ਰਾਹੁਲ ਗਾਂਧੀ ਦਾ ਵੱਡਾ ਸਿਆਸੀ ਦਾਅ, ਸ਼ੇਅਰ ਕਰੋ

Uncategorized

ਹੋਣ ਵਾਲੀਆਂ 2022 ਦੀਆਂ ਚੋਣਾਂ ਨੂੰ ਲੈਕੇ ਸਿਆਸੀ ਲਗਾਤਾਰ ਸਰਗਰਮ ਨਜਰ ਆ ਰਹੀ ਹੈ। ਪਿਛਲੇ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਦੇ ਵਿੱਚ ਕ-ਲੇ-ਸ਼ ਚਲਿਆ ਆ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਅੱਜ ਰਾਹੁਲ ਗਾਂਧੀ ਪੰਜਾਬ ਦੇ ਵਿੱਚ

ਪਹੁੰਚੇ। ਦੱਸ ਦੇਈਏ ਕਿ ਕਾਂਗਰਸ ਪਾਰਟੀ ਦੇ ਨੇਤਾ ਰਾਹੁਲ ਗਾਂਧੀ ਪੰਜਾਬ ਦੇ ਵਿੱਚ ਇੱਕ ਦਿਨ ਦੇ ਦੌ-ਰੇ ਤੇ ਨੇ। ਅੰਮ੍ਰਿਤਸਰ ਪਹੁੰਚਦੇ ਹੀ ਰਾਹੁਲ ਗਾਂਧੀ ਦਰਬਾਰ ਸਾਹਿਬ ਸ਼੍ਰੀ ਅੰਮ੍ਰਿਤਸਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ। ਦੱਸ ਦੇਈਏ ਕਿ ਮੰਨਿਆ ਜਾ ਰਿਹਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਵਿੱਚ ਇਸ ਦੌ-ਰੇ ਤੇ ਰਾਹੁਲ ਗਾਂਧੀ ਪਾਰਟੀ ਦੇ 117

ਵਿਧਾਇਕਾਂ ਦੇ ਨਾਲ ਧਾਰਮਿਕ ਸਥਾਨਾਂ ਤੇ ਜਾ ਕੇ ਇਹ ਸੰਦੇਸ਼ ਦੇਣ ਕੋਸ਼ਿਸ਼ ਕਰ ਰਹੇ ਨੇ ਕਿ ਪਾਰਟੀ ਇਕਜੁਟ ਗਏ। ਜਿਵੇਂ ਕਿ ਤੁਹਾਨੂੰ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ 20 ਫਰਵਰੀ ਨੂੰ ਵੋਟਾਂ ਪੈ-ਣ-ਗੀ-ਆਂ। ਇੱਕ ਰੋਜ਼ਾ ਦੌ-ਰੇ ਦੌਰਾਨ ਰਾਹੁਲ ਗਾਂਧੀ 117 ਵਿਧਾਇਕਾਂ ਦੇ ਨਾਲ ਅੰਮ੍ਰਿਤਸਰ ਸਾਹਿਬ ਵਿਖੇ ਸ਼੍ਰੀ ਹਰਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ

ਪਹੁੰਚੇ। ਇਸ ਤੋਂ ਬਾਅਦ ਕਾਂਗਰਸੀ ਆਗੂ ਆਪਣੇ ਸਾਰੇ ਵਿਧਾਇਕਾਂ ਸਮੇਤ ਦੁਰਗਿਆਣਾ ਮੰਦਿਰ ਅਤੇ ਭਗਵਾਨ ਵਾਲਮੀਕਿ ਤੀਰਥ ਅਸਥਾਨ ਤੇ ਮੱਥਾ ਟੇਕਣ ਗੇ। ਜਿਸ ਤੋਂ ਬਾਅਦ ਰਾਹੁਲ ਗਾਂਧੀ ਸੜਕੀ ਰਸਤੇ ਜਲੰਧਰ ਜਾਣਗੇ। ਜਿੱਥੇ ਉਹ ਵ੍ਹਾਈਟ ਡਾਇਮੰਡ ਮਿੱਠਾਪੁਰ ਜਲੰਧਰ ਵਿਖੇ ਨਵੀਂ ਸੋਚ ਨਵਾਂ ਪੰਜਾਬ ਵਰਚੁਅਲ ਰੈਲੀ ਨੂੰ ਸੰਬੋਧਨ ਕਰਨਗੇ। ਹਾਲਾਂਕਿ ਕਾਂਗਰਸ ਪਾਰਟੀ ਦੇ ਵੱਲੋਂ ਕਿਹਾ ਗਿਆ ਹੈ ਕਿ ਉਹ ਚੋਣਾਂ ਤੋ ਬਾਅਦ ਆਪਣੇ ਮੁੱਖ ਮੰਤਰੀ ਦੇ ਚੇਹਰੇ ਦਾ ਐਲਾਨ ਕਰਨਗੇ। ਪਰੰਤੂ ਇਹ ਵੀ ਕਿਹਾ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਦਾ ਅੱਜ ਪੰਜਾਬ ਦੌ-ਰੇ ਤੇ ਆਉਣਾ ਅਤੇ ਜਲੰਧਰ ਵਿਖੇ ਰੈਲੀ ਨੂੰ ਸੰਬੋਧਨ ਕਰਨਾ ਇਹ ਤੈਅ ਕਰੇਗਾ ਕਿ ਪੰਜਾਬ ਦੇ ਵਿੱਚ ਕਾਂਗਰਸ ਪਾਰਟੀ ਦਾ ਮੁੱਖ ਮੰਤਰੀ ਚੇਹਰਾ ਕੌਣ ਹੋਵੇਗਾ। ਦੱਸ ਦੇਈਏ ਕਿ ਕਾਂਗਰਸ ਪਾਰਟੀ ਦੇ ਵੱਲੋਂ ਕਿਹਾ ਗਿਆ ਹੈ ਕਿ ਨਵਜੋਤ ਸਿੰਘ ਸਿੱਧੂ, ਚਰਨਜੀਤ ਸਿੰਘ ਚੰਨੀ ਅਤੇ ਸੁਨੀਲ ਜਾਖੜ ਚੋਣਾਂ ਦੇ ਵਿੱਚ ਪਾਰਟੀ ਨੂੰ ਜਿੱਤ ਵੱਲ ਲੈਕੇ ਜਾਣਗੇ।

Leave a Reply

Your email address will not be published.