ਮੁੱਖ ਮੰਤਰੀ ਚੰਨੀ ਦੇ ਭਰਾ ਬਾਰੇ ਵੱਡੀ ਖਬਰ, ਸ਼ੇਅਰ ਕਰੋ

Uncategorized

ਜਿਵੇਂ ਕਿ ਤੁਹਾਨੂੰ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਹੁਣ ਚੋਣ ਜਾਬਤਾ ਲੱਗ ਚੁੱਕਾ ਹੈ ਅਤੇ ਵੋਟਾਂ ਪੈਣ ਦੀ ਤਰੀਕ ਦਾ ਵੀ ਐਲਾਨ ਹੋ ਗਿਆ ਹੈ। ਇਸ ਚੋਣਾਂ ਦੇ ਚੱਲ ਰਹੇ ਸੀਜਨ ਦੇ ਵਿੱਚ ਲੋਕਾਂ ਦਾ ਵੱਖ ਵੱਖ ਸਿਆਸੀ ਪਾਰਟੀਆਂ ਦੇ ਵਿੱਚ ਆਉਣ ਜਾਣ ਦਾ ਸਿਲਸਿਲਾ ਜਾਰੀ

ਹੈ। ਲੋਕ ਵੱਖ ਵੱਖ ਕਾਰਨਾਂ ਦੇ ਕਰਕੇ ਆਪਣੀਆਂ ਪਾਰਟੀਆਂ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਦੇ ਵਿੱਚ ਸ਼ਾਮਿਲ ਹੋ ਰਹੇ ਹਨ ਅਤੇ ਆਪਣੀ ਪੁਰਾਣੀ ਪਾਰਟੀ ਦੇ ਭੇ-ਦ ਖੋਲ ਦਿੰਦੇ ਹਨ। ਜਿਸ ਦੇ ਨਾਲ ਉਹਨਾਂ ਦੀ ਪੁਰਾਣੀ ਪਾਰਟੀ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਦੱਸ ਦਈਏ ਕਿ ਬੀਤੇ ਦਿਨੀਂ ਪ੍ਰਸਿੱਧ ਸਮਾਜ ਸੇਵਕ ਅਤੇ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਕਾਂਗਰਸ ਪਾਰਟੀ ਦੇ ਵਿੱਚ ਸ਼ਾਮਿਲ

ਹੋਈ ਹੈ। ਦੱਸ ਦੇਈਏ ਕਿ ਉਹਨਾਂ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਪਾਰਟੀ ਦੇ ਵਿੱਚ ਸ਼ਾਮਿਲ ਕੀਤਾ ਗਿਆ ਹੈ। ਹੁਣ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰੀ ਵਿੱਚੋ ਲਗਦੇ ਭਰਾ ਬਾਰੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਜਿਸ ਦੇ ਨਾਲ ਕਾਂਗਰਸ ਪਾਰਟੀ ਨੂੰ ਇੱਕ ਵੱਡਾ ਝੱਟਕਾ

ਲਗਿਆ ਹੈ। ਦੱਸ ਦੇਈਏ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਮਾਮੇ ਦੇ ਮੁੰਡੇ ਦਾ ਨਾਮ ਜਸਵਿੰਦਰ ਸਿੰਘ ਧਾਲੀਵਾਲ ਹੈ। ਦੱਸ ਦੇਈਏ ਕਿ ਜਸਵਿੰਦਰ ਸਿੰਘ ਧਾਲੀਵਾਲ ਇੱਕ ਪੜ੍ਹੇ ਲਿਖੇ ਇਨਸਾਨ ਹਨ। ਦੱਸ ਦੇਈਏ ਕਿ ਜਸਵਿੰਦਰ ਸਿੰਘ ਧਾਲੀਵਾਲ ਪੰਜਾਬ ਮੰਤਰੀ ਮੰਡੀਕਰਨ ਬੋਰਡ ਵੱਲੋਂ ਜਿਲ੍ਹਾ ਮੰਡੀ ਅਫ਼ਸਰ ਦੇ ਤੌਰ ਤੇ ਸੇਵਾ ਮੁ-ਕ-ਤ ਹੋਏ ਹਨ। ਦੱਸ ਦੇਈਏ ਕਿ ਜਸਵਿੰਦਰ ਸਿੰਘ ਧਾਲੀਵਾਲ ਦੇ ਵੱਲੋਂ ਲਗਾਤਾਰ 34 ਸਾਲ ਵਿਭਾਗ ਦੇ ਵਿੱਚ ਨੌ-ਕ-ਰੀ ਕੀਤੀ ਗਈ ਹੈ ਅਤੇ ਹੁਣ ਉਹ ਭਾਜਪਾ ਦੇ ਵਿੱਚ ਸ਼ਾਮਿਲ ਹੋ ਗਏ ਹਨ। ਜਿਸ ਬਾਰੇ ਵੱਡੀ ਖ਼ਬਰ ਸਾਹਮਣੇ ਆਈ ਹੈ। ਤੁਹਾਨੂੰ ਕੀ ਲਗਦਾ ਹੈ ਕਿ ਜਿਸ ਤਰ੍ਹਾਂ ਲੋਕ ਭਾਜਪਾ ਨਾਲ ਜੁੜ ਰਹੇ ਹਨ ਕਿ ਭਾਜਪਾ ਦੀ ਸਰਕਾਰ ਬਣ ਸਕਦੀ ਹੈ ਜਾਂ ਫੇਰ ਨਹੀਂ।

Leave a Reply

Your email address will not be published.