ਹੁਣੇ ਹੁਣੇ ਆਈ ਵੱਡੀ ਖਬਰ

Uncategorized

ਇਸ ਸਾਲ ਦੀ ਸ਼ੁਰੂਆਤ ਤੋਂ ਲੈਕੇ ਹੁਣ ਤੱਕ ਦੇਸ਼ ਅੰਦਰ ਬਹੁਤ ਸਾਰੀਆਂ ਹਸਤੀਆਂ ਇਸ ਸੰਸਾਰ ਨੂੰ ਅਲਵਿਦਾ ਕਹਿ ਗਈਆਂ ਹਨ। ਦੇਖਿਆ ਜਾਵੇ ਤਾਂ ਜੀਣਾ ਅਤੇ ਮ-ਰ-ਨਾ ਦੋਨੋ ਹੀ ਤੈਅ ਹਨ। ਪਰੰਤੂ ਜਦੋਂ ਕੋਈ ਸਾਡਾ ਆਪਣਾ ਸਾਨੂੰ ਛੱਡ ਕੇ ਚਲਾ ਜਾਂਦਾ ਹੈ ਤਾਂ ਸਾਨੂੰ ਬਹੁਤ ਜਿਆਦਾ

ਦੁੱ-ਖ ਹੁੰਦਾ ਹੈ। ਪਰੰਤੂ ਕੁਛ ਹਸਤੀਆਂ ਅਜਿਹੀਆਂ ਵੀ ਹੁੰਦੀਆਂ ਨੇ ਜਿਹਨਾਂ ਨਾਲ ਸਾਡਾ ਕੋਈ ਰਿਸ਼ਤਾ ਤਾਂ ਨਹੀਂ ਹੁੰਦਾ, ਪਰੰਤੂ ਫੇਰ ਵੀ ਉਹਨਾਂ ਦੇ ਇਸ ਸੰਸਾਰ ਤੋਂ ਜਾਣ ਨਾਲ ਸਾਨੂੰ ਬਹੁਤ ਦੁੱ-ਖ ਹੁੰਦਾ ਹੈ। ਏਸੇ ਤਰ੍ਹਾਂ ਹੀ ਹੁਣ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਹੁਣ ਇਸ ਮਸ਼ਹੂਰ ਹਸਤੀ ਦੀ ਮੌ-ਤ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਨਾਲ ਸਾਰੇ ਹੈ ਦੇਸ਼ ਵਿਚ ਵੱਡੀ ਸੋ-ਗ ਦੀ ਲਹਿਰ ਛਾ ਗਈ ਹੈ। ਪ੍ਰਾਪਤ

ਜਾਣਕਾਰੀ ਅਨੁਸਾਰ ਇਸ ਮਸ਼ਹੂਰ ਹਸਤੀ ਨੂੰ ਕਈ ਪੁਰਸਕਾਰਾਂ ਦੇ ਨਾਲ ਵੀ ਨਵਾਜਿਆ ਗਿਆ ਸੀ, ਜਿਸ ਵਿਚ ਤਿੰਨ ਵਾਰ ਤਾਂ ਉਹਨਾਂ ਨੂੰ ਨੈਸ਼ਨਲ ਐਵਾਰਡ ਵੀ ਦਿੱਤਾ ਗਿਆ। ਇਸ ਤੋਂ ਇਲਾਵਾ ਦਾਦਾ ਸਾਹਿਬ ਫਾਲਕੇ ਐਵਾਰਡ ਵੀ ਦਿੱਤਾ ਗਿਆ ਅਤੇ ਭਾਰਤ ਰਤਨ ਨਾਲ ਵੀ ਨਵਾਜਿਆ ਗਿਆ ਸੀ। ਦੱਸ ਦੇਈਏ ਕਿ ਇਸ ਸਮੇਂ ਦੀ ਵੱਡੀ ਦੁੱ-ਖ ਵਾਲੀ ਖਬਰ ਬਾਲੀਵੁੱਡ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਦੱਸ ਦੇਈਏ

ਕਿ ਪ੍ਰਸਿੱਧ ਗਾਇਕਾ ਲਤਾ ਮੰਗੇਸ਼ਕਰ ਇਸ ਦੁਨੀਆਂ ਦੇ ਵਿੱਚ ਨਹੀਂ ਰਹੇ। ਉਹਨਾਂ ਦੀ ਅੱਜ ਮੌਤ ਹੋ ਗਈ ਹੈ। ਦੱਸ ਦੇਈਏ ਕਿ ਹੁਣ ਉਹਨਾਂ ਦੀ ਉਮਰ 92 ਸਾਲ ਦੀ ਸੀ। ਪ੍ਰਾਪਤ ਜਾਣਕਾਰੀ ਮੁਤਾਬਕ ਦੱਸ ਦੇਈਏ ਕਿ ਉਹ ਪਿਛਲੇ ਕਾਫੀ ਸਮੇਂ ਤੋਂ ਬੀ-ਮਾ-ਰ ਚੱਲ ਰਹੇ ਸਨ ਅਤੇ ਤਕਰੀਬਨ 28 ਦਿਨਾਂ ਤੋਂ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ ਸੀ। ਕਿਉੰਕਿ ਉਹ ਕੋਰੋਨਾ ਪਾਜ਼ਿਟਿਵ ਪਾਏ ਗਏ ਸਨ। ਦੱਸ ਦੇਈਏ ਕਿ ਲਤਾ ਮੰਗੇਸ਼ਕਰ ਨੇ ਬਾਲੀਵੁੱਡ ਦੀਆਂ ਬਹੁਤ ਸਾਰੀਆਂ ਫਿਲਮਾਂ ਦੇ ਵਿੱਚ ਗੀਤ ਗਾਏ ਹਨ। ਦੱਸ ਦੇਈਏ ਕਿ ਲਤਾ ਮੰਗੇਸ਼ਕਰ ਦੀ ਮੌ-ਤ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵੱਲੋਂ ਵੀ ਦੁੱ-ਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਦੱਸ ਦੇਈਏ ਕਿ ਲਤਾ ਮੰਗੇਸ਼ਕਰ ਨੇ ਗਾਇਕੀ ਦੇ ਸਫ਼ਰ ਦੀ ਸ਼ੁਰੂਆਤ ਪੰਜ ਸਾਲ ਦੀ ਉਮਰ ਵਿੱਚ ਕਰ ਲਈ ਸੀ। ਦੱਸ ਦੇਈਏ ਕਿ ਲਤਾ ਮੰਗੇਸ਼ਕਰ ਦੁਆਰਾ 25 ਹਜਾਰ ਦੇ ਲਗਭਗ ਗੀਤ ਗਾਏ ਗਏ ਹਨ।

Leave a Reply

Your email address will not be published.