ਹੁਣੇ ਹੁਣੇ ਆਈ ਵੱਡੀ ਖਬਰ

Uncategorized

ਪੰਜਾਬ ਵਿੱਚ ਹੁਣ ਹੋਣ ਵਾਲੀਆਂ ਚੋਣਾਂ ਦੇ ਵਿੱਚ ਬਹੁਤ ਘਟ ਸਮਾਂ ਬਾਕੀ ਹੈ। ਜਿਸ ਕਾਰਨ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਆਪਣੀ ਤਿਆਰੀ ਪੂਰੇ ਜੋਰਾਂ ਸ਼ੋਰਾਂ ਦੇ ਨਾਲ ਕੀਤੀ ਜਾ ਰਹੀ ਹੈ। ਪੰਜਾਬ ਦੀ ਜਨਤਾ ਦੇ ਉਤੇ ਵੀ ਇਸ ਸਮੇਂ ਸਿਆਸਤ

ਦਾ ਰੰਗ ਛਾਇਆ ਹੋਇਆ ਹੈ। ਸਿਆਸੀ ਪਾਰਟੀਆਂ ਦੇ ਲੀਡਰਾਂ ਦੇ ਵੱਲੋਂ ਆਪਣੀ ਪਾਰਟੀ ਦੀ ਜਿੱਤ ਨੂੰ ਪਕੀ ਕਰਨ ਦੇ ਲਈ ਬਹੁਤ ਸਾਰੇ ਯਤਨ ਕੀਤੇ ਜਾ ਰਹੇ ਹਨ। ਵੱਖ ਵੱਖ ਲੀਡਰਾਂ ਦੇ ਵੱਲੋਂ ਵੱਖ ਵੱਖ ਪਿੰਡਾਂ ਦੇ ਵਿੱਚ ਜਾ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਵਧ ਤੋਂ ਵਧ ਲੋਕਾਂ ਨੂੰ ਆਪਣੀ ਪਾਰਟੀ ਦੇ ਨਾਲ ਜੋੜਿਆ ਜਾ ਰਿਹਾ ਹੈ। ਪਰੰਤੂ ਲੋਕਾਂ ਨੂੰ ਇੱਕ ਗਲ ਸਮਝ ਦੀ

ਲੋੜ ਹੈ ਕਿ ਵੋਟਾਂ ਤਾਂ ਆਉਂਦੀਆਂ ਜਾਂਦੀਆਂ ਹੀ ਰਹਿੰਦੀਆਂ ਹਨ, ਆਪਣੇ ਰਿਸ਼ਤੇ ਇਹਨਾਂ ਪਿੱਛੇ ਖਰਾਬ ਨਹੀਂ ਕਰਨੇ ਚਾਹੀਦੇ, ਆਪਸ ਵਿੱਚ ਮਿਲ ਕੇ ਰਹਿਣਾ ਚਾਹੀਦਾ ਹੈ ਅਤੇ ਆਪਣਾ ਸੱਚੇ ਦਿਲ ਨਾਲ ਕੰਮ ਕਰਨਾ ਚਾਹੀਦਾ, ਬਲਕਿ ਫਾ-ਲ-ਤੂ ਦੇ ਕੰਮਾ ਵਿੱਚ ਸਮਾਂ ਖਰਾਬ ਨਹੀਂ ਕਰਨਾ ਚਾਹੀਦਾ। ਏਸੇ ਦੌਰਾਨ ਹੁਣ ਕੋਰੋਨਾ ਦੇ ਕੇਸਾਂ ਦੇ ਵਿੱਚ ਵੀ ਵਾਧਾ ਦੇਖਣ ਨੂੰ ਮਿਲ ਰਿਹਾ

ਹੈ। ਰਾਜਨੀਤਿਕ ਜਗਤ ਦੀਆਂ ਬਹੁਤ ਸਾਰੀਆਂ ਹਸਤੀਆਂ ਵੱਖ ਵੱਖ ਕਾਰਨਾਂ ਦੇ ਕਰਕੇ, ਜਿਵੇਂ ਕਿ ਕੋਰੋਨਾ, ਸੜਕ ਹਾ-ਦ-ਸਿ-ਆਂ ਦੇ ਚਲਦਿਆਂ ਆਦਿ ਇਸ ਸੰਸਾਰ ਨੂੰ ਅਲਵਿਦਾ ਕਹਿ ਗਈਆਂ ਹਨ। ਜਿਹਨਾਂ ਦੀ ਕਮੀ ਓਹਨਾਂ ਦੀ ਪਾਰਟੀ ਅਤੇ ਪਰਿਵਾਰ ਅਤੇ ਸਮਰਥਕਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕੇਗੀ। ਦੱਸ ਦੇਈਏ ਕਿ ਹੁਣ ਚੋਣਾਂ ਤੋ ਪਹਿਲਾ ਪੰਜਾਬ ਦੇ ਇਸ ਸਾਬਕਾ ਮੁੱਖ ਮੰਤਰੀ ਦੀ ਮੌ-ਤ ਹੋ ਗਈ ਹੈ ਜਿਸ ਬਾਰੇ ਇੱਕ ਵੱਡੀ ਮਾ-ੜੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਦੱਸ ਦੇਈਏ ਕਿ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਰਾਜ ਮੰਤਰੀ ਰਮੇਸ਼ ਦੱਤ ਸ਼ਰਮਾ ਦਾ ਦੇ-ਹਾਂ-ਤ ਹੋਣ ਦੀ ਖਬਰ ਨਿਕਲ ਕੇ ਸਾਹਮਣੇ ਆਈ ਹੈ। ਦੱਸ ਦੇਈਏ ਕਿ ਇਸ ਖਬਰ ਦੇ ਆਉਣ ਨਾਲ ਰਾਜਨੀਤਿਕ ਜਗਤ ਵਿਚ ਸੋ-ਗ ਛਾ ਗਿਆ ਹੈ।

Leave a Reply

Your email address will not be published.