ਇਸ ਵੱਡੇ ਲੀਡਰ ਨੇ ਛੱਡ ਦਿੱਤੀ ਆਪਣੀ ਪਾਰਟੀ, ਸ਼ੇਅਰ ਕਰੋ

Uncategorized

ਹਰ ਪਾਸੇ ਹੁਣ ਆਉਣ ਵਾਲੀਆਂ 2022 ਦੀਆਂ ਚੋਣਾਂ ਦੀ ਹੀ ਚਰਚਾ ਚੱਲ ਰਹੀ ਹੈ ਅਤੇ ਸਾਰੇ ਪਾਸੇ ਇਸ ਦੀਆਂ ਹੀ ਤਿਆਰੀਆਂ ਚੱਲ ਰਹੀਆਂ ਹਨ। ਏਸੇ ਦੌਰਾਨ ਕਾਫੀ ਵੱਡੇ ਸਿਆਸੀ ਫੇਰ ਬਦਲ ਵੀ ਦੇਖੇ ਜਾ ਰਹੇ ਹਨ। ਕਈ ਵੱਡੇ ਲੀਡਰ ਆਪਣੀਆਂ ਪਾਰਟੀਆਂ ਨੂੰ ਛੱਡ ਕੇ

ਦੂਜੀਆਂ ਪਾਰਟੀਆਂ ਦੇ ਵਿੱਚ ਸ਼ਾਮਿਲ ਹੋ ਰਹੇ ਹਨ ਅਤੇ ਆਪਣੀ ਪਿਛਲੀ ਪਾਰਟੀ ਦੇ ਵੱਡੇ ਰਾਜ ਖੋਲ੍ਹ ਰਹੇ ਹਨ। ਜਿਸ ਨਾਲ ਉਹਨਾਂ ਦੀ ਪਿਛਲੀ ਪਾਰਟੀ ਮੁਸ਼ਕਿਲ ਵਿੱਚ ਆ ਜਾਂਦੀ ਹੈ। ਹੁਣ ਪੰਜਾਬ ਦੇ ਵਿੱਚ ਕਾਂਗਰਸ ਪਾਰਟੀ ਦੀਆਂ ਮੁਸ਼ਕਿਲਾਂ ਉਸ ਸਮੇਂ ਹੋਰ ਵਧੀਆਂ ਜਦੋਂ ਕਿ ਮਾਝਾ ਖੇਤਰ ਦੇ ਵੱਡੇ ਆਗੂ ਲਾਲੀ ਮਜੀਠੀਆ ਨੇ ਪਨਗਰੇਨ ਦੇ ਚੇਅਰਮੈਨ ਦੇ ਅਹੁਦੇ ਤੋਂ ਅ-ਸ-ਤੀ-ਫਾ ਦਿੱਤਾ। ਦੱਸ ਦੇਈਏ ਕਿ ਲਾਲੀ

ਮਜੀਠੀਆ ਨੇ ਆਪ ਇਸ ਗਲ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਕੁਛ ਨਿੱਜੀ ਕਾਰਨਾਂ ਦੇ ਕਰਕੇ ਉਹਨਾਂ ਨੇ ਇਹ ਕਦਮ ਚੁੱਕਿਆ ਹੈ। ਹਾਲਾਂਕਿ ਦਸਿਆ ਜਾ ਰਿਹਾ ਹੈ ਕਿ ਲਾਲੀ ਮਜੀਠੀਆ ਨੇ ਕਿਹਾ ਕਦਮ ਕਾਂਗਰਸ ਵਿੱਚ ਚੱਲ ਰਹੇ ਸਤਾ ਸੰ-ਘ-ਰ-ਸ਼ ਨੂੰ ਮੱ-ਦੇ-ਨ-ਜ਼-ਰ ਰੱਖਦਿਆਂ ਚੁੱਕਿਆ ਹੈ। ਸੂਤਰਾਂ ਅਨੁਸਾਰ ਦੱਸ ਦੇਈਏ ਕਿ ਉਹ ਜਲਦ ਹੀ ਭਾਜਪਾ ਦੇ ਵਿੱਚ ਸ਼ਾਮਿਲ ਹੋਣਗੇ। ਹਾਲਾਂਕਿ ਦੱਸ ਦੇਈਏ ਕਿ

