ਭਗਵੰਤ ਮਾਨ ਦੀ ਐਂਟਰੀ ਨੇ ਹਿਲਾਈ ਸਿਆਸਤ
ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਵਿੱਚ ਸਭ ਤੋਂ ਵੱਡਾ ਮੁਕਾਬਲਾ ਅੰਮ੍ਰਿਤਸਰ ਪੂਰਬੀ ਤੋ ਹੋਣ ਜਾ ਰਿਹਾ ਹੈ। ਜਿੱਥੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਚੋਣ ਮੈਦਾਨ ਵਿਚ ਉਤਰ ਰਹੇ ਨੇ। ਦੋਨੋ ਹੀ ਲੀਡਰਾਂ ਦੇ ਚਾਹੁਣ ਵਾਲੇ ਵੱਡੀ ਗਿਣਤੀ ਵਿਚ ਨੇ ਤੇ ਦੋਨੋ ਹੀ ਆਪਣੇ […]
Continue Reading