ਹੁਣੇ ਹੁਣੇ ਵੱਡੀ ਖਬਰ ਸਾਹਮਣੇ

Uncategorized

ਪੰਜਾਬ ਵਿੱਚ ਹੁਣ ਚੋਣਾਂ ਦਾ ਸਮਾਂ ਨੇੜੇ ਆਉਣ ਦੇ ਕਾਰਨ ਸਾਰੀਆਂ ਸਿਆਸੀ ਪਾਰਟੀਆਂ ਦੇ ਵੱਲੋਂ ਤੇਜੀ ਨਾਲ ਆਪਣਾ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਰਣਨੀਤੀਆਂ ਬਣਾ ਕੇ ਵਧ ਤੋਂ ਵਧ ਲੋਕਾਂ ਨੂੰ ਆਪਣੀ ਪਾਰਟੀ ਦੇ ਨਾਲ ਜੋੜਿਆ ਜਾ ਰਿਹਾ ਹੈ ਤਾਂ ਜੋਂ ਵਧ ਤੋ ਵਧ ਵੋਟਾਂ

ਓਹਨਾ ਦੀ ਪਾਰਟੀ ਨੂੰ ਮਿਲ ਸਕਣ ਅਤੇ ਜਿੱਤ ਉਹਨਾਂ ਦੀ ਪਾਰਟੀ ਦੀ ਹੋ ਸਕੇ। ਚੋਣਾਂ ਵਿੱਚ ਹਿੱਸਾ ਲੈਣ ਵਾਲੀਆਂ ਸਾਰੀਆਂ ਹੀ ਪਾਰਟੀਆਂ ਦੇ ਵੱਲੋਂ ਆਪਣੇ ਉਮੀਦਵਾਰਾਂ ਦੇ ਨਾਮ ਐਲਾਨੇ ਜਾ ਰਹੇ ਹਨ ਅਤੇ ਏਸੇ ਦੌਰਾਨ ਕਈ ਕਾਰਨਾਂ ਦੇ ਕਰਕੇ ਲਈ ਵੱਡੇ ਲੀਡਰ ਆਪਣੀ ਪਾਰਟੀ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿਚ ਸ਼ਾਮਿਲ ਹੋ ਜਾਂਦੇ ਹਨ, ਜਿਸ ਦੇ ਚਲਦਿਆਂ ਸਾਨੂੰ ਵੱਡੇ ਸਿਆਸੀ ਫੇਰ ਬਦਲ ਵੀ

ਦੇਖਣ ਨੂੰ ਮਿਲਦੇ ਹਨ। ਇਹਨਾਂ ਸਿਆਸੀ ਫੇਰ ਬਦਲਾਂ ਦੇ ਕਾਰਨ ਕਈ ਪਾਰਟੀਆਂ ਨੂੰ ਤਾਂ ਬਹੁਤ ਜਿਆਦਾ ਫਾਇਦਾ ਹੁੰਦਾ ਹੈ ਪਰੰਤੂ ਕਈ ਪਾਰਟੀਆਂ ਨੂੰ ਕਾਫੀ ਨੁ-ਕ-ਸਾ-ਨ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉੰਕਿ ਬਾ-ਗੀ ਹੋਏ ਲੀਡਰ ਅਕਸਰ ਹੀ ਆਪਣੀ ਪੁਰਾਣੀ ਪਾਰਟੀ ਦੇ ਰਾਜ ਖੋਲ ਦਿੰਦੇ ਹਨ। ਜਿਸ ਦੇ ਕਾਰਨ ਉਸ ਪਾਰਟੀ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਲੀਡਰਾਂ ਦਾ ਆਪਣੀਆਂ

ਪਾਰਟੀਆਂ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿਚ ਸ਼ਾਮਿਲ ਹੋਣ ਦਾ ਸਿਲਸਿਲਾ ਜਾਰੀ ਹੈ। ਦੱਸ ਦੇਈਏ ਕਿ ਹੁਣ ਨਵਜੋਤ ਸਿੰਘ ਸਿੱਧੂ ਦੀ ਪੰਜਾਬ ਕਾਂਗਰਸ ਨੂੰ ਇੱਕ ਵੱਡਾ ਝੱਟਕਾ ਲਗਾ ਹੈ, ਜਿਸ ਬਾਰੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਨੂੰ ਉਸ ਸਮੇਂ ਇੱਕ ਵੱਡਾ ਝੱਟਕਾ ਲਗਿਆ ਜਦੋਂ ਕਾਂਗਰਸ ਪਾਰਟੀ ਦੇ ਵੱਲੋਂ ਆਪਣੀ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਅਤੇ ਜਿਸ ਦੇ ਕਾਰਨ ਬਹੁਤ ਸਾਰੇ ਲੀਡਰ ਪਾਰਟੀ ਵਲੋਂ ਸੀਟ ਨਾ ਦਿੱਤੇ ਜਾਣ ਕਾਰਨ ਪਾਰਟੀ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿਚ ਸ਼ਾਮਿਲ ਹੋ ਰਹੇ ਹਨ। ਹੁਣ ਪ੍ਰਾਪਤ ਜਾਣਕਾਰੀ ਮੁਤਾਬਕ ਦੱਸ ਦੇਈਏ ਕਿ ਵਿਧਾਨ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਬਲਤੇਜ ਸਿੰਘ ਸਿੱਧੂ ਕਾਂਗਰਸ ਪਾਰਟੀ ਨਾਲੋਂ ਵੱਖ ਹੋ ਗਏ ਹਨ। ਦੱਸ ਦੇਈਏ ਕਿ ਸੀਨੀਅਰ ਲੀਡਰ ਬਲਤੇਜ ਸਿੰਘ ਸਿੱਧੂ ਨੇ ਹੁਣ ਸਰਦਾਰ ਸੁਖਬੀਰ ਸਿੰਘ ਬਾਦਲ ਜੀ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨਾਲ ਹੱਥ ਮਿਲਾ ਲਿਆ ਹੈ। ਉਹਨਾਂ ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਪੂਰੇ ਜੋਰਾਂ ਸ਼ੋਰਾਂ ਦੇ ਨਾਲ ਸੁਆਗਤ ਕੀਤਾ ਗਿਆ। ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਿੱਚ ਖੁਸ਼ੀ ਦੇਖੀ ਜਾ ਰਹੀ ਹੈ ਅਤੇ ਕਾਂਗਰਸ ਪਾਰਟੀ ਦੀਆਂ ਮੁਸ਼ਕਿਲਾਂ ਹੋਰ ਵਧਦੀਆਂ ਹੋਈਆਂ ਨਜਰ ਆ ਰਹੀਆਂ ਹਨ। ਕਾਂਗਰਸ ਪਾਰਟੀ ਵਿੱਚੋ ਲੀਡਰਾਂ ਦੇ ਪਾਰਟੀ ਛਡਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ।

Leave a Reply

Your email address will not be published.