ਹੁਣੇ ਹੁਣੇ ਆਈ ਵੱਡੀ ਖਬਰ

Uncategorized

ਕੋਰੋਨਾ ਦੇ ਕੇਸਾਂ ਵਿਚ ਇਕ ਵਾਰ ਫੇਰ ਤੋ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਜਿਸ ਕਾਰਨ ਸਰਕਾਰ ਲਈ ਫੇਰ ਤੋ ਇੱਕ ਵਾਰ ਵੱਡੀ ਚਿੰਤਾ ਖੜੀ ਹੋ ਗਈ ਹੈ। ਜਿਸ ਦੇ ਚਲਦਿਆਂ ਲੋਕਾਂ ਨੂੰ ਕੋਰੋਨਾ ਤੋਂ ਬਚਾਉਣ ਦੇ ਲਈ ਅਤੇ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਦੇ

ਵੱਲੋਂ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਨੇ ਅਤੇ ਬਹੁਤ ਸਾਰੀਆਂ ਪਾ-ਬੰ-ਦੀਆਂ ਵੀ ਲਗਾਈਆਂ ਜਾ ਰਹੀਆਂ ਨੇ। ਦੱਸ ਦੇਈਏ ਕਿ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਦੇ ਕੋਰੋਨਾ ਟੈਸਟ ਵੀ ਹੁਣ ਸਰਕਾਰ ਦੇ ਵੱਲੋਂ ਲਾਜਮੀ ਕਰ ਦਿੱਤੇ ਗਏ ਹਨ। ਜਿਸ ਤੋਂ ਬਾਅਦ ਕੇਂਦਰ ਸਰਕਾਰ ਨੇ ਹੋਰ ਜਿਆਦਾ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਘਰ ਵਿਚ ਹੀ ਇਕਾਂਤਵਾਸ

ਕੀਤਾ ਜਾਵੇਗਾ। ਜਿਸ ਦੇ ਚਲਦਿਆਂ ਵਿਦੇਸ਼ਾਂ ਤੋਂ ਆਉਣ ਵਾਲੇ ਇਹ ਯਾਤਰੀ ਆਪਣੇ ਘਰ ਵਿਚ ਸੱਤ ਦਿਨਾਂ ਦੇ ਲਈ ਇਕਾਂਤਵਾਸ ਰਹਿਣਗੇ। ਦੱਸ ਦੇਈਏ ਕਿ ਮਹਾਰਾਸ਼ਟਰ ਸੱਭ ਤੋਂ ਵੱਧ ਕੋਰੋਨਾ ਦੇ ਪ੍ਰਭਾਵ ਹੇਠ ਆਉਣ ਵਾਲਾ ਸੂਬਾ ਬਣਿਆ ਹੈ ਅਤੇ ਮੁੰਬਈ ਵਿਚ ਬਹੁਤ ਸਾਰੀਆਂ ਹਸਤੀਆਂ ਹੁਣ ਕੋਰੋਨਾ ਦੇ ਹੇਠੇ ਹੇਠ ਆ ਰਹੀਆਂ ਨੇ ਅਤੇ ਕੋਰੋਨਾ ਦੇ ਕਾਰਨ ਬਹੁਤ ਸਾਰੀਆਂ ਹਸਤੀਆਂ ਇਸ ਸੰਸਾਰ ਨੂੰ ਛੱਡ ਕੇ ਹਮੇਸ਼ਾ

ਲਈ ਚਲੀਆਂ ਗਈਆਂ।ਦੱਸ ਦੇਈਏ ਕਿ ਹੁਣ ਚੋਟੀ ਦੇ ਇਸ ਮਸ਼ਹੂਰ ਗਾਇਕ ਦੇ ਘਰ ਹੋਈ ਮੌ-ਤ ਦੇ ਨਾਲ ਸੋ+ਗ ਦੀ ਲਹਿਰ ਛਾ ਗਈ ਹੈ। ਜਿਸ ਬਾਰੇ ਹੁਣ ਇੱਕ ਵੱਡੀ ਖਬਰ ਨਿਕਲ ਕੇ ਆਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਦੱਸ ਦੇਈਏ ਕਿ ਹੁਣ ਮਸ਼ਹੂਰ ਗਾਇਕ ਅਤੇ ਗੀਤਕਾਰ ਵਿਸ਼ਾਲ ਦਦਲਾਲੀ ਦੇ ਘਰ ਉਹਨਾਂ ਦੇ ਪਿਤਾ ਦੀ ਮੌ-ਤ ਹੋ ਗਈ ਹੈ। ਦੱਸ ਦੇਈਏ ਕਿ ਵਿਸ਼ਾਲ ਦਦਲਾਨੀ ਦੇ ਪਿਤਾ ਦਾ ਨਾਮ ਮੋਤੀ ਦਦਲਾਨੀ ਸੀ। ਦੱਸ ਦੇਈਏ ਕਿ ਇਸ ਖਬਰ ਦੀ ਜਾਣਕਾਰੀ ਖੁਦ ਵਿਸ਼ਾਲ ਦਦਲਾਨੀਦੇ ਵੱਲੋਂ ਸੋਸ਼ਲ ਮੀਡੀਆ ਉੱਤੇ ਸਾਂਝੀ ਕੀਤੀ ਗਈ ਹੈ। ਇਸ ਖਬਰ ਦੇ ਆਉਣ ਨਾਲ ਉਹਨਾਂ ਦੇ ਚਾਹੁਣ ਵਾਲਿਆਂ ਵਿਚ ਸੋ-ਗ ਦੀ ਲਹਿਰ ਛਾ ਗਈ ਹੈ।

Leave a Reply

Your email address will not be published.