ਜਿੱਥੇ ਚੋਣਾਂ ਦਾ ਸਮਾਂ ਸਿਰ ਤੇ ਹੈ ਓਥੇ ਹੀ ਇਕ ਵਾਰ ਫੇਰ ਤੋ ਦੇਸ਼ ਦੇ ਵਿੱਚ ਕੋਰੋਨਾ ਦਾ ਪ੍ਰਭਾਵ ਦੇਖਣ ਨੂੰ ਮਿਲ ਰਿਹਾ ਹੈ। ਕਈ ਲੋਕ ਫੇਰ ਤੋਂ ਕੋਰੋਨਾ ਦਾ ਸ਼ਿ-ਕਾ-ਰ ਹੋ ਰਹੇ ਹਨ ਅਤੇ ਸਰਕਾਰ ਦੇ ਵੱਲੋਂ ਵੀ ਫੇਰ ਤੋ ਪਾ-ਬੰ-ਦੀਆਂ ਲਗਾਈਆਂ ਜਾ ਰਹੀਆਂ ਹਨ ਤਾਂ ਜੋਂ ਲੋਕਾਂ ਨੂੰ ਇਸ

ਕੋਰੋਨਾ ਤੋਂ ਬ-ਚਾ-ਇ-ਆ ਜਾ ਸਕੇ। ਪਰੰਤੂ ਫੇਰ ਵੀ ਇਸ ਦੇ ਕੇਸਾਂ ਦੇ ਵਿੱਚ ਵਾਧਾ ਹੋ ਰਿਹਾ ਹੈ। ਜਿਸ ਦੇ ਬਾਰੇ ਆਏ ਦਿਨ ਹੀ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਏਸੇ ਦੇ ਚਲਦਿਆਂ ਹੁਣ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਹੁਣ ਜੋਂ ਵੱਡੀ ਖਬਰ ਸਾਹਮਣੇ ਆਈ ਹੈ, ਉਹ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪਰਿਵਾਰ ਨਾਲ ਜੁੜੀ ਹੋਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਦੱਸ ਦੇਈਏ ਕਿ ਮੁੱਖ

ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਵਿਚ ਹੁਣ ਕੋਰੋਨਾ ਦੀ ਐਂਟਰੀ ਹੋ ਗਈ ਹੈ। ਦੱਸ ਦੇਈਏ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪਰਿਵਾਰ ਦੇ ਤਿੰਨ ਮੈਂਬਰ ਕੋਰੋਨਾ ਪਾਜੀਟਿਵ ਪਾਏ ਗਏ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪਤਨੀ ਕਰਮਜੀਤ ਕੌਰ ਉਹਨਾਂ ਦੇ ਬੇਟੇ ਅਤੇ ਉਹਨਾਂ ਦੀ ਨੂੰਹ ਇਹਨਾਂ ਤਿੰਨਾ ਨੂੰ ਕੋਰੋਨਾ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਦੱਸ ਦੇਈਏ ਕਿ ਮੁੱਖ ਮੰਤਰੀ ਚਰਨਜੀਤ

ਸਿੰਘ ਚੰਨੀ ਦਾ ਵੀ ਕੋਰੋਨਾ ਟੈਸਟ ਕਰਵਾਇਆ ਗਿਆ ਹੈ। ਪਰੰਤੂ ਉਸਦੀ ਰਿਪੋਰਟ ਹਜੇ ਆਉਣੀ ਬਾਕੀ ਹੈ। ਕੋਰੋਨਾ ਦੇ ਕਾਰਨ ਹੁਣ ਮੁੱਖ ਮੰਤਰੀ ਦੇ ਵੱਲੋਂ ਆਪਣੇ ਹੋਣ ਵਾਲੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ। ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਰਿਪੋਰਟ ਆਉਣ ਦੀ ਸੰਭਾਵਨਾ ਬਣੀ ਹੋਈ ਹੈ। ਜਿਸ ਦੇ ਚਲਦਿਆਂ ਮੁੱਖ ਮੰਤਰੀ ਦੇ ਚਾਹੁਣ ਵਾਲਿਆਂ ਵਲੋਂ ਦੁਆਵਾ ਕੀਤੀਆਂ ਜਾ ਰਹੀਆਂ ਹਨ ਕਿ ਉਹਨਾਂ ਦੀ ਰਿਪੋਰਟ ਸਹੀ ਆਵੇ ਅਤੇ ਉਹਨਾਂ ਦਾ ਪਰਿਵਾਰ ਵੀ ਜਲਦ ਤੋਂ ਜਲਦ ਠੀਕ ਹੋ ਜਾਵੇ। ਸੱਭ ਨੂੰ ਬੇਨਤੀ ਹੈ ਕਿ ਸਰਕਾਰ ਦੁਆਰਾ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰੋ ਅਤੇ ਆਪਣਾ ਧਿਆਨ ਰੱਖੋ। ਮਾਸਕ ਨੂੰ ਲਗਾ ਕੇ ਰੱਖੋ ਅਤੇ ਸਭ ਤੋਂ ਛੇ ਫੁੱ-ਟ ਦੀ ਦੂਰੀ ਬਣਾ ਕੇ ਰੱਖੋ ਜੀ।