ਇਸ ਸਮੇਂ ਦੀ ਵੱਡੀ ਖਬਰ

Uncategorized

ਹੁਣ ਸਾਰੀਆਂ ਹੀ ਪਾਰਟੀਆਂ ਦੇ ਵੱਲੋਂ ਆਪਣੇ ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਉਹਨਾਂ ਦੇ ਨਮਜਗਦੀ ਪਤਰ ਵੀ ਦਾਖਲ ਕਰਵਾ ਦਿੱਤੇ ਗਏ ਹਨ। ਇਸ ਵਾਰ ਕੋਰੋਨਾ ਦੇ ਕਾਰਨ ਚੋਣ ਕਮਿਸ਼ਨ ਦੇ ਵੱਲੋਂ ਕੁਛ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਇਹ

ਸਭ ਕੁਛ ਜਾਰੀ ਕੀਤੀਆਂ ਗਈਆਂ ਹਦਾਇਤਾਂ ਨੂੰ ਧਿਆਨ ਵਿੱਚ ਰਖਦੇ ਹੋਏ ਕੀਤਾ ਜਾ ਰਿਹਾ ਹੈ। 20 ਫਰਵਰੀ ਨੂੰ ਹੋਣ ਵਾਲੀਆਂ ਇਹਨਾਂ ਚੋਣਾਂ ਤੋ ਪਹਿਲਾ ਪ੍ਰ-ਸ਼ਾ-ਸ-ਨ ਵਲੋਂ ਲਗਾਤਾਰ ਸ਼ਾਂਤੀ ਬਣਾਈ ਰੱਖਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਚੌ-ਕ-ਸੀ ਵੀ ਵਰਤੀ ਜਾ ਰਹੀ ਹੈ ਤਾਂ ਜੋਂ ਲੋਕ ਸੁਰੱਖਿਅਤ ਰਹਿਣ ਅਤੇ ਮਹੌਲ ਵੀ ਖਰਾਬ ਨਾ ਹੋਵੇ। ਪਰੰਤੂ ਇਸ ਦੇ ਬਾਵਜੂਦ ਵੀ ਕੁਛ ਅਜਿਹੀਆਂ ਗੱਲਾਂ ਸਾਹਮਣੇ ਆਉਂਦੇ ਹਨ ਜਿਹਨਾਂ ਦੇ

ਨਾਲ ਸਭ ਦੇ ਹੋਸ਼ ਹੀ ਉੱਡ ਜਾਂਦੇ ਹਨ ਅਤੇ ਹਰ ਕੋਈ ਹੈਰਾਨ ਰਹਿ ਜਾਂਦਾ ਹੈ। ਦੱਸ ਦੇਈਏ ਕਿ ਹੁਣ ਇਸ ਲੀਡਰ ਦੇ ਵੱਲੋਂ ਝੂ-ਠੇ ਨਾਮਜਦਗੀ ਪੱਤਰ ਦਾਖਲ ਕਰਵਾਏ ਗਏ ਸਨ। ਜਿਸ ਦੇ ਚਲਦਿਆਂ ਉਸਨੂੰ ਗਿ-ਰ-ਫ਼-ਤਾ-ਰ ਕਰ ਲਿਆ ਗਿਆ ਹੈ। ਜਿਸ ਬਾਰੇ ਇੱਕ ਵੱਡੀ ਖਬਰ ਨਿਕਲ ਕੇ ਆਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਦੱਸ ਦੇਈਏ ਕਿ ਇਹ ਗੱਲ ਨਵੇਂ ਸ਼ਹਿਰ ਦੀ ਹੈ। ਜਿਵੇਂ ਕਿ ਤੁਹਾਨੂੰ ਸਭ ਨੂੰ ਪਤਾ ਹੀ ਹੈ ਕਿ 20 ਫਰਵਰੀ

ਨੂੰ ਚੋਣਾਂ ਹੋਣ ਜਾ ਰਹੀਆਂ ਹਨ ਅਤੇ 1 ਫਰਵਰੀ ਨੂੰ ਨਾਮਜਦਗੀ ਪੱਤਰ ਦਾਖਲ ਕਰਵਾਉਣ ਦੀ ਆਖਰੀ ਤਰੀਕ ਸੀ ਅਤੇ ਬਹੁਤ ਸਾਰੇ ਉਮੀਦਵਾਰਾਂ ਦੇ ਵੱਲੋਂ ਆਪਣੇ ਨਾਮਜਦਗੀ ਪੱਤਰ ਦਾਖਲ ਕਰਵਾਏ ਗਏ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਪਾਰਟੀ ਇਸ ਵਾਰ ਗਠਜੋੜ ਕਰਕੇ ਚੋਣ ਮੈਦਾਨ ਵਿਚ ਉੱਤਰ ਰਹੀਆਂ ਹਨ ਅਤੇ 117 ਸੀਟਾਂ ਦੇ ਵਿੱਚੋ 97 ਸੀਟਾਂ ਉੱਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਚੋਣਾਂ ਵਿਚ ਹਿੱਸਾ ਲੈ ਰਹੇ ਹਨ ਅਤੇ 20 ਸੀਟਾਂ ਉੱਤੇ ਬਸਪਾ ਪਾਰਟੀ ਦੇ ਉਮੀਦਵਾਰ ਚੋਣ ਮੈਦਾਨ ਵਿੱਚ ਉਤਰ ਰਹੇ ਹਨ। ਦੱਸ ਦੇਈਏ ਕਿ ਨਵਾਂ ਸ਼ਹਿਰ ਵਿਖੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਪਾਰਟੀ ਦੇ ਵੱਲੋਂ ਆਪਣੇ ਉਮੀਦਵਾਰ ਨਛੱਤਰ ਪਾਲ ਨੂੰ ਐਲਾਨਿਆ ਗਿਆ ਹੈ। ਓਥੇ ਹੀ ਇਸ ਥਾਂ ਤੋ ਏਨ ਆਰ ਆਈ ਬਰਜਿੰਦਰ ਸਿੰਘ ਨੇ ਬਸਪਾ ਉਮੀਦਵਾਰ ਵਜੋਂ ਆਪਣੇ ਨਾਮਜਦਗੀ ਪਤਰ ਭਰਨ ਦੇ ਲਈ ਝੂ-ਠੇ ਦ-ਸ-ਤਾ-ਵੇ-ਜ ਦੀ ਵਰਤੋਂ ਕੀਤੀ ਗਈ ਹੈ। ਜਿਸ ਗੱਲ ਦੇ ਪਤਾ ਲਗਨ ਤੋਂ ਬਾਅਦ ਉਹਨਾਂ ਨੂੰ ਗਿ-ਰ-ਫ਼-ਤਾ-ਰ ਕਰ ਲਿਆ ਗਿਆ ਹੈ। ਹੁਣ ਦੇਖਣਾ ਹੋਵੇਗਾ ਕਿ ਅਗੇ ਕੀ ਹੁੰਦਾ ਹੈ। ਪੇਜ ਨੂੰ ਲਾਈਕ ਅਤੇ ਸ਼ੇਅਰ ਕਰੋ ਜੀ।

Leave a Reply

Your email address will not be published.