ਦੇਖੋ ਕਾਂਗਰਸ ਦੇ ਮੁੱਖ ਮੰਤਰੀ ਚੇਹਰੇ ਦਾ ਐਲਾਨ

Uncategorized

ਪੰਜਾਬ ਵਿੱਚ 20 ਫਰਵਰੀ ਨੂੰ ਵੋਟਾਂ ਪੈਣ ਜਾ ਰਹੀਆਂ ਹਨ। ਦੱਸ ਦੇਈਏ ਕਿ ਕਾਂਗਰਸ ਪਾਰਟੀ ਨੇ ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈਕੇ ਪੋਸਟਰ ਬਣਾਉਣੇ ਸ਼ੁਰੂ ਕਰ ਦਿੱਤੇ ਹਨ ਤੇ ਇਸ ਕੜੀ ਵਿੱਚ ਸਾਡਾ ਚੰਨੀ ਸਾਡਾ ਮੁੱਖ ਮੰਤਰੀ ਦੇ ਥੀਮ ਤੇ ਕਈ ਥਾਵਾਂ ਤੇ ਪ੍ਰਚਾਰ

ਕਰਨ ਦੇ ਲਈ ਸਮਗਰੀ ਬਣਾਈ ਜਾ ਰਹੀ ਹੈ। ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਹੋਈ ਜੁਬਾਨੀ ਜੰ-ਗ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਪਾਰਟੀ ਦੇ ਵੱਲੋਂ ਪਿਛਲੇ ਸਾਲ ਪੰਜਾਬ ਦਾ ਮੁੱਖ ਮੰਤਰੀ ਬਣਾ ਦਿੱਤਾ ਗਿਆ ਸੀ। ਦੱਸ ਦੇਈਏ ਕਿ ਰਾਹੁਲ ਗਾਂਧੀ ਨੇ 27 ਜਨਵਰੀ ਆਪਣੀ ਰੈਲੀ ਦੌਰਾਨ ਐਲਾਨ ਕੀਤਾ ਸੀ ਕਿ ਕਾਂਗਰਸ ਪਾਰਟੀ ਵਿਧਾਨ ਸਭਾ ਚੋਣਾਂ ਲਈ ਆਪਣੇ

ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਨਾਮ ਐਲਾਨ ਕਰੇਗੀ ਅਤੇ ਪਾਰਟੀ ਦੇ ਵਰਕਰਾਂ ਨਾਲ ਗੱਲ ਬਾਤ ਕਰਕੇ ਇਸਦਾ ਫੈਂਸਲਾ ਲਿਆ ਜਾਵੇਗਾ। ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਇਸ ਮੁੱਖ ਮੰਤਰੀ ਦੀਆਂ ਚੋਣਾਂ ਲਈ ਲੋਕਾਂ ਦੀ ਰਾਏ ਲੈ ਰਹੀ ਹੈ। ਇਸ ਲਈ ਪਾਰਟੀ ਵਲੋਂ ਸਰਵੇ ਵੀ ਕਰਵਾਇਆ ਗਿਆ ਸੀ। ਦੱਸ ਦੇਈਏ ਕਿ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਦੇ ਵਿੱਚ ਮੁੱਖ ਮੰਤਰੀ ਦੇ ਚੇਹਰੇ ਨੂੰ ਲੈਕੇ ਵਿ-ਵਾ-ਦ ਚਲਦਾ ਆ ਰਿਹਾ

ਸੀ। ਪ੍ਰਾਪਤ ਜਾਣਕਾਰੀ ਮੁਤਾਬਕ ਦੱਸ ਦੇਈਏ ਕਿ ਸਰਵੇ ਦੇ ਵਿੱਚ ਚਰਨਜੀਤ ਸਿੰਘ ਚੰਨੀ ਨੂੰ ਸੱਭ ਤੋਂ ਵਧ ਵੋਟਾਂ ਮਿਲੀਆਂ ਨੇ। ਯਾਨੀ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਮੁੱਖ ਮੰਤਰੀ ਬਣਨ ਦੀ ਦੌੜ ਵਿਚ ਪਿੱਛੇ ਰਹਿ ਗਏ ਹਨ। ਪੰਜਾਬ ਵਿੱਚ ਕਾਂਗਰਸ ਪਾਰਟੀ ਦੇ ਵੱਲੋਂ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਦਾ ਚੇਹਰਾ ਹੋ ਸਕਦੇ ਨੇ। ਇਸਦਾ ਅਧਿਕਾਰਿਕ ਤੌਰ ਤੇ ਐਲਾਨ ਕਲ੍ਹ ਨੂੰ ਕਰ ਦਿੱਤਾ ਜਾਵੇਗਾ। ਓਧਰ ਚਰਨਜੀਤ ਸਿੰਘ ਚੰਨੀ ਦੇ 111 ਦਿਨਾਂ ਦੇ ਮੁੱਖ 23 ਫੈਂਸਲਿਆਂ ਨਾਲ ਕਾਂਗਰਸ ਪਾਰਟੀ ਦਾ ਪੋਸਟਰ ਲਾਉਂਚ ਕੀਤਾ ਜਾ ਰਿਹਾ ਹੈ। ਚਰਨਜੀਤ ਸਿੰਘ ਚੰਨੀ ਦੇ ਨਾਮ ਦੇ ਪੋਸਟਰ ਹੋਲਡਿੰਗ ਸਮੇਤ ਹੋਰ ਪ੍ਰਚਾਰ ਸ-ਮ-ਗ-ਰੀ ਪੰਜਾਬ ਦੇ ਪੂਰੇ 117 ਹਲਕੀਆਂ ਦੇ ਵਿੱਚ ਚੋਣ ਪ੍ਰਚਾਰ ਲਈ ਭੇਜੀ ਜਾ ਰਹੀ ਹੈ। ਦਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਐਲਾਨ ਕਰ ਦੇਣ ਤੋ ਬਾਅਦ ਪਾਰਟੀ ਚਰਨਜੀਤ ਸਿੰਘ ਚੰਨੀ ਦੇ ਨਾਮ ਦੇ ਪ੍ਰਚਾਰ ਤੇ ਜ਼ੋਰ ਦੇਵੇਗੀ।

Leave a Reply

Your email address will not be published.