ਇਸ ਸਮੇਂ ਦੀ ਵੱਡੀ ਖਬਰ

Uncategorized

ਦੇਸ਼ ਵਿੱਚ ਕੋਰੋਨਾ ਦਾ ਪ੍ਰਭਾਵ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਜਿਸ ਕਾਰਨ ਬਹੁਤ ਸਾਰੇ ਲੋਕ ਇਸ ਸੰਸਾਰ ਨੂੰ ਅਲਵਿਦਾ ਕਹਿ ਰਹੇ ਹਨ। ਓਥੇ ਹੀ ਰੋਜ਼ਾਨਾ ਵਾਪਰਨ ਵਾਲਿਆਂ ਸੜਕ ਹਾਦਸਿਆਂ ਦੀ ਗਿਣਤੀ ਵੀ ਆਏ ਦਿਨ ਵਧਦੀ ਜਾ ਰਹੀ ਹੈ। ਜਿਹਨਾਂ ਦੀ ਚ-ਪੇ-ਟ

ਵਿੱਚ ਬਹੁਤ ਸਾਰੇ ਲੋਕ ਆਉਂਦੇ ਨੇ ਤੇ ਆਪਣੀ ਜਾਨ ਗਵਾ ਬੈਠਦੇ ਨੇ। ਸਰਕਾਰ ਵੱਲੋਂ ਇਸ ਤਰ੍ਹਾਂ ਦੀਆਂ ਘ-ਟ-ਨਾ-ਵਾਂ ਨੂੰ ਰੋਕਣ ਦੇ ਲਈ ਵਾਹਨ ਚਾਲਕਾਂ ਦੇ ਲਈ ਬਹੁਤ ਸਾਰੇ ਨਿਯਮ ਬਣਾਏ ਜਾਂਦੇ ਨੇ ਤੇ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਹਨ ਅਤੇ ਨਾਲ ਸਰਕਾਰ ਵੱਲੋਂ ਵਾਹਨ ਚਾਲਕਾਂ ਨੂੰ ਹਮੇਸ਼ਾ ਹੀ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ। ਹੁਣ ਠੰ-ਡ ਦੇ ਮੌਸਮ ਦੇ

ਕਾਰਨ ਧੁੰ-ਦ ਬਹੁਤ ਹੁੰਦੀ ਹੈ, ਜਿਸ ਦੇ ਚਲਦਿਆਂ ਵਾਹਨ ਚਾਲਕਾਂ ਨੂੰ ਵਾਹਨ ਚਲਾਉਣ ਵਿੱਚ ਮੁਸ਼ਕਿਲ ਹੁੰਦੀ ਹੈ ਕਿਉੰਕਿ ਠੀਕ ਤਰ੍ਹਾਂ ਨਾਲ ਸੜਕ ਨਹੀਂ ਦਿਖਦੀ ਹੁੰਦੀ। ਜਿਸ ਕਾਰਨ ਸਰਕਾਰ ਦੇ ਵੱਲੋਂ ਸਫ਼ਰ ਕਰਨ ਸਮੇਂ ਚੌਕਸੀ ਬਣਾਏ ਰੱਖਣ ਦੀ ਅਪੀਲ ਵੀ ਕੀਤੀ ਜਾਂਦੀ ਹੈ ਤਾਂ ਜੋਂ ਲੋਕਾਂ ਦੀ ਜਾਨ ਬਚ ਸਕੇ। ਪਰੰਤੂ ਕਈ ਵਾਰ ਅਚਾਨਕ ਹੀ ਹਾ-ਦ-ਸੇ ਵਾਪਰ ਜਾਂਦੇ ਹਨ ਅਤੇ ਕਈ ਵਾਰ ਵਾਹਨ ਚਾਲਕਾਂ ਦੀ

ਅ-ਣ-ਗਿ-ਹ-ਲੀ ਦੇ ਕਾਰਨ ਅਜਿਹਾ ਹੋ ਜਾਂਦਾ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਖਬਰਾਂ ਲੋਕਾਂ ਦੇ ਦਿਲਾਂ ਵਿਚ ਡ-ਰ ਦਾ ਮਾਹੌਲ ਪੈਦਾ ਕਰ ਦਿੰਦੀਆਂ ਨੇ। ਜਦੋਂ ਵੀ ਕੋਈ ਇਸ ਤਰ੍ਹਾਂ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਨੇ ਤਾਂ ਕਈ ਘਰਾਂ ਦੇ ਚਿਰਾਗ ਹਮੇਸ਼ਾ ਲਈ ਬੁੱ-ਝ ਜਾਂਦੇ ਹਨ। ਉਹਨਾਂ ਪਰਿਵਾਰਾਂ ਦੀਆਂ ਖੁਸ਼ੀਆਂ ਹਮੇਸ਼ਾ ਲਈ ਖਤਮ ਹੋ ਜਾਂਦੀਆਂ ਨੇ ਤੇ ਉਹਨਾਂ ਪਰਿਵਾਰਾਂ ਵਿਚ ਸੋ-ਗ ਦੀ ਲਹਿਰ ਛਾ ਜਾਂਦੀ ਹੈ। ਦੱਸ ਦੇਈਏ ਕਿ ਹੁਣ ਇਸ ਥਾਂ ਤੇ ਵਾਪਰੇ ਸੜਕ ਹਾਦਸੇ ਵਿੱਚ mla ਦੇ ਮੁੰਡੇ ਸਮੇਤ ਸੱਤ ਲੋਕਾਂ ਦੀ ਮੌ-ਤ ਹੋਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਦੱਸ ਦੇਈਏ ਕਿ ਮਹਾਰਾਸ਼ਟਰ ਦੇ ਵਿੱਚ ਇਹ ਸੜਕ ਹਾ-ਦ-ਸਾ ਹੋਇਆ ਹੈ। ਦੱਸ ਦੇਈਏ ਕਿ ਮਹਾਰਾਸ਼ਟਰ ਵਿਚ ਬੀਤੀ ਸੋਮਵਾਰ ਦੀ ਰਾਤ ਨੂੰ ਇੱਕ ਪਿੰਡ ਦੇ ਵਿੱਚ ਇੱਕ ਪੁਲ ਤੋਂ ਥਲੇ ਡਿੱ-ਗ ਕੇ ਹਾ-ਦ-ਸਾ ਗ੍ਰ-ਸ-ਤ ਹੋ ਗਈ। ਜਿਸ ਵਿਚ ਕੁੱਲ 8 ਜਣਿਆਂ ਦੀ ਮੌ-ਤ ਹੋਣ ਦੀ ਵੱਡੀ ਖਬਰ ਸਾਹਮਣੇ ਆਈ ਹੈ। ਇਹ ਜਾਣਕਾਰੀ ਇੱਕ ਮੀਡੀਆ ਚੈਨਲ ਤੋਂ ਪ੍ਰਾਪਤ ਕੀਤੀ ਗਈ ਹੈ। ਅਸੀ ਇਸਦੀ ਪੁਸ਼ਟੀ ਨਹੀਂ ਕਰਦੇ।

Leave a Reply

Your email address will not be published.