ਜਦੋਂ ਉਹਨਾਂ ਨੇ ਇਸ ਗਲ ਦੀ ਪੁਸ਼ਟੀ ਕੀਤੀ ਤਾਂ ਉਸ ਸਮੇਂ ਉਹਨਾਂ ਨੇ ਭਾਜਪਾ ਵਿੱਚ ਸ਼ਾਮਿਲ ਹੋਣ ਜਾ ਫੇਰ ਚੋਣਾਂ ਦੇ ਵਿੱਚ ਹਿੱਸਾ ਲੈਣ ਬਾਰੇ ਕੋਈ ਵੀ ਬਿਆਨ ਨਹੀਂ ਦਿੱਤਾ। ਦੱਸ ਦੇਈਏ ਕਿ ਲਾਲੀ ਮਜੀਠੀਆ ਦਾ ਕਹਿਣਾ ਹੈ ਕਿ ਉਹ ਮੌਜੂਦਾ ਸਰਕਾਰ ਤੋਂ ਸੰ-ਤੁ-ਸ਼-ਟ ਨਹੀਂ ਹਨ। ਜਿਸ ਦੇ ਕਾਰਨ ਉਹਨਾਂ ਨੇ ਇਹ ਫੈਂਸਲਾ ਲਿਆ ਹੈ। ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਹਿੱਸਾ ਲੈਣ ਬਾਰੇ ਪੁੱਛੇ ਜਾਣ ਤੇ ਲਾਲੀ ਮਜੀਠੀਆ ਦੁਆਰਾ ਕਿਹਾ ਗਿਆ ਹੈ ਕਿ ਚੋਣਾਂ ਦਾ ਜਦੋਂ ਸਮਾਂ ਆਵੇਗਾ ਤਾਂ ਇਹ ਓਦੋਂ ਹੀ ਦੇਖਿਆ ਜਾਵੇਗਾ। ਜਿਵੇਂ ਕਿ ਤੁਹਾਨੂੰ ਸਭ ਨੂੰ ਪਤਾ ਹੀ ਹੋਵੇਗਾ ਕਿ ਲਾਲੀ ਮਜੀਠੀਆ ਮਾਝੇ ਖੇਤਰ ਤੋ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਮੰਨੇ ਜਾਂਦੇ ਹਨ। ਦੱਸ ਦੇਈਏ ਕਿ ਲਾਲੀ ਮਜੀਠੀਆ ਮਜੀਠਾ ਹਲਕੇ ਤੋਂ ਬਿਕਰਮ ਸਿੰਘ ਮਜੀਠੀਆ ਦੇ ਮੁਕਾਬਲੇ ਵਿੱਚ ਚੋਣਾਂ ਲ-ੜ੍ਹ ਚੁੱਕੇ ਹਨ। ਹਾਲਾਂਕਿ ਮਾਝਾ ਖੇਤਰ ਦੇ ਵਿੱਚ ਇਸ ਵਖਤ ਕਾਂਗਰਸ ਪਾਰਟੀ ਦੇ ਡਿਪਟੀ cm ਸੁਖਜਿੰਦਰ ਰੰਧਾਵਾ ਤ੍ਰਿਪਤ ਰਜਿੰਦਰ ਬਾਜਵਾ ਦਾ ਦ-ਬ-ਦ-ਬਾ ਬਣਿਆ ਹੋਇਆ ਹੈ। ਪੰਜਾਬ ਵਿੱਚ ਕਾਂਗਰਸ ਪਾਰਟੀ ਦੇ ਹਾਲਾਤ ਦਿਨੋ ਦਿਨ ਹੋਰ ਖਰਾਬ ਹੁੰਦੇ ਜਾ ਰਹੇ ਹਨ ਜੌ ਕਿ ਕਾਂਗਰਸ ਹਾਈਕਮਾਨ ਲਈ ਇੱਕ ਵੱਡਾ ਚਿੰ-ਤਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਤੋਂ ਪਹਿਲਾ ਸਾਬਕਾ ਮੰਤਰੀ ਅਤੇ ਵਿਧਾਇਕ ਗੁਰਮੀਤ ਰਾਣਾ ਸੋਢੀ ਕਾਦੀਆ ਤੋ ਵਿਧਾਇਕ ਫਤਿਹ ਜੰ-ਗ ਬਾਜਵਾ ਅਤੇ ਸ਼੍ਰੀ ਹਰਗੋਬਿੰਦਪੁਰ ਤੋ ਵਿਧਾਇਕ ਬਲਵਿੰਦਰ ਲਾਡੀ ਕਾਂਗਰਸ ਪਾਰਟੀ ਨੂੰ ਛੱਡ ਕੇ ਜਾ ਚੁੱਕੇ ਹਨ ਅਤੇ ਕਾਂਗਰਸ ਪਾਰਟੀ ਨੂੰ ਛੱਡ ਕੇ ਇਹ ਤਿੰਨੇ ਲੀਡਰ ਭਾਜਪਾ ਦੇ ਵਿੱਚ ਜਾ ਕੇ ਸ਼ਾਮਿਲ ਹੋ ਗਏ ਹਨ। ਇਸ ਦੇ ਨਾਲ ਕਾਂਗਰਸ ਨੂੰ ਇੱਕ ਵੱਡਾ ਝੱਟਕਾ ਲਗਿਆ ਹੈ। ਤੁਹਾਡੇ ਵਿਚਾਰ ਦੇ ਨਾਲ ਇਸ ਵਾਰ ਕਾਂਗਰਸ ਦੀ ਸਰਕਾਰ ਬਣ ਸਕਦੀ ਹੈ ਜਾਂ ਨਹੀਂ ਇਹ ਜਰੂਰ ਕਮੈਂਟ ਕਰਿਓ।

Leave a Reply

Your email address will not be published.