ਦੇਖੋ ਆਈ ਵੱਡੀ ਖਬਰ

Uncategorized

ਹੁਣ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕੁਛ ਹੀ ਦਿਨ ਬਾਕੀ ਨੇ ਅਤੇ ਸਾਰੀਆਂ ਹੀ ਪਾਰਟੀਆਂ ਦੇ ਵੱਲੋਂ ਆਪਣੇ ਚੋਣ ਪ੍ਰਚਾਰ ਦੀ ਰ-ਫ-ਤਾ-ਰ ਨੂੰ ਵੀ ਹੋਰ ਤੇਜ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਚੋਣ ਕਮਿਸ਼ਨ ਦੇ ਵੱਲੋਂ ਚੋਣ ਜਾ-ਬ-ਤਾ ਵੀ ਲਗਾ ਦਿੱਤਾ ਗਿਆ ਹੈ ਅਤੇ

ਵੋਟਾਂ ਦੀ ਤਰੀਕ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਚੋਣ ਕਮਿਸ਼ਨ ਦੇ ਵੱਲੋਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। ਓਥੇ ਹੀ ਜੇਕਰ ਗੱਲ ਕਰੀਏ ਆਮ ਆਦਮੀ ਪਾਰਟੀ ਦੀ ਤਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੇ ਦੌਰੇ ਤੇ ਨੇ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਵੱਲੋਂ ਆਮ

ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਦੇ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਤੇ ਕੈਬਿਨੇਟ ਮੰਤਰੀ ਰਾਜ ਕੁਮਾਰ ਵੇ-ਰ-ਕਾ ਦੇ ਵੱਲੋਂ ਸਵਾਲ ਚੁੱਕੇ ਗਏ ਨੇ। ਉਹਨਾਂ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਨਿ-ਸ਼ਾ-ਨਾ ਬਣਾਇਆ ਹੈ। ਦੱਸ ਦੇਈਏ ਕਿ ਕੈਬਿਨੇਟ ਮੰਤਰੀ ਰਾਜਕੁਮਾਰ ਵੇਰਕਾ ਦਾ ਕਹਿਣਾ ਹੈ ਕਿ ਅਰਵਿੰਦ ਕੇਜਰੀਵਾਲ ਦੇ ਵੱਲੋਂ ਚੋਣ ਕਮਿਸ਼ਨ ਦੀਆਂ

ਹਦਾਇਤਾਂ ਦਾ ਉ-ਲੰ-ਘ-ਣ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਰਾਜ ਕੁਮਾਰ ਵੇ-ਰ-ਕਾ ਨੇ ਕਿਹਾ ਹੈ ਕਿ ਕਾਂਗਰਸ ਚੋਣ ਕਮਿਸ਼ਨ ਅੱ-ਗੇ ਮੰਗ ਕਰਦੀ ਹੈ ਕਿ ਆਮ ਆਦਮੀ ਪਾਰਟੀ ਦੇ ਖਿਲਾਫ ਕਾਰ-ਵਾਈ ਕੀਤੀ ਜਾਵੇ। ਇਸ ਤੋਂ ਇਲਾਵਾ ਰਾਜਕੁਮਾਰ ਵੇ-ਰ-ਕਾ ਨੇ ਕਿਹਾ ਕਿ ਮੈ ਸਮਝਦਾ ਹਾਂ ਕਿ ਕੇਜਰੀਵਾਲ ਜਦੋਂ ਵੀ ਪੰਜਾਬ ਆਉਂਦੇ ਨੇ ਤਾਂ ਕੋਰੋਨਾ ਫੈ-ਲਾ ਕੇ ਜਾਂਦੇ ਨੇ। ਜਦੋਂ ਉਹ ਪਹਿਲਾ ਵੀ ਆਏ ਸੀ ਤੇ ਖੁਦ ਵੀ ਉਹਨਾਂ ਨੂੰ ਕੋਰੋਨਾ ਹੋਇਆ ਹੈ ਅਤੇ ਅੱਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੇ ਖਿ-ਲਾ-ਫ, ਜਦਕਿ ਚੋਣ ਕਮਿਸ਼ਨ ਦੇ ਵੱਲੋਂ ਕਿਹਾ ਗਿਆ ਹੈ ਕਿ 15 ਜਨਵਰੀ ਤੱਕ ਕੋਈ ਵੀ ਸਿਆਸੀ ਪਾਰਟੀ ਕਿਸੇ ਵੀ ਤਰ੍ਹਾਂ ਦਾ ਪ੍ਰਚਾਰ ਨਾ ਕਰੇ ਤਾਂ ਹੁਣ ਚੋਣ ਕਮਿਸ਼ਨ ਤੋ ਕਾਂਗਰਸ ਪਾਰਟੀ ਮੰਗ ਕਰਦੀ ਹੈ ਕਿ ਆਮ ਆਦਮੀ ਪਾਰਟੀ ਦੇ ਖਿ-ਲਾ-ਫ ਕਾ-ਰ-ਵਾ-ਈ ਕੀਤੀ ਜਾਵੇ ਅਤੇ ਉਹਨਾਂ ਨੂੰ ਨੋ-ਟਿ-ਸ ਜਾਰੀ ਕੀਤਾ ਜਾਵੇ। ਹੁਣ ਦੇਖਣਾ ਹੋਵੇਗਾ ਕਿ ਇਸਦਾ ਕੀ ਨ-ਤੀ-ਜਾ ਨਿਕਲਦਾ ਹੈ।

Leave a Reply

Your email address will not be published.