ਹੋ ਗਿਆ ਵੱਡਾ ਖੁਲਾਸਾ, ਲੋਕ ਹੈਰਾਨ

Uncategorized

ਚੋਣਾਂ ਦੀ ਤਰੀਕ ਦਾ ਐਲਾਨ ਹੁਣ ਹੋ ਚੁੱਕਿਆ ਹੈ ਅਤੇ ਪੰਜਾਬ ਦੇ ਵਿੱਚ ਚੋਣ ਜਾਬਤਾ ਵੀ ਲੱਗ ਚੁੱਕਿਆ ਹੈ। ਜਿਸ ਤੋਂ ਬਾਅਦ ਸਾਰੀਆਂ ਹੀ ਸਿਆਸੀ ਪਾਰਟੀਆਂ ਦੇ ਵੱਲੋਂ ਵੋਟਾਂ ਦੇ ਲਈ ਆਪਣੀਆਂ ਤਿਆਰੀਆਂ ਦੀ ਰਫਤਾਰ ਹੋਰ ਵੀ ਜਿਆਦਾ ਤੇਜ ਕਰ ਦਿੱਤੀ ਗਈ ਹੈ। ਸਾਰੀਆਂ

ਹੀ ਪਾਰਟੀਆਂ ਦੇ ਵੱਲੋਂ ਹੁਣ ਤੱਕ ਬਹੁਤ ਸਾਰੀਆਂ ਰੈਲੀਆਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਉਸੇ ਦੌਰਾਨ ਹੀ ਵੱਖ ਵੱਖ ਇਲਾਕਿਆਂ ਤੋਂ ਆਪਣੇ ਆਪਣੇ ਉਮੀਦਵਾਰਾਂ ਦੇ ਨਾਮ ਵੀ ਐਲਾਨੇ ਜਾ ਚੁੱਕੇ ਹਨ। ਸਿਆਸੀ ਪਾਰਟੀਆਂ ਦੇ ਵੱਲੋਂ ਬਹੁਤ ਸਾਰੀਆਂ ਮਸ਼ਹੂਰ ਹਸਤੀਆਂ ਨੂੰ ਆਪਣੀ ਪਾਰਟੀ ਵਿਚ ਸ਼ਾਮਿਲ ਕਰਨ ਦਾ ਸਿਲਸਿਲਾ ਹਜੇ ਤੱਕ ਵੀ ਜਾਰੀ ਹੈ ਤਾਂ ਜੋਂ ਹੋਰ ਜਿਆਦਾ ਲੋਕ ਉਹਨਾਂ ਨੂੰ ਵੱਲ ਆਉਣ ਅਤੇ

ਜਿੱਤ ਉਹਨਾਂ ਦੇ ਹਿੱਸੇ ਵਿੱਚ ਆਵੇ। ਕਈ ਹਸਤੀਆਂ ਤਾਂ ਅਜਿਹੀਆਂ ਵੀ ਇਸ ਵਾਰ ਚੋਣਾਂ ਵਿਚ ਦੇਖਣ ਨੂੰ ਮਿਲ ਰਹੀਆਂ ਹਨ, ਜਿਹਨਾਂ ਦੇ ਸਿਆਸਤ ਵਿਚ ਆਉਣ ਦੀ ਕਦੇ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਹੋਣੀ। ਇਸ ਸਭ ਦੇ ਚਲਦਿਆਂ ਵਿਰੋਧੀ ਧਿਰਾਂ ਦੇ ਲੀਡਰਾਂ ਦੇ ਵੱਲੋਂ ਦੂਜੀਆਂ ਪਾਰਟੀਆਂ ਦੇ ਲੀਡਰਾਂ ਉਤੇ ਸ਼ਬਦੀ ਵਾ-ਰ ਵੀ ਕੀਤੇ ਜਾ ਰਹੇ ਹਨ ਅਤੇ ਆਪਣੀ ਪਾਰਟੀ ਨੂੰ ਦੂਜੀਆਂ ਪਾਰਟੀਆਂ ਨਾਲੋ ਚੰਗੀ

ਸਾਬਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਰੰਤੂ ਹਜੇ ਵੀ ਕਈ ਪਾਰਟੀਆਂ ਦੇ ਮੁੱਖ ਮੰਤਰੀ ਦੇ ਚੇਹਰੇ ਲਈ ਕਈ ਤਰ੍ਹਾਂ ਦੇ ਸਵਾਲ ਬਣੇ ਹੋਏ ਹਨ। ਜੇਕਰ ਗੱਲ ਕਰੀਏ ਆਮ ਆਦਮੀ ਪਾਰਟੀ ਦੀ ਤਾਂ ਲੰਬੇ ਸਮੇਂ ਤੋਂ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੇ ਚੇਹਰੇ ਦੀ ਚਰਚਾ ਚੱਲ ਰਹੀ ਹੈ। ਜਿਸ ਬਾਰੇ ਹੁਣ ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਕਿਹਾ ਗਿਆ ਸੀ ਕਿ ਚੋਣਾਂ ਤੋਂ ਪਹਿਲਾਂ ਉਹਨਾਂ ਵੱਲੋਂ ਆਪਣੀ ਪਾਰਟੀ ਦੇ ਮੁੱਖ ਮੰਤਰੀ ਦੇ ਚੇਹਰੇ ਦਾ ਐਲਾਨ ਕੀਤਾ ਜਾਵੇਗਾ। ਇਸ ਵਿ-ਵਾ-ਦ ਦੇ ਕਾਰਨ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਬਹੁਤ ਸਾਰੇ ਲੀਡਰ ਅਤੇ ਵਰਕਰ ਆਮ ਆਦਮੀ ਪਾਰਟੀ ਨੂੰ ਛੱਡ ਕੇ ਜਾ ਰਹੇ ਹਨ। ਦੱਸ ਦੇਈਏ ਕਿ ਹੁਣ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਭਗਵੰਤ ਮਾਨ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਮੁੱਖ ਮੰਤਰੀ ਦੇ ਚੇਹਰੇ ਦਾ ਐਲਾਨ ਜਲਦ ਹੀ ਕਰੇਗੀ ਅਤੇ ਆਉਣ ਵਾਲੇ ਕੁਛ ਦਿਨਾਂ ਦੇ ਵਿੱਚ ਹੀ ਸਾਰੀ ਸਥਿਤੀ ਨੂੰ ਆਮ ਆਦਮੀ ਪਾਰਟੀ ਦੇ ਵੱਲੋਂ ਕ-ਲੀ-ਅ-ਰ ਕਰ ਦਿੱਤਾ ਜਾਵੇਗਾ। ਹੁਣ ਤੱਕ ਕਿਹਾ ਤਾਂ ਇਹੀ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦਾ ਚੇਹਰਾ ਭਗਵੰਤ ਮਾਨ ਹੀ ਹੋਣਗੇ ਅਤੇ ਇਸਨੂੰ ਰਸਮੀ ਤੌਰ ਤੇ ਵੀ ਜਲਦ ਹੀ ਐਲਾਨ ਦਿੱਤਾ ਜਾਵੇਗਾ। ਤੁਹਾਡੇ ਵਿਚਾਰ ਅਨੁਸਾਰ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦਾ ਚੇਹਰਾ ਕਿਸਨੂੰ ਹੋਣਾ ਚਾਹੀਦਾ ਹੈ, ਕਮੈਂਟਸ ਵਿੱਚ ਜਰੂਰ ਦਸੋ ਤਾਂ ਜੋਂ ਸਭ ਨੂੰ ਪਤਾ ਲੱਗ ਸਕੇ।

Leave a Reply

Your email address will not be published.