੀ ਪਹਿਚਾਣ ਨੂੰ ਲੈਕੇ ਸਰਕਾਰ ਵੱਲੋਂ ਕੰਮ ਤੇਜੀ ਨਾਲ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਦੱਸ ਦੇਈਏ ਕਿ ਫਿੰਗਰਪ੍ਰਿੰਟ ਦੇ ਜਰੀਏ ਇਹਨਾਂ ਨੌਜਵਾਨਾਂ ਦੀ ਪਹਿਚਾਣ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਪਰੰਤੂ ਇਸ ਤਰੀਕਾ ਸਫਲ ਨਹੀਂ ਹੋ ਸਕਿਆ। ਦੱਸ ਦੇਈਏ ਕਿ ਏਸੇ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਪੂਰਥਲਾ ਵਿੱਚ ਹੋਈ ਬੇ-ਅਦਬੀ ਦੀ ਘਟਨਾ ਉਤੇ ਇੱਕ ਵੱਡਾ ਬਿਆਨ

ਦਿੱਤਾ ਹੈ। ਜਿਸ ਦੇ ਕਾਰਨ ਪੁ-ਲਿਸ ਵੱਲੋਂ ਇਹ ਕਾਰ-ਵਾਈ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਦੱਸ ਦੇਈਏ ਕਿ ਬੀਤੇ ਦਿਨੀਂ ਕਪੂਰਥਲਾ ਜਿਲ੍ਹੇ ਦੇ ਆਉਣ ਵਾਲੇ ਪਿੰਡ ਨਿਜ਼ਾਮਪੁਰ ਵਿੱਚ ਇੱਕ ਨੌਜਵਾਨ ਨੂੰ ਇਸ ਲਈ ਫੜ੍ਹਿਆ ਗਿਆ ਸੀ ਕਿ ਉਸਨੇ ਉਸ ਪਿੰਡ ਦੇ ਗੁਰੂਦੁਆਰਾ ਸਾਹਿਬ ਵਿੱਚ ਨਿਸ਼ਾਨ ਸਾਹਿਬ ਨਾਲ ਛੇ-ੜ ਛਾ-ੜ ਕਰਨ ਦੀ ਕੋਸ਼ਿਸ਼ ਕੀਤੀ ਸੀ ਅਤੇ ਜਿਸ ਤੋਂ ਬਾਅਦ ਉਸ ਨੌਜਵਾਨ ਨੂੰ ਸ-ਜਾ ਦੇਣ ਦੇ ਲਈ ਮੌ-ਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਪਰੰਤੂ ਏਸੇ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇੱਕ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਕਪੂਰਥਲਾ ਵਿੱਚ ਕੋਈ ਵੀ ਬੇ-ਅਦਬੀ ਦੀ ਘਟਨਾ ਨਹੀਂ ਵਾਪਰੀ ਹੈ ਅਤੇ ਉਸ ਨੌਜਵਾਨ ਨੂੰ ਮਾ-ਰ-ਨ ਵਾਲੇ ਲੋਕਾਂ ਉਤੇ ਵੱਡੀ ਕਾਰ-ਵਾਈ ਹੋਣੀ ਚਾਹੀਦੀ ਹੈ। ਹੁਣ ਦੇਖਣਾ ਹੋਵੇਗਾ ਕਿ ਇਸ ਮਾਮਲੇ ਵਿਚ ਅਗੇ ਜਾ ਕੇ ਕੀ ਹੁੰਦਾ ਹੈ। ਤੁਹਾਡੇ ਹਿਸਾਬ ਨਾਲ ਇਹ ਗਲ ਠੀਕ ਹੈ ਜਾ ਫੇਰ ਨਹੀਂ ਕਮੈਂਟਸ ਵਿੱਚ ਜਰੂਰ ਦਸਿਓ।