ਬੀਤੇ ਦਿਨੀਂ ਕੋਰੋਨਾ ਦੇ ਕਾਰਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜੀ ਦੀ ਸਿਹਤ ਖਰਾਬ ਹੋ ਗਈ ਸੀ। ਜਿਸਦੇ ਦੌਰਾਨ ਕੋਰੋਨਾ ਦੇ ਚਲਦਿਆਂ ਉਹਨਾਂ ਨੂੰ ਪਹਿਲਾ ਲੁਧਿਆਣਾ ਦੇ dmc ਹਸਪਤਾਲ ਵਿਚ ਦਾਖਲ ਕੀਤਾ ਗਿਆ ਸੀ। ਪਰੰਤੂ ਉਹ ਫੇਰ ਠੀਕ ਹੋ ਗਏ ਸਨ ਅਤੇ

ਆਪਣੇ ਘਰ ਵਾਪਿਸ ਆ ਗਏ ਸਨ। ਜਿਸ ਤੋਂ ਬਾਅਦ ਓਹਨਾਂ ਦੇ ਵੱਲੋਂ ਆਪਣੇ ਨਾਮਜਦਗੀ ਪੱਤਰ ਦਾਖਲ ਕਰਵਾਏ ਗਏ ਸਨ ਅਤੇ ਲੰਬੀ ਦੀ ਸੀਟ ਤੋਂ ਚੋਣਾਂ ਲ-ੜ੍ਹ-ਨ ਦਾ ਐਲਾਨ ਕਰ ਦਿੱਤਾ ਗਿਆ ਸੀ। ਦੱਸ ਦੇਈਏ ਕਿ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਜੀ ਇਸ ਵਾਰ ਚੋਣਾਂ ਵਿਚ ਹਿੱਸਾ ਲੈ ਰਹੇ ਨੇ। ਦੱਸ ਦੇਈਏ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਜੀ ਲੰਬੀ ਦੀ ਸੀਟ ਤੋਂ ਹੀ ਚੋਣ ਮੈਦਾਨ ਵਿਚ ਉੱਤਰ ਰਹੇ ਨੇ। ਜਿੱਥੇ

ਉਹਨਾਂ ਦਾ ਸਾਹਮਣਾ ਆਮ ਆਦਮੀ ਪਾਰਟੀ ਦੇ ਵੱਲੋਂ ਗੁਰਮੀਤ ਸਿੰਘ ਖੁੱਡੀਆਂ ਅਤੇ ਕਾਂਗਰਸ ਪਾਰਟੀ ਦੇ ਵੱਲੋਂ ਜਗਪਾਲ ਸਿੰਘ ਦੇ ਨਾਲ ਹੋ ਰਿਹਾ ਹੈ। ਦੱਸ ਦੇਈਏ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਜੀ ਪਹਿਲਾ ਪੰਜ ਵਾਰ ਮੁੱਖ ਮੰਤਰੀ ਬਣ ਚੁੱਕੇ ਹਨ ਅਤੇ ਲੰਬੀ ਦੀ ਸੀਟ ਤੋਂ ਵੀ ਜਿੱਤਦੇ ਆ ਰਹੇ ਨੇ। ਹੁਣ ਸਰਦਾਰ ਪ੍ਰਕਾਸ਼ ਸਿੰਘ ਬਾਦਲ ਜੀ ਦੇ ਵੱਲੋਂ ਚੋਣ ਪ੍ਰਚਾਰ ਵੀ ਕੀਤਾ ਜਾ ਰਿਹਾ ਸੀ। ਲੰਬੀ ਹਲਕੇ ਦੇ ਪਿੰਡਾਂ ਵਿਚ ਜਾ ਕੇ ਵੋਟਾਂ

ਮੰਗੀਆਂ ਜਾ ਰਹੀਆਂ ਸਨ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜੀ ਵਲੋਂ ਕਿਹਾ ਗਿਆ ਸੀ ਕਿ ਏਥੋਂ ਤੇ ਲੋਕਾਂ ਦੇ ਨਾਲ ਸਾਡਾ ਪੁਰਾਣਾ ਰਾਬਤਾ ਬਣਿਆ ਹੋਇਆ ਹੈ ਅਤੇ ਉਹਨਾਂ ਨੂੰ ਵਿਸ਼ਵਾਸ ਹੈ ਕਿ ਇਸ ਵਾਰ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦੱਲ ਅਤੇ ਬਸਪਾ ਪਾਰਟੀ ਦੇ ਗਠਜੋੜ ਦੀ ਹੀ ਸਰਕਾਰ ਬਣੇਗੀ। ਪਰੰਤੂ ਇਸ ਦੌਰਾਨ ਸਰਦਾਰ ਪ੍ਰਕਾਸ਼ ਸਿੰਘ ਬਾਦਲ ਜੀ ਬਾਰੇ ਹੁਣ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸਮਰਥਕ ਚਿੰ-ਤਾ ਵਿਚ ਦੇਖੇ ਜਾ ਰਹੇ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਦੱਸ ਦੇਈਏ ਕਿ ਹੁਣ ਅਚਾਨਕ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜੀ ਦੀ ਸਿਹਤ ਖਰਾਬ ਹੋ ਗਈ ਹੈ। ਜਿਸ ਦੇ ਕਾਰਨ ਪਹਿਲਾਂ ਉਹਨਾਂ ਨੂੰ ਮੁਕਤਸਰ ਹਸਪਤਾਲ ਵਿਚ ਸੀ ਤੇ ਉਹਨਾਂ ਨੂੰ ਮੁਕਤਸਰ ਦੇ ਹਸਪਤਾਲ ਤੋ ਸਿਹਤ ਖਰਾਬ ਹੋਣ ਦੇ ਕਾਰਨ pgi ਰੈਫਰ ਕਰ ਦਿੱਤਾ ਗਿਆ ਹੈ। ਹੁਣ ਉਹਨਾਂ ਦੇ ਚਾਹੁਣ ਵਾਲਿਆਂ ਵਲੋਂ ਦੁਆਵਾ ਕੀਤੀਆਂ ਜਾ ਰਹੀਆਂ ਹਨ ਕਿ ਉਹ ਠੀਕ ਹੋ ਕੇ ਜਲਦੀ ਘਰ ਵਾਪਿਸ ਆਉਣ ਪਰੰਤੂ ਇਹ ਤਾਂ ਸਮੇਂ ਨਾਲ ਹੀ ਪਤਾ ਲਗੇਗਾ ਕਿ ਪ੍ਰਕਾਸ਼ ਸਿੰਘ ਬਾਦਲ ਜੀ ਕਦੋਂ ਤੱਕ ਠੀਕ ਹੋ ਕੇ ਘਰ ਆਉਂਦੇ ਹਨ।