ਭਗਵੰਤ ਮਾਨ ਬਾਰੇ ਵੱਡੀ ਖਬਰ

Uncategorized

ਇਸ ਵਾਰ ਆਮ ਆਦਮੀ ਪਾਰਟੀ ਦੇ ਵੱਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚੇਹਰਾ ਐਲਾਨਿਆ ਗਿਆ ਹੈ ਅਤੇ ਲੋਕਾਂ ਦੇ ਦਿਲਾਂ ਵਿਚ ਭਗਵੰਤ ਮਾਨ ਲਈ ਬਹੁਤ ਜਿਆਦਾ ਪਿਆਰ ਵੀ ਦੇਖਣ ਨੂੰ ਮਿਲ ਰਿਹਾ ਹੈ। ਲੋਕਾਂ ਵੱਲੋਂ ਹੀ ਮੰਗ ਕੀਤੀ ਜਾ ਰਹੀ

ਸੀ ਕਿ ਇਸ ਵਾਰ ਭਗਵੰਤ ਮਾਨ ਨੂੰ ਮੁੱਖ ਮੰਤਰੀ ਐਲਾਨਿਆ ਜਾਵੇ। ਏਸੇ ਦੌਰਾਨ ਹੁਣ ਭਗਵੰਤ ਮਾਨ ਬਾਰੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਬਾਬਾ ਸਾਹਿਬ ਡਾਕਟਰ ਬੀਆਰ ਅੰਬੇਦਕਰ ਦੇ ਬੁੱਤ ਦੀ ਬੇਅਦਬੀ ਦੇ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚੇਹਰੇ ਭਗਵੰਤ ਮਾਨ ਬੁ-ਰੀ ਤਰ੍ਹਾਂ ਫ-ਸ ਗਏ ਹਨ। ਦੱਸ ਦੇਈਏ ਕਿ ਪੰਜਾਬ

ਲੋਕ ਕਾਂਗਰਸ ਦੇ ਜਨਰਲ ਸਕੱਤਰ ਜਗਦੀਸ਼ ਕੁਮਾਰ ਜੱਸਲ ਦੀ ਸ਼ਿ-ਕਾ-ਇ-ਤ ਕਰਨ ਤੇ ਅਨੁਸੂਚਿਤ ਜਾਤੀ ਅਤੇ ਚੋਣ ਕਮਿਸ਼ਨ ਦੇ ਵੱਲੋਂ ਕਾਰ-ਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਪੰਜਾਬ ਲੋਕ ਕਾਂਗਰਸ ਦੇ ਜਨਰਲ ਸਕੱਤਰ ਜਗਦੀਸ਼ ਕੁਮਾਰ ਜੱਸਲ ਦੇ ਵੱਲੋਂ ਮੰਗਲਵਾਰ ਸਵੇਰੇ ਸ਼ਿ-ਕਾ-ਇ-ਤ ਕਰਵਾਈ ਗਈ ਸੀ ਅਤੇ ਹੁਣ ਇਸਦਾ ਅਸਰ ਦਿੱਖ ਰਿਹਾ

ਹੈ। ਦੱਸ ਦੇਈਏ ਕਿ ਚੋਣ ਕਮਿਸ਼ਨ ਦੇ ਵੱਲੋਂ ਜਗਦੀਸ਼ ਕੁਮਾਰ ਜੱਸਲ ਦੇ ਨਾਲ ਸੰਪਰਕ ਕਰਕੇ ਉਸ ਕੋਲੋ ਪੂਰੇ ਮਾਮਲੇ ਦੀ ਵੀਡਿਓ ਹਾਸਿਲ ਕੀਤੀ ਗਈ। ਦੱਸ ਦੇਈਏ ਕਿ ਇਸ ਵੀਡੀਓ ਦੇ ਵਿੱਚ ਡਾਕਟਰ ਬੀਆਰ ਅੰਬੇਦਕਰ ਦੇ ਬੁੱਤ ਤੇ ਜੋਂ ਹਾ-ਰ ਪਾ ਰਹੇ ਹਨ, ਉਹ ਭਗਵੰਤ ਮਾਨ ਦੇ ਗਲੇ ਵਿੱਚ ਪਿਆ ਸੀ। ਇਸਨੂੰ ਲੈਕੇ ਦ-ਲਿ-ਤ ਸਮਾਜ ਵਿਚ ਗੁੱ-ਸਾ ਦੇਖਿਆ ਜਾ ਰਿਹਾ ਹੈ ਅਤੇ ਜਗਦੀਸ਼ ਕੁਮਾਰ ਜੱਸਲ ਦੇ ਵੱਲੋਂ ਚੋਣ ਕਮਿਸ਼ਨ ਨੂੰ ਸ਼ਿ-ਕਾ-ਇ-ਤ ਕਰ ਦਿੱਤੀ ਗਈ ਸੀ। ਇਸ ਤੋਂ ਇਲਾਵਾ ਦੱਸ ਦੇਈਏ ਕਿ ਇਸ ਵੀਡੀਓ ਦੇ ਵਿੱਚ ਭਗਵੰਤ ਮਾਨ ਆਪਣੇ ਖੱਬੇ ਹੱਥ ਦੇ ਨਾਲ ਡਾਕਟਰ ਬੀਆਰ ਅੰਬੇਦਕਰ ਦੇ ਬੁੱਤ ਨੂੰ ਸਲਾਮੀ ਦੇ ਰਹੇ ਹਨ ਅਤੇ ਲੋਕਾਂ ਵਿਚ ਇਸ ਗੱਲ ਨੂੰ ਲੈਕੇ ਵੀ ਰੋ-ਸ ਦੇਖਿਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਦੱਸ ਦੇਈਏ ਕਿ ਜਗਦੀਸ਼ ਕੁਮਾਰ ਜੱਸਲ ਦੇ ਵੱਲੋਂ ਕਿਹਾ ਗਿਆ ਹੈ ਕਿ ਚੋਣ ਕਮਿਸ਼ਨ ਦੇ ਵੱਲੋਂ ਉਹਨਾਂ ਨਾਲ ਸੰਪਰਕ ਕੀਤਾ ਗਿਆ ਅਤੇ ਉਹਨਾਂ ਨੇ ਚੋਣ ਕਮਿਸ਼ਨ ਨੂੰ ਵੀਡਿਓ ਦੇ ਦਿੱਤੀ ਹੈ। ਹੁਣ ਦੇਖਣਾ ਹੋਵੇਗਾ ਕਿ ਇਸ ਮਾਮਲੇ ਵਿੱਚ ਅਗੇ ਕੀ ਹੁੰਦਾ ਹੈ। ਇਹ ਸਾਰੀ ਜਾਣਕਾਰੀ ਇੱਕ ਮੀਡੀਆ ਚੈਨਲ ਤੋਂ ਪ੍ਰਾਪਤ ਕੀਤੀ ਗਈ ਹੈ। ਅਸੀ ਇਸਦੀ ਪੁਸ਼ਟੀ ਨਹੀ ਕਰਦੇ।

Leave a Reply

Your email address will not be published.