ਕੈਪਟਨ ਦੇ ਘਰੋਂ ਆਈ ਵੱਡੀ ਖ਼ਬਰ

Uncategorized

ਜਿੱਥੇ ਕਿ ਹੁਣ ਕੋਰੋਨਾ ਦੀ ਤੀਜੀ ਲਹਿਰ ਪੰਜਾਬ ਦੇ ਵਿੱਚ ਹੁਣ ਦੇਖਣ ਨੂੰ ਮਿਲ ਰਹੀ ਹੈ। ਓਥੇ ਹੀ ਹੁਣ ਪੰਜਾਬ ਵਿੱਚ ਆਏ ਦਿਨ ਕੇਸਾਂ ਦੇ ਵਿੱਚ ਹੁਣ ਵਾਧਾ ਹੋ ਰਿਹਾ ਹੈ ਅਤੇ ਇਹਨਾਂ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਦੇ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ

ਰੱਖਦੇ ਹੋਏ ਬਹੁਤ ਸਾਰੀਆਂ ਪਾ-ਬੰ-ਦੀਆਂ ਲਗਾਈਆਂ ਜਾ ਰਹੀਆਂ ਹਨ ਤਾਂ ਜੋ ਕੋਰੋਨਾ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ। ਦੱਸ ਦੇਈਏ ਕਿ ਸਰਕਾਰ ਦੁਆਰਾ ਵਿਦਿਅਕ ਅਦਾਰਿਆਂ ਨੂੰ 15 ਜਨਵਰੀ ਤੱਕ ਬੰਦ ਰੱਖਣ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਨਾਲ ਹੀ ਨਾਇਟ ਕਰਫਿਊ ਵੀ ਲਾਗੂ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਇਹ ਨਾਇਟ ਕਰਫਿਊ ਰਾਤ ਦੇ 10 ਵਜੇ ਤੋਂ ਲੈਕੇ ਸਵੇਰ ਦੇ 5 ਵਜੇ ਤੱਕ ਰਹੇਗਾ।

ਇਸ ਤੋਂ ਇਲਾਵਾ ਸਰਕਾਰ ਲੋਕਾਂ ਨੂੰ ਮਾਸਕ ਲਗਾਉਣ ਦੀ ਵੀ ਅਪੀਲ ਕਰ ਰਹੀ ਹੈ ਅਤੇ ਆਪਣਾ ਧਿਆਨ ਰੱਖਣ ਲਈ ਕਿਹਾ ਜਾ ਰਿਹਾ ਹੈ। ਜਿੱਥੇ ਆਮ ਲੋਕ ਹੁਣ ਫੇਰ ਤੋ ਕੋਰੋਨਾ ਦਾ ਸ਼ਿ-ਕਾ-ਰ ਹੋ ਰਹੇ ਹਨ ਓਥੇ ਹੀ ਕਈ ਮਹਾਨ ਹਸਤੀਆਂ ਵੀ ਕੋਰੋਨਾ ਦਾ ਸ਼ਿ-ਕਾ-ਰ ਹੋ ਰਹੀਆਂ ਹਨ। ਚੋਣਾਂ ਦੇ ਸਮੇਂ ਅਜਿਹਾ ਹੋਣਾ ਬਿਲਕੁਲ ਵੀ ਠੀਕ ਨਹੀਂ ਹੈ। ਦੱਸ ਦੇਈਏ ਕਿ ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ

ਸਿੰਘ ਦੇ ਘਰੋ ਵੱਡੀ ਮਾ-ੜੀ ਖਬਰ ਨਿਕਲ ਕੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੱਸ ਦੇਈਏ ਕਿ ਜਿੱਥੇ ਰਾਜਨੀਤਿਕ ਜਗਤ ਦੀਆਂ ਕਈ ਹਸਤੀਆਂ ਕੋਰੋਨਾ ਦੇ ਹੇਠੇਂ ਹੇਠ ਆ ਚੁੱਕੀਆਂ ਹਨ। ਓਥੇ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਸਿਆ ਸੀ ਕਿ ਉਹਨਾਂ ਦੇ ਪ੍ਰਮੁੱਖ ਸਕੱਤਰ ਨੂੰ ਕੋਰੋਨਾ ਹੋ ਗਿਆ ਹੈ। ਓਥੇ ਹੀ ਹੁਣ ਕਾਂਗਰਸ ਦੀ ਇੱਕ ਹੋਰ ਹਸਤੀ ਨੂੰ ਵੀ ਕੋਰੋਨਾ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਦੱਸ ਦੇਈਏ ਕਿ ਮਹਾਂਰਾਣੀ ਪਰਨੀਤ ਕੌਰ ਨੂੰ ਵੀ ਹੁਣ ਕੋਰੋਨਾ ਹੋ ਗਿਆ ਹੈ। ਦੱਸ ਦੇਈਏ ਕਿ ਇਸ ਦੀ ਜਾਣਕਾਰੀ ਖੁਦ ਮਹਾਂਰਾਣੀ ਪਰਨੀਤ ਕੌਰ ਦੇ ਵੱਲੋਂ ਟਵੀਟਰ ਉਤੇ ਇੱਕ ਟਵੀਟ ਦੇ ਰਾਹੀਂ ਦਿੱਤੀ ਗਈ ਹੈ। ਜਿਸ ਤੋਂ ਬਾਅਦ ਓਹਨਾਂ ਦੇ ਚਾਹੁਣ ਵਾਲਿਆਂ ਵਲੋਂ ਓਹਨਾਂ ਦੇ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਅਤੇ ਜਲਦ ਤੋਂ ਜਲਦ ਠੀਕ ਹੋਣ ਦੀ ਉਮੀਦ ਕੀਤੀ ਜਾ ਰਹੀ ਹੈ।

Leave a Reply

Your email address will not be published